ਮੰਗਲਵਾਰ, ਮਈ 26, 2026 08:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ ਨੂੰ ਰਾਜਸਭਾ ਭੇਜੇਗੀ ‘ਆਪ’, ਨਾਂ ‘ਤੇ ਲੱਗੀ ਮੋਹਰ

by propunjabtv
ਮਈ 28, 2022
in ਪੰਜਾਬ
0

ਪੰਜਾਬ ‘ਚ 2 ਸੀਟਾਂ ‘ਤੇ ਰਾਜਸਭਾ ਚੋਣਾਂ ਨੇੜੇ ਹਨ ਤੇ ਪੰਜਾਬ ਦੀਆਂ ਪਾਰਟੀਆਂ ਇਸ ਦੀਆਂ ਤਿਆਰੀਆਂ ‘ਚ ਜੁੱਟ ਗਈਆਂ ਹਨ। ਇੱਧਰ ਆਮ ਆਦਮੀ ਪਾਰਟੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜਸਭਾ ਭੇਜਣ ਦੀ ਤਿਆਰੀ ‘ਚ ਜੁੱਟ ਗਈ ਹੈ। ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਵਾਤਾਵਰਨ ਪ੍ਰੇਮੀ ਸੰਤ ਸੀਚੇਵਾਲ ਨੂੰ ਰਾਜਸਭਾ ਭੇਜ ਰਹੀ ਹੈ। ਸੰਤ ਸੀਚੇਵਾਲ ਦੇ ਨੇੜਲੇ ਸਾਥੀ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੰਤ ਸੀਚੇਵਾਲ ਨੂੰ ਰਾਜਸਭਾ ਭੇਜਣ ‘ਤੇ ਮੋਹਰ ਲੱਗ ਗਈ ਹੈ ਬਸ ਆਫੀਸ਼ਲ ਅਨਾਉਂਸਮੈਂਟ ਬਾਕੀ ਹੈ।

ਦੱਸ ਦੇਈਏ ਕਿ ਸੰਤ ਅਵਤਾਰ ਸਿੰਘ ਸੀਚੇਵਾਲ ਦੀ 34ਵੀ ਬਰਸੀ ਸਮਾਗਮ ਮੌਕੇ ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ ਸਨ। ਇਸ ਮੌਕੇ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਸਰਪ੍ਰਸਤੀ ਹੇਠ ਸੰਤ ਬਾਬਾ ਅਵਤਾਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸੰਤ ਬਾਬਾ ਅਵਤਾਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਆਪਣੇ ਸੰਬੋਧਨ ਦੌਰਾਨ ਭਗੰਵਤ ਮਾਨ ਨੇ ਲੋਕਾਂ ਦਾ ਧੰਨਵਾਦ ਕਰਦੇ ਕਿਹਾ ਕਿ ਇੰਨੀ ਗਰਮੀ ’ਚ ਵੀ ਲੋਕ ਇਥੇ ਵੱਡੀ ਗਿਣਤੀ ’ਚ ਮੌਜੂਦ ਹੋਏ ਹਨ। ਉਨ੍ਹਾਂ ਕਿਹਾ ਕਿ ਇਥੇ ਆ ਕੇ ਬੇਹੱਦ ਖ਼ੁਸ਼ੀ ਹੋਈ ਹੈ। ਇਥੇ ਵਾਤਾਵਰਣ ਪ੍ਰੇਮੀ ਲੋਕ ਰਹਿੰਦੇ ਹਨ, ਕਿਉਂਕਿ ਇਥੇ ਕੁਦਰਤ ਨੂੰ ਬਚਾਇਆ ਗਿਆ ਹੈ। ਇਥੇ ਪਾਣੀ ਨੂੰ ਪਿਤਾ ਦਾ ਦਰਜਾ, ਹਵਾ ਨੂੰ ਗੁਰੂ ਦਾ ਦਰਜਾ ਦਿੱਤਾ ਗਿਆ ਹੈ।

ਪਿਛਲੀਆਂ ਸਰਕਾਰਾਂ ’ਤੇ ਤਿੱਖੇ ਹਮਲੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹੁਣ ਸਮੈਕੀਆ, ਬਲੈਕੀਆ ਦਾ ਬਣਾ ਕੇ ਰੱਖ ਦਿੱਤਾ ਹੈ ਪਰ ਅਸੀਂ ਪੰਜਾਬ ਨੂੰ ਦੋਬਾਰਾ ਰੰਗਲਾ ਬਣਾਉਣਾ ਹੈ। ਪੰਜਾਬ ਨੂੰ ਕੋਈ ਕੈਲੀਫੋਨੀਆ, ਲੰਡਨ ਬਣਾਉਣ ਦੀ ਲੋੜ ਨਹੀਂ ਹੈ। ਸਾਡੇ ਕੋਲ ਅਜਿਹਾ ਖਜਾਨਾ ਪਿਆ ਹੈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਪੰਕਤੀ ’ਤੇ ਵੀ ਜੇਕਰ ਗੌਰ ਕਰ ਲਈਏ ਤਾਂ ਸੁਧਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੱਟੜੀ ’ਤੇ ਚੜ੍ਹੇਗੀ ਗੱਡੀ, ਮੇਰੇ ’ਤੇ ਯਕੀਨ ਰੱਖੀਓ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਵਿਦੇਸ਼ਾਂ ’ਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਪੰਜਾਬੀ ਇਥੇ ਹੀ ਰਹਿਣਗੇ। ਪੰਜਾਬ ਦੀ ਪਾਣੀ, ਹਵਾ ਅਤੇ ਮਿੱਟੀ ਨੂੰ ਬਚਾਓ। ਇਥੇ ਧਰਤੀ ’ਤੇ ਰੌਣਕ ਆਵੇਗੀ ਅਤੇ ਗਿੱਦੇ ਪੈਣਗੇ। ਦੇਸ਼ ਲਈ ਅਤੇ ਪੰਜਾਬ ਲਈ ਜਾਨ ਵੀ ਹਾਜ਼ਰ ਹੈ।

Tags: aapRajya SabhaSant Seechewal
Share202Tweet126Share50

Related Posts

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026

ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ : ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਮਈ 26, 2026

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026
Load More

Recent News

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ – ਅਰਵਿੰਦ ਕੇਜਰੀਵਾਲ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.