ਮੰਗਲਵਾਰ, ਨਵੰਬਰ 10, 2026 09:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ਦੇ ਗੁਰਦੁਆਰਾ ਸਾਹਿਬ ‘ਚ ਆਕਸੀਜਨ ਲੰਗਰ ਦੀ ਸ਼ੁਰੂਆਤ

by propunjabtv
ਮਈ 5, 2021
in ਪੰਜਾਬ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਹੁਕਮਾਂ ‘ਤੇ ਇਤਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਕੋਰੋਨਾ ਪੀੜ੍ਹਤ ਮਰੀਜ਼ਾਂ ਲਈ ਸਪੈਸ਼ਲ ਬੈੱਡ ਲਗਾ ਕੇ ਮੁਫ਼ਤ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ|

ਉਪਰੋਕਤ ਜਾਣਕਾਰੀ ਦਿੰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਦੱਸਿਆ ਕਿ ਕੋਰੋਨਾ ਪੀੜਤ ਮਰੀਜਾਂ ਨੂੰ ਆਕਸੀਜਨ ਅਤੇ ਬੈਡ ਮੁਹੱਈਆਂ ਕਰਵਾਉਣ ਲਈ ਗੁਰਦੁਆਰਾ ਆਲਮਗੀਰ ਵਿਖੇ ਆਕਸੀਜਨ ਲੰਗਰ ਦੀ ਵਿਵਸਥਾ ਕੀਤੀ ਗਈ ਹੈ| ਉਕਤ ਆਗੂਆਂ ਨੇ ਦੱਸਿਆ ਕਿ ਲੋੜਵੰਦ ਮਰੀਜ਼ ਲਈ ਕਿਸੇ ਵੀ ਵੇਲੇ ਗੁਰੂਘਰ ਤੋਂ ਆਕਸੀਜਨ ਦੀ ਸਹੂਲਤ ਮੁਫ਼ਤ ਹਾਸਲ ਕੀਤੀ ਜਾ ਸਕਦੀ ਹੈ | ਉਨ੍ਹਾ ਕਿਹਾ ਕਿ ਗੁਰੂਘਰ ਦੇ ਚਾਰੇ ਦਰਵਾਜੇ ਹਰ ਧਰਮ ਲਈ 24 ਘੰਟੇ ਖੁੱਲ੍ਹੇ ਹਨ ਅਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਹਰੇਕ ਲੋੜਵੰਦ ਨੂੰ ਆਕਸੀਜਨ ਤੇ ਬੈਡ ਦਿੱਤਾ ਜਾਵੇਗਾ |

Tags: ludhianaoxygen
Share205Tweet128Share51

Related Posts

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਨ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 9, 2026
Load More

Recent News

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.