ਵੀਰਵਾਰ, ਨਵੰਬਰ 5, 2026 02:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਵਿਰਾਟ ਕੋਹਲੀ ਨੇ ਕਪਤਾਨੀ ਛੱਡਣ ਦਾ ਕੀਤਾ ਐਲਾਨ

by propunjabtv
ਸਤੰਬਰ 16, 2021
in ਖੇਡ, ਦੇਸ਼
0

ਵਿਰਾਟ ਕੋਹਲੀ ਨੇ ਟੀ -20 ਵਿਸ਼ਵ ਕੱਪ ਤੋਂ ਬਾਅਦ ਕਪਤਾਨੀ ਛੱਡਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਟੀ -20 ਵਿਸ਼ਵ ਕੱਪ ਅਕਤੂਬਰ ਵਿੱਚ ਹੋਵੇਗਾ ਜਿਸ ਤੋਂ ਬਾਅਦ ਵਿਰਾਟ ਕੋਹਲੀ ਕਪਤਾਨੀ ਛੱਡ ਦੇਣਗੇ। ਵਿਰਾਟ ਕੋਹਲੀ ਨੇ ਇਸ ਸਬੰਧੀ ਇੱਕ ਟਵੀਟ ਕੀਤਾ ਹੈ।

ਦੱਸ ਦਈਏ ਵਿਰਾਟ ਕੋਹਲੀ ਨੇ ਟੀ -20 ਫਾਰਮੈਟ ਦੇ ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਇੰਗਲੈਂਡ ਦੌਰੇ ਤੋਂ ਵਿਰਾਟ ਕੋਹਲੀ  ਨੂੰ ਹਟਾਏ ਜਾਣ ਦੀ ਚਰਚਾ ਸੀ, ਵੀਰਵਾਰ ਨੂੰ ਕੋਹਲੀ ਨੇ ਖੁਦ ਇੱਕ ਚਿੱਠੀ ਲਿਖ ਕੇ ਐਲਾਨ ਕੀਤਾ ਕਿ ਉਹ ਟੀ -20 ਵਿਸ਼ਵ ਕੱਪ ਤੋਂ ਬਾਅਦ ਇਸ ਫਾਰਮੈਟ ਦੀ ਕਪਤਾਨੀ ਛੱਡ ਦੇਵੇਗਾ। ਹੁਣ ਇਸ ਫਾਰਮੈਟ ਵਿੱਚ ਰੋਹਿਤ ਸ਼ਰਮਾ ਨੂੰ ਕਪਤਾਨ ਬਣਾਇਆ ਜਾ ਸਕਦਾ ਹੈ।

ਕਪਤਾਨੀ ਛੱਡਣ ਬਾਰੇ ਕੋਹਲੀ ਦਾ ਪੱਤਰ 

ਵਿਰਾਟ ਕੋਹਲੀ  ਨੇ ਚਿੱਠੀ ‘ਚ ਲਿਖਿਆ ਕਿ ’ਮੈਂ’ਤੁਸੀਂ ਬਹੁਤ ਖੁਸ਼ਕਿਸਮਤ ਰਿਹਾ ਹਾਂ ਕਿ ਮੈਨੂੰ ਨਾ ਸਿਰਫ ਭਾਰਤ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ, ਸਗੋਂ ਆਪਣੀ ਸਮਰੱਥਾ ਅਨੁਸਾਰ ਟੀਮ ਦੀ ਕਪਤਾਨੀ ਕਰਨ ਦਾ ਵੀ ਮੌਕਾ ਮਿਲਿਆ। ਮੈਂ ਹਰ ਉਸ ਵਿਅਕਤੀ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਸਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਜੋਂ ਮੇਰਾ ਸਾਥ ਦਿੱਤਾ। ਮੈਂ ਟੀਮ ਦੇ ਮੈਂਬਰਾਂ, ਸਹਿਯੋਗੀ ਸਟਾਫ, ਚੋਣ ਕਮੇਟੀ, ਕੋਚ ਅਤੇ ਸਾਡੀ ਜਿੱਤ ਲਈ ਪ੍ਰਾਰਥਨਾ ਕਰਨ ਵਾਲੇ ਹਰ ਭਾਰਤੀ ਤੋਂ ਬਿਨਾਂ ਅਜਿਹਾ ਨਹੀਂ ਕਰ ਸਕਦਾ ਸੀ।

