ਸ਼ੁੱਕਰਵਾਰ, ਜੁਲਾਈ 10, 2026 11:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੇ ਕਾਤਲਾਂ ਨੂੰ ਮੌਤ ਲਈ ਤਿਆਰ ਰਹਿਣ ਦੀ ਦਿੱਤੀ ਧਮਕੀ

by propunjabtv
ਅਗਸਤ 8, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਵਿੱਚ ਹਰ ਆਏ ਦਿਨ ਕਤਲ ਦੀ ਵਾਰਦਾਤ ਹੁੰਦੀ ਹੈ ਜਿਸ ਦੀ ਬਾਅਦ ਵਿੱਚ ਪੋਸਟ ਪਾ ਕੇ ਜ਼ਿੰਮੇਵਾਰੀ ਲਈ ਜਾਂਦੀ ਹੈ | ਬੀਤੇ ਦਿਨ ਵੀ ਮੋਹਾਲੀ ਦੇ ਵਿੱਚ ਚਿੱਟੇ ਦਿਨ ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੱਡੂਖੇੜਾ ਦਾ ਕਤਲ ਕੀਤਾ ਗਿਆ ਹੈ | ਇਸ  ਮਾਮਲੇ ਵਿੱਚ ਲੌਰੈਂਸ ਬਿਸ਼ਨੋਈ ਗੈਂਗ ਨੇ ਵੱਡਾ ਦਾਅਵਾ ਕੀਤਾ ਹੈ। ਲੌਰੈਂਸ ਬਿਸ਼ਨੋਈ ਗਰੁੱਪ ਦੇ ਨਾਂ ਹੇਠ ਪੋਸਟ ਪਾ ਕੇ ਵਿੱਕੀ ਦੇ ਕਾਤਲਾਂ ਨੂੰ ਮਾਰਨ ਦੀ ਚਿਤਾਵਨੀ ਦਿੱਤੀ ਹੈ। ਪੋਸਟ ਵਿੱਚ ਕਿਹਾ ਗਿਆ ਹੈ ਕਿ ਵਿੱਕੀ ਦਾ ਉਨ੍ਹਾਂ ਦੇ ਜ਼ੁਰਮਾਂ ਨਾਲ ਕੋਈ ਲੈਣ-ਦੇਣ ਨਹੀਂ। ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੋ ਵੀ ਵਿੱਕੀ ਦੇ ਕਤਲ ਲਈ ਜ਼ਿੰਮੇਵਾਰ ਹੈ, ਉਹ ਆਪਣੀ ਮੌਤ ਦੀ ਤਿਆਰੀ ਕਰ ਲਵੇ। ਇਸ ਦਾ ਰਿਜਲਟ ਥੋੜ੍ਹੇ ਦਿਨਾਂ ਵਿੱਚ ਮਿਲ ਜਾਏਗਾ।

ਬੀਤੇ ਕੱਲ੍ਹ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ। ਉਂਝ ਪੁਲਿਸ ਨੂੰ ਲੌਰੈਂਸ ਬਿਸ਼ਨੋਈ ਗਰੁੱਪ ਉੱਪਰ ਵੀ ਸ਼ੱਕ ਸੀ ਪਰ ਅੱਜ ਬਿਸ਼ਨੋਈ ਗਰੁੱਪ ਨੇ ਆਪਣਾ ਪੱਖ ਸਪੱਸ਼ਟ ਕਰ ਦਿੱਤਾ ਹੈ।

ਉਧਰ, ਵਿੱਕੀ ਮਿੱਡੂਖੇੜਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮਿੱਡੂਖੇੜਾ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਰਾਜਸੀ, ਧਾਰਮਿਕ ਤੇ ਸਮਾਜਿਕ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਵਿਦਿਆਰਥੀ ਰਾਜਨੀਤੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦੀ ਵਿਦਿਆਰਥੀ ਜਥੇਬੰਦੀ ਸੋਈ ਦੇ ਮੁੱਖ ਆਗੂ ਵਜੋਂ ਰਾਜਨੀਤੀ ’ਚ ਪੈਰ ਰੱਖਣ ਵਾਲੇ ਵਿਕੀ ਮਿੱਡੂਖੇੜਾ ਦੀ ਨੌਜਵਾਨਾਂ ’ਚ ਚੰਗੀ ਪਕੜ ਸੀ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਵੱਡੇ ਭਰਾ ਅਜੇਪਾਲ ਸਿੰਘ ਮਿੱਡੂਖੇੜਾ ਨੇ ਦਿੱਤੀ।

 

Tags: deathkillersLawrence BishnoimurderthreatensVicky Midukhera
Share226Tweet141Share57

Related Posts

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮਮਤਾ ਬੈਨਰਜੀ ਨੂੰ 440 ਕਰੋੜ ਰੁਪਏ ਦਾ ਹੋਇਆ ਨੁਕਸਾਨ, ਟੀਐਮਸੀ ਦੇ ਬੈਂਕ ਖਾਤੇ ਫ੍ਰੀਜ਼

ਜੁਲਾਈ 9, 2026

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026
Load More

Recent News

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮਮਤਾ ਬੈਨਰਜੀ ਨੂੰ 440 ਕਰੋੜ ਰੁਪਏ ਦਾ ਹੋਇਆ ਨੁਕਸਾਨ, ਟੀਐਮਸੀ ਦੇ ਬੈਂਕ ਖਾਤੇ ਫ੍ਰੀਜ਼

ਜੁਲਾਈ 9, 2026

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.