ਮੰਗਲਵਾਰ, ਨਵੰਬਰ 10, 2026 02:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵਿਦਿਅਕ ਅਦਾਰਿਆਂ ‘ਚ ਹਿਜਾਬ ਪਹਿਨਣ ‘ਤੇ ਪਾਬੰਦੀ ਰਹੇਗੀ ਬਰਕਰਾਰ, ਪਟੀਸ਼ਨਾਂ ਕੀਤੀਆਂ ਖ਼ਾਰਿਜ : ਕਰਨਾਟਕ ਹਾਈ ਕੋਰਟ

by propunjabtv
ਮਾਰਚ 15, 2022
in ਦੇਸ਼
0

ਹਿਜਾਬ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਕਰਨਾਟਕ ਹਾਈ ਕੋਰਟ ਨੇ ਮੰਗਲਵਾਰ ਨੂੰ ਵੱਡਾ ਫੈਸਲਾ ਸੁਣਾਇਆ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਕਰਨਾਟਕ ਹਾਈ ਕੋਰਟ ਨੇ ਕਿਹਾ ਕਿ ਹਿਜਾਬ ਇਸਲਾਮ ਦਾ ਲਾਜ਼ਮੀ ਹਿੱਸਾ ਨਹੀਂ ਹੈ ਅਤੇ ਸਕੂਲੀ ਵਿਦਿਆਰਥੀ ਵਰਦੀ ਪਾਉਣ ਤੋਂ ਇਨਕਾਰ ਨਹੀਂ ਕਰ ਸਕਦੇ।

ਇਸ ਦੇ ਨਾਲ ਹੀ ਹਾਈ ਕੋਰਟ ਨੇ ਮੁਸਲਿਮ ਵਿਦਿਆਰਥਣਾਂ ਵੱਲੋਂ ਕਾਲਜਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਕਰਨਾਟਕ ਹਾਈ ਕੋਰਟ ਨੇ ਕਈ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ, ਜੋ ਵਿਦਿਅਕ ਸੰਸਥਾਵਾਂ ਵਿੱਚ ਇਜਾਜ਼ਤ ਲਈ ਦਾਇਰ ਕੀਤੀਆਂ ਗਈਆਂ ਸਨ।

ਇਸ ਤੋਂ ਪਹਿਲਾਂ ਕਰਨਾਟਕ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਸੀ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਗੌਰਤਲਬ ਹੈ ਕਿ ਹਿਜਾਬ ਵਿਵਾਦ ਦਰਮਿਆਨ ਬਜਰੰਗ ਦਲ ਹਰਸ਼ ਦੇ ਵਰਕਰ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਨੇ ਅਜਿਹਾ ਤੂਫਾਨ ਫੜਿਆ ਕਿ ਦੇਸ਼ ਭਰ ‘ਚ ਪ੍ਰਦਰਸ਼ਨ ਦੇਖਣ ਨੂੰ ਮਿਲੇ।

ਹਿਜਾਬ ਵਿਵਾਦ ‘ਤੇ ਫੈਸਲੇ ਤੋਂ ਪਹਿਲਾਂ ਬੈਂਗਲੁਰੂ ‘ਚ ਕੁਝ ਚੀਜ਼ਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਬੈਂਗਲੁਰੂ ਪੁਲਿਸ ਕਮਿਸ਼ਨਰ ਕਮਲ ਪੰਤ ਨੇ ਕਿਹਾ ਕਿ 15 ਮਾਰਚ ਤੋਂ 21 ਮਾਰਚ ਤੱਕ ਇੱਕ ਹਫ਼ਤੇ ਲਈ ਬੇਂਗਲੁਰੂ ਵਿੱਚ ਜਨਤਕ ਥਾਵਾਂ ‘ਤੇ ਹਰ ਤਰ੍ਹਾਂ ਦੇ ਇਕੱਠ, ਅੰਦੋਲਨ, ਪ੍ਰਦਰਸ਼ਨ ਜਾਂ ਸਮਾਗਮ ‘ਤੇ ਪਾਬੰਦੀ ਲਗਾਈ ਗਈ ਹੈ।

ਹਿਜਾਬ ਵਿਵਾਦ ‘ਤੇ ਕਰਨਾਟਕ ਹਾਈ ਕੋਰਟ ਦੇ ਫੈਸਲੇ ਤੋਂ ਪਹਿਲਾਂ, ਦਕਸ਼ੀਨਾ ਕੰਨੜ ਡੀਸੀ ਨੇ ਕੱਲ੍ਹ (15 ਮਾਰਚ) ਨੂੰ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਹੁਕਮ ਦਿੱਤਾ ਹੈ। ਹੁਕਮਾਂ ਅਨੁਸਾਰ ਬਾਹਰੀ ਪ੍ਰੀਖਿਆਵਾਂ ਨਿਰਧਾਰਤ ਸਮੇਂ ਅਨੁਸਾਰ ਹੀ ਹੋਣਗੀਆਂ, ਪਰ ਸਾਰੇ ਸਕੂਲਾਂ ਅਤੇ ਕਾਲਜਾਂ ਦੀਆਂ ਅੰਦਰੂਨੀ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਜਾਣਗੀਆਂ।

Tags: etitions rejectedHijabKarnataka High Court
Share204Tweet128Share51

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਨ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 9, 2026

ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲਣਗੇ 56000 ਕੰਪਿਊਟਰ

ਨਵੰਬਰ 9, 2026

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅਲੌਕਿਕ ਆਤਿਸ਼ਬਾਜ਼ੀਆਂ ਨਾਲ ਜਗਮਾਇਆ ਸ੍ਰੀ ਹਰਿਮੰਦਿਰ ਸਾਹਿਬ

ਨਵੰਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.