ਸ਼ਨੀਵਾਰ, ਮਾਰਚ 14, 2026 03:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲਾਹੌਲ ’ਚ ਢਿੱਗਾਂ ਡਿੱਗਣ ਨਾਲ ਚਨਾਬ ਦਰਿਆ ਦਾ ਰੁਕਿਆ ਵਹਾਅ ਮੁੜ ਹੋਇਆ ਚਾਲੂ

by propunjabtv
ਅਗਸਤ 14, 2021
in ਦੇਸ਼, ਪੰਜਾਬ, ਰਾਜਨੀਤੀ
0

ਕਬਾਇਲੀ ਜ਼ਿਲ੍ਹੇ ਲਾਹੌਲ ਤੇ ਸਪਿਤੀ ਦੇ ਪਿੰਡ ਨਾਲਦਾ ਨੇੜੇ ਅੱਜ ਸਵੇਰੇ ਢਿੱਗਾਂ ਡਿੱਗਣ ਨਾਲ ਖੇਤਰ ’ਚੋਂ ਵਹਿੰਦੇ ਚਨਾਬ ਦਰਿਆ ਦਾ ਜਿਹੜਾ ਵਹਾਅ ਰੁਕਿਆ ਸੀ, ਉਹ ਮੁੜ ਚਾਲੂ ਹੋ ਗਿਆ ਹੈ। ਨਤੀਜੇ ਵਜੋਂ ਖੇਤਰ ਦੇ ਹੇਠਲੇ ਇਲਾਕਿਆਂ ਵਿੱਚ ਰਹਿਣ ਵਾਲੇ 11 ਪਿੰਡਾਂ ਦੇ ਲੋਕਾਂ ਦੇ ਸਿਰ ’ਤੇ ਮੰਡਰਾ ਰਿਹਾ ਖ਼ਤਰਾ ਟਲ ਗਿਆ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨੇ ਦਰਿਆ ਨੇੜਲੇ ਤੇ ਹੇਠਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉੱਚੀਆਂ ਪਹਾੜੀਆਂ ’ਤੇ ਜਾਣ ਲਈ ਆਖ ਦਿੱਤਾ ਸੀ। ਪ੍ਰਸ਼ਾਸਨ ਦੀ ਟੀਮ ਨੇ ਮੌਕੇ ’ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਵੀ ਲਿਆ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਢਿੱਗਾਂ ਡਿੱਗਣ ਕਰਕੇ ਚਨਾਬ ਦਰਿਆ ’ਚੋਂ ਨਿਕਲਦੀ ਸਹਾਇਕ ਨਦੀ ਚੰਦਰਭਾਗਾ ਵਿੱਚ ਪਾਣੀ ਦਾ ਵਹਾਅ ਰੁਕ ਗਿਆ ਸੀ। ਇਸ ਕਾਰਨ ਦੋ ਪਿੰਡਾਂ ਦੇ ਘਰਾਂ ਤੇ ਖੇਤਾਂ ਵਿੱਚ ਪਾਣੀ ਭਰ ਗਿਆ। ਸੂਬਾਈ ਆਫ਼ਤ ਪ੍ਰਬੰਧਨ ਦੇ ਡਾਇਰੈਕਟਰ ਸੁਦੇਸ਼ ਕੁਮਾਰ ਮੋਖਤਾ ਨੇ ਕਿਹਾ ਕਿ ਤਰੰਗ ਤੇ ਜਸਰਥ ਪਿੰਡਾਂ ਦੇ ਚਾਰ ਘਰ ਵੀ ਹੜ੍ਹ ਦੇ ਪਾਣੀ ਕਰਕੇ ਅਸਰਅੰਦਾਜ਼ ਹੋੲੇ। ਇਸ ਦੌਰਾਨ ਕੁਝ ਪਸ਼ੂਧਨ ਵੀ ਪਾਣੀ ਦੇ ਵਹਾਅ ਵਿੱਚ ਰੁੜ੍ਹ ਗਿਆ ਤੇ 30 ਵਿਘੇ ਦੇ ਕਰੀਬ ਵਾਹੀਯੋਗ ਜ਼ਮੀਨ ’ਚ ਪਾਣੀ ਭਰ ਗਿਆ। ਜਸਰਥ ਪਿੰਡ ਨੇੜੇ ਪਾਣੀ ਦਾ ਵਹਾਅ ਰੁਕਣ ਕਾਰਨ ਉਥੇ ਝੀਲ ਬਣ ਗਈ ਹੈ, ਜਿੱਥੇ ਇੱਕ ਘਰ ਪਾਣੀ ਵਿੱਚ ਡੁੱਬ ਗਿਆ ਹੈ। ਨੇੜਲੀਆਂ ਖੇਤੀਯੋਗ ਜ਼ਮੀਨਾਂ ਵੀ ਨੁਕਸਾਨੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੀਰਜ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਹਤਿਆਤ ਵਜੋਂ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਫੌਜ ਰਾਹੀਂ ਖੇਤਰ ਦਾ ਛੇਤੀ ਤੋਂ ਛੇਤੀ ਹਵਾਈ ਸਰਵੇਖਣ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਿਮਲਾ ਹਾਈਵੇਅ ’ਤੇ ਕੁਝ ਥਾਵਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਢਿੱਗਾਂ ਖਿਸਕਣ ਦਾ ਵਧੇਰੇ ਖ਼ਤਰਾ ਹੋ ਸਕਦਾ ਹੈ।

