ਮੰਗਲਵਾਰ, ਅਕਤੂਬਰ 20, 2026 11:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲਹਿੰਬਰ ਹੁਸੈਨਪੁਰੀ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਤਲਬ

by propunjabtv
ਜੂਨ 3, 2021
in ਪੰਜਾਬ
0

ਬੀਤੇ ਦਿਨੀ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦਾ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਬਹੁਤ ਵਾਇਰਲ ਹੋ ਰਿਹਾ ਸੀ ਜਿਸ ‘ਚ ਕਲਾਕਾਰ ‘ਤੇ ਪਤਨੀ ਦੀ ਕੁੱਟਮਾਰ ਦੇ ਇਲਜ਼ਾਮ ਲੱਗ ਰਹੇ ਹਨ। ਪਤਨੀ ਅਤੇ ਬੇਟੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ 4 ਜੂਨ, 2021 ਤੱਕ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ।

ਆਪਣੇ ਹੁਕਮਾਂ ਵਿੱਚ ਉਨ੍ਹਾਂ ਪੁਲਿਸ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਨਾਲ ਸਬੰਧਤ ਇਨਕੁਆਰੀ ਅਫ਼ਸਰ ਦੋਨਾਂ ਪਾਰਟੀਆਂ ਸਮੇਤ ਕਮਿਸ਼ਨ ਅੱਗੇ 4 ਜੂਨ 2021 ਨੂੰ ਦੁਪਹਿਰ 12 ਵਜੇ ਪੇਸ਼ ਹੋਣ ਲਈ ਹੁਕਮ ਜਾਰੀ ਕਰਨ।

Tags: Lahimbar HussainpuripunjabState Women's Commissionsummoned
Share204Tweet128Share51

Related Posts

ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 20, 2026

“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਕਤੂਬਰ 20, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026
Load More

Recent News

ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 20, 2026

“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਕਤੂਬਰ 20, 2026

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 19, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result