ਬੁੱਧਵਾਰ, ਮਈ 13, 2026 04:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਵਿਧਾਨ ਸਭਾ ਸੈਸ਼ਨ ਬੁਲਾ ਕੇ ਬਿਜਲੀ ਕੀਮਤਾਂ ‘ਤੇ ਬਣੇ ਕਾਨੂੰਨ’-ਨਵਜੋਤ ਸਿੱਧੂ

by propunjabtv
ਜੁਲਾਈ 4, 2021
in ਦੇਸ਼, ਪੰਜਾਬ, ਰਾਜਨੀਤੀ
0
ਨਵਜੋਤ ਸਿੱਧੂ  ਵੱਲੋਂ ਪਿਛਲੇ ਕੁਝ ਦਿਨਾਂ ਤੋਂ ਟਵੀਟ ਕਰ ਕਦੇਂ ਵਿਰੋਧੀ ਪਾਰਟੀਆਂ ਅਤੇ ਕਦੇ ਆਪਣੀ ਹੀ ਕੈਪਟਨ ਸਰਕਾਰ ‘ਤੇ ਨਿਸ਼ਾਨੇ ਸਾਧੇ ਜਾਂਦੇ ਹਨ| ਹੁਣ ਨਵਜੋਤ ਸਿੱਧੂ ਵੱਲੋਂ 2 ਟਟੀਵ ਕੀਤੇ ਗਏ ਹਨ ਕਿਹਾ- ਕਾਂਗਰਸ ਹਾਈ ਕਮਾਨ ਵੱਲੋ ਦਿੱਤੇ ਲੋਕ ਪੱਖੀ 18 ਨੁਕਾਤੀ ਏਜੰਡੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਬਾਦਲਾਂ ਵੱਲੋਂ ਦਸਤਖ਼ਤ ਕੀਤੇ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਕੇ ਕੀਤੀ ਜਾਵੇ। ਇਸ ਲਈ ਪੰਜਾਬ ਵਿਧਾਨ ਸਭਾ ਵਲੋਂ ਸੈਸ਼ਨ ਬੁਲਾ ਕੇ ਰਾਸ਼ਟਰੀ ਪਾਵਰ ਐਕਸਚੇਂਜ ਅਨੁਸਾਰ ਬਿਜਲੀ ਕੀਮਤਾਂ ਬਿਨਾਂ ਕਿਸੇ ਬੱਧੀ ਲਾਗਤ ਤੋਂ ਤੈਅ ਕਰਨ ਲਈ ਕਾਨੂੰਨ ਬਣਾਇਆ ਜਾਵੇ।
ਪੰਜਾਬ ਪਹਿਲਾਂ ਹੀ 9000 ਕਰੋੜ ਰੁਪਏ ਸਬਸਿਡੀ ਦੇ ਰਿਹਾ ਹੈ ਪਰ ਸਾਨੂੰ ਇਸ ਤੋਂ ਅੱਗੇ ਵਧ ਕੇ ਅਧਿਭਾਰ (surcharge) ਕਾਰਨ ਵਧੀ ਬਿਜਲੀ ਕੀਮਤ 10-12 ਰੁਪਏ ਪ੍ਰਤੀ ਯਨਿਟ ਦੀ ਬਜਾਇ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ 3-5 ਰੁਪਏ ਪ੍ਰਤੀ ਯੂਨਿਟ ਦੇ ਨਾਲ-ਨਾਲ 300 ਯੂਨਿਟ ਮੁਫ਼ਤ ਅਤੇ 24 ਘੰਟੇ ਬਿਜਲੀ ਸਪਲਾਈ ਲਾਜ਼ਮੀ ਦੇਣੀ ਚਾਹੀਦੀ ਹੈ…ਇਹ ਹੋਣਾ ਹੀ ਚਾਹੀਦਾ ਹੈ ਅਤੇ ਇਹ ਲਾਗੂ ਕਰਨਾ ਸੰਭਵ ਵੀ ਹੈ !
Tags: assembly sessionelectricity pricesnavjot sidhutweetvidhan sabha
Share202Tweet126Share50

Related Posts

NEET-UG ਪੇਪਰ ਲੀਕ ਮਾਮਲੇ ‘ਚ ਹਰਕਤ ‘ਚ ਆਈ CBI, ਟੀਮ ਦਿੱਲੀ NTA ਹੈੱਡਕੁਆਰਟਰ ਪਹੁੰਚੀ ਟੀਮ

ਮਈ 13, 2026

PSEB ਨੇ ਜਾਰੀ ਕੀਤਾ 12ਵੀਂ ਜਮਾਤ ਦਾ ਨਤੀਜਾ, ਇਸ ਤਰ੍ਹਾਂ ਕਰੋ ਚੈੱਕ

ਮਈ 13, 2026

ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ 144 ਵੋਟਾਂ ਨਾਲ ਜਿੱਤਿਆ ਵਿਸ਼ਵਾਸ ਮਤਾ , ਡੀਐਮਕੇ ਵਿਧਾਇਕਾਂ ਨੇ ਕੀਤਾ ਵਾਕਆਊਟ

ਮਈ 13, 2026

ਆਈ.ਟੀ.ਆਰ. ਫਾਈਲ ਕਰਨ ਦੇ ਬਦਲੇ ਨਿਯਮ, ਜਾਣੋ ਨਵੇਂ ਫਾਰਮ ‘ਚ ਆਏ ਕੀ ਨਵੇਂ ਬਦਲਾਅ

ਮਈ 13, 2026

ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਦੇਣਗੇ – ਭਗਵੰਤ ਸਿੰਘ ਮਾਨ

ਮਈ 13, 2026

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਮਈ 13, 2026
Load More

Recent News

NEET-UG ਪੇਪਰ ਲੀਕ ਮਾਮਲੇ ‘ਚ ਹਰਕਤ ‘ਚ ਆਈ CBI, ਟੀਮ ਦਿੱਲੀ NTA ਹੈੱਡਕੁਆਰਟਰ ਪਹੁੰਚੀ ਟੀਮ

ਮਈ 13, 2026

PSEB ਨੇ ਜਾਰੀ ਕੀਤਾ 12ਵੀਂ ਜਮਾਤ ਦਾ ਨਤੀਜਾ, ਇਸ ਤਰ੍ਹਾਂ ਕਰੋ ਚੈੱਕ

ਮਈ 13, 2026

ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ 144 ਵੋਟਾਂ ਨਾਲ ਜਿੱਤਿਆ ਵਿਸ਼ਵਾਸ ਮਤਾ , ਡੀਐਮਕੇ ਵਿਧਾਇਕਾਂ ਨੇ ਕੀਤਾ ਵਾਕਆਊਟ

ਮਈ 13, 2026

ਆਈ.ਟੀ.ਆਰ. ਫਾਈਲ ਕਰਨ ਦੇ ਬਦਲੇ ਨਿਯਮ, ਜਾਣੋ ਨਵੇਂ ਫਾਰਮ ‘ਚ ਆਏ ਕੀ ਨਵੇਂ ਬਦਲਾਅ

ਮਈ 13, 2026

ਪ੍ਰਧਾਨ ਮੰਤਰੀ ਮੋਦੀ ਨੇ ਚੁੱਕੇ ਇਹ ਵੱਡੇ ਕਦਮ, ਸਰਕਾਰੀ ਖਰਚਿਆਂ ‘ਤੇ ਸਖ਼ਤੀ

ਮਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.