Tags: Chenab riverLahaullandslidesresumes dueSpiti tribal districtsStagnant flow
Share198Tweet124Share50

Related Posts

ਆਈਆਈਟੀ ਬੰਬੇ ਦੇ ਗ੍ਰੈਜੂਏਟ ਦੇਵੇਂਦਰ ਚੈਪਲੋਟ ਨੂੰ… ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ, ਐਲੋਨ ਮਸਕ ਨੇ… ਕੀਤਾ ਨਿਯੁਕਤ

ਮਾਰਚ 14, 2026

ਮੋਗਾ ਰੈਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਕੀਤਾ ਵੱਡਾ ਐਲਾਨ

ਮਾਰਚ 14, 2026

ਸੋਨਮ ਵਾਂਗਚੁਕ ਨੂੰ ਕੀਤਾ ਜਾਵੇਗਾ ਹਿਰਾਸਤ ਤੋਂ ਰਿਹਾਅ; ਗ੍ਰਹਿ ਮੰਤਰਾਲੇ ਨੇ ਲਿਆ ਫੈਸਲਾ

ਮਾਰਚ 14, 2026

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

590 ਕਰੋੜ ਰੁਪਏ ਦੇ ਬੈਂਕ ਘੁਟਾਲੇ ‘ਚ ED ਦੀ ਵੱਡੀ ਕਾਰਵਾਈ, 19 ਟਿਕਾਣਿਆਂ ‘ਤੇ ਛਾਪੇਮਾਰੀ

ਮਾਰਚ 14, 2026

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਮਾਰਚ 14, 2026
Load More

Recent News

CBSE ਬੋਰਡ ਨੇ ਕੀਤਾ ਵੱਡਾ ਐਲਾਨ, ਬਦਲਿਆ ਇਹ ਨਿਯਮ

ਮਾਰਚ 14, 2026

ਆਈਆਈਟੀ ਬੰਬੇ ਦੇ ਗ੍ਰੈਜੂਏਟ ਦੇਵੇਂਦਰ ਚੈਪਲੋਟ ਨੂੰ… ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ, ਐਲੋਨ ਮਸਕ ਨੇ… ਕੀਤਾ ਨਿਯੁਕਤ

ਮਾਰਚ 14, 2026

ਮੋਗਾ ਰੈਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਕੀਤਾ ਵੱਡਾ ਐਲਾਨ

ਮਾਰਚ 14, 2026

ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ: ਖਰੀਦਦਾਰੀ ਦਾ ਮੌਕਾ…ਜਾਣੋ ਅੱਜ ਦੀਆਂ ਕੀਮਤਾਂ

ਮਾਰਚ 14, 2026

ਮੋਗਾ ਵਿੱਚ ਭਾਜਪਾ ਦੀ ‘ਬਦਲਾਵ ਰੈਲੀ’ ਅੱਜ; ਹਲਵਾਰਾ ਹਵਾਈ ਅੱਡੇ ‘ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.