’ਮੈਂ’ਤੁਸੀਂ ਸਮਝਦਾ ਹਾਂ ਕਿ ਕਪਤਾਨੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਮੈਂ ਪਿਛਲੇ 8-9 ਸਾਲਾਂ ਤੋਂ ਤਿੰਨਾਂ ਫਾਰਮੈਟਾਂ ਵਿੱਚ ਖੇਡ ਰਿਹਾ ਹਾਂ ਅਤੇ 5-6 ਸਾਲਾਂ ਤੋਂ ਲਗਾਤਾਰ ਕਪਤਾਨੀ ਵੀ ਕਰ ਰਿਹਾ ਹਾਂ। ਮੈਂ ਮਹਿਸੂਸ ਕਰ ਰਿਹਾ ਹਾਂ ਕਿ ਮੈਨੂੰ ਟੈਸਟ ਅਤੇ ਵਨਡੇ ਮੈਚਾਂ ਵਿੱਚ ਟੀਮ ਇੰਡੀਆ ਦੀ ਕਪਤਾਨੀ ਦੇ ਲਈ ਆਪਣੇ ਆਪ ਨੂੰ ਪੂਰੀ ਤਰ੍ਹਾਂ ਤਿਆਰ ਕਰਨ ਦੇ ਲਈ ਥੋੜੇ ਸਮੇਂ ਦੀ ਲੋੜ ਹੈ। ਟੀ -20 ਦੇ ਕਪਤਾਨ ਹੋਣ ਦੇ ਨਾਤੇ, ਮੈਂ ਆਪਣਾ ਸਭ ਕੁਝ ਟੀਮ ਨੂੰ ਦੇ ਦਿੱਤਾ ਹੈ। ਮੈਂ ਅੱਗੇ ਵੀ ਇੱਕ ਬੱਲੇਬਾਜ਼ ਦੇ ਰੂਪ ਵਿੱਚ ਟੀ -20 ਟੀਮ ਵਿੱਚ ਆਪਣਾ ਯੋਗਦਾਨ ਜਾਰੀ ਰੱਖਾਂਗਾ।

🇮🇳 ❤️ pic.twitter.com/Ds7okjhj9J

— Virat Kohli (@imVkohli) September 16, 2021

ਕਿੰਨੇ ਮੈਚਾਂ ਦੀ ਕਪਤਾਨੀ ਕਰ ਚੁੱਕੇ ਹਨ ਵਿਰਾਟ ਕੋਹਲੀ

ਦੱਸ ਦਈਏ ਕਿ ਵਿਰਾਟ ਕੋਹਲੀ ਨੇ 95 ਵਨਡੇ ਮੈਚਾਂ ਦੀ ਕਪਤਾਨੀ ਕੀਤੀ ਹੈ ਜਿਹਨਾਂ ਵਿੱਚੋਂ ਟੀਮ ਨੇ 65 ਵਿੱਚ ਜਿੱਤ ਪ੍ਰਾਪਤ ਕੀਤੀ ਹੈ, ਜਦੋਂ ਕਿ 27 ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਟੀ -20 ਮੈਚਾਂ ਦੀ ਗੱਲ ਕਰੀਏ ਤਾਂ ਕਪਤਾਨ ਕੋਹਲੀ ਦੀ ਕਪਤਾਨੀ ਵਿੱਚ ਭਾਰਤ ਨੇ ਹੁਣ ਤੱਕ 45 ਮੈਚ ਖੇਡੇ ਹਨ।
Tags: announcescaptaincyresignationVirat Kohli
Share204Tweet127Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.