ਮੰਗਲਵਾਰ, ਸਤੰਬਰ 9, 2025 05:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ‘ਚ ASI ਨੇ ਖੁਦ ਨੂੰ ਮਾਰੀ ਗੋਲੀ, ਪੁਲਿਸ ਲਾਈਨ ‘ਚ ਸੀ ਤਾਇਨਾਤ

ਲੁਧਿਆਣਾ : ਪੰਜਾਬ ਦੇ ਲੁਧਿਆਣਾ 'ਚ ਵੀਰਵਾਰ ਇੱਕ ASI ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

by Bharat Thapa
ਨਵੰਬਰ 10, 2022
in ਪੰਜਾਬ
0

ਲੁਧਿਆਣਾ : ਪੰਜਾਬ ਦੇ ਲੁਧਿਆਣਾ ‘ਚ ਵੀਰਵਾਰ ਇੱਕ ASI ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਦੀ ਕੋਠੀ ਸਰਾਭਾ ਨਗਰ ਥਾਣੇ ਦੇ ਕੋਲ ਸੀ। ਰਾਤ 2 ਵਜੇ ਏਐਸਆਈ ਥਾਣਾ ਸਰਾਭਾ ਨਗਰ ਵਿੱਚ ਆਇਆ ਅਤੇ ਖ਼ੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਬਾਕੀ ਪੁਲਿਸ ਮੁਲਾਜ਼ਮਾਂ ਨੇ ਸਵੇਰੇ ਕਮਰੇ ਵਿੱਚ ਉਸਦੀ ਲਾਸ਼ ਪਈ ਦੇਖੀ।

ਮੁਲਾਜ਼ਮਾਂ ਨੇ ਮੌਕੇ ’ਤੇ ਸਬੰਧਤ ਥਾਣੇ ਨੂੰ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਰਨ ਵਾਲਾ ਏਐਸਆਈ ਮਨੋਹਰ ਲਾਲ ਹੈ। ਜੂਨ ਮਹੀਨੇ ਤੱਕ ਉਹ ਸਰਾਭਾ ਨਗਰ ਥਾਣੇ ਵਿੱਚ ਮਾਲਖਾਨਾ ਦਾ ਮੁਨਸ਼ੀ ਸੀ। ਇਸ ਸਮੇਂ ਉਹ ਪੁਲਿਸ ਲਾਈਨਜ਼ ‘ਚ ਤਾਇਨਾਤ ਸੀ।

ਇਸ ਦੌਰਾਨ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਨੋਹਰ ਲਾਲ ਡਿਪਰੈਸ਼ਨ ਵਿੱਚ ਸੀ। ਡਿਪ੍ਰੈਸ਼ਨ ਦਾ ਕਾਰਨ ਕੀ ਸੀ ਜਾਂ ਮਨ ‘ਚ ਕੀ ਤਣਾਅ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: iaslatest newsludhainapro punjab tvpunjabi news
Share207Tweet129Share52

Related Posts

ਸ਼ੁੱਕਰਵਾਰ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ

ਸਤੰਬਰ 9, 2025

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਹੁਣ ਸੁਧਾਰ, ਪਿਛਲੇ 5 ਦਿਨਾਂ ਤੋਂ ਹਸਪਤਾਲ ‘ਚ ਦਾਖਲ

ਸਤੰਬਰ 9, 2025

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਪ ਰਾਸ਼ਟਰਪਤੀ ਚੋਣ ‘ਚ ਹਿੱਸਾ ਨਾ ਲੈਣ ਦਾ ਫ਼ੈਸਲਾ

ਸਤੰਬਰ 9, 2025

ਪੰਜਾਬ ਤੇ ਹਿਮਾਚਲ ਲਈ ਰਵਾਨਾ ਹੋਏ PM ਮੋਦੀ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਸਤੰਬਰ 9, 2025

ਅੱਜ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 9, 2025

Punjab Flood Situation Update: ਪੰਜਾਬ ‘ਚ ਘਟੇ ਮੀਂਹ ਦੇ ਆਸਾਰ! ਮੌਸਮ ਵਿਭਾਗ ਦੇ ਅਨੁਸਾਰ ਕਿਵੇਂ ਦਾ ਰਹੇਗਾ ਅੱਜ ਦਾ ਮੌਸਮ

ਸਤੰਬਰ 9, 2025
Load More

Recent News

ਨੇਪਾਲ ਤੋਂ ਬਾਅਦ ਹੁਣ ਇਸ ਦੇਸ਼ ‘ਚ ਵੀ ਨਹੀਂ ਚੱਲਣਗੇ YouTube, X ਅਤੇ Whatsapp

ਸਤੰਬਰ 9, 2025

ਸ਼ੁੱਕਰਵਾਰ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ

ਸਤੰਬਰ 9, 2025

ਪਿਤਾ ਦੇ ਦੇਹਾਂਤ ਤੋਂ ਬਾਅਦ ਕਰਿਸ਼ਮਾ ਕਪੂਰ ਦੇ ਬੱਚੇ ਪਹੁੰਚੇ ਹਾਈ ਕੋਰਟ, 30 ਹਜ਼ਾਰ ਕਰੋੜ ਨਾਲ ਜੁੜਿਆ ਹੈ ਮਾਮਲਾ

ਸਤੰਬਰ 9, 2025

TikTok ਦੀ ਵਾਪਸੀ ‘ਤੇ IT ਮੰਤਰੀ ਅਸ਼ਵਨੀ ਵੈਸ਼ਨਵ ਦਾ ਵੱਡਾ ਬਿਆਨ, ਦੇਖੋ ਕੀ ਕਿਹਾ

ਸਤੰਬਰ 9, 2025

Ducati ਨੇ ਭਾਰਤ ‘ਚ 2 ਨਵੀਆਂ ਬਾਈਕਾਂ ਕੀਤੀਆਂ ਲਾਂਚ, ਜਾਣੋ ਕੀਮਤ ਅਤੇ ਫੀਚਰਸ

ਸਤੰਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.