ਮੰਗਲਵਾਰ, ਜੁਲਾਈ 14, 2026 06:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵੈਕਸੀਨ ਨਾ ਲਵਾਉਣ ਵਾਲੇ ਬੱਚੇ ਨਹੀਂ ਜਾ ਸਕਣਗੇ ਸਕੂਲ

by propunjabtv
ਅਪ੍ਰੈਲ 26, 2022
in ਦੇਸ਼, ਪੰਜਾਬ
0

ਪੰਜਾਬ ‘ਚ ਇੱਕ ਵਾਰ ਫਿਰ ਕੋਰੋਨਾ ਦਾ ਕਹਿਰ ਜਾਰੀ ਹੈ।ਦਿਨੋ ਦਿਨ ਕੋਰੋਨਾ ਮਾਮਲੇ ਵੱਧਦੇ ਜਾ ਰਹੇ ਹਨ।ਵਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਹੁਣ ਬੱਚਿਆਂ ਦੇ ਟੀਕਾਕਰਨ   ‘ਚ ਲਾਪ੍ਰਵਾਹੀ ਵਰਤਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਤਿਆਰੀ ਹੈ। ਚੰਡੀਗੜ੍ਹ ਪ੍ਰਸ਼ਾਸਨ  ਨੇ 4 ਮਈ ਤੋਂ ਵੈਕਸੀਨ ਨਾ ਲਵਾਉਣ ਵਾਲੇ 12 ਤੋਂ 18 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਉੱਪਰ ਸਰੀਰਕ ਤੌਰ ‘ਤੇ ਕਲਾਸਾਂ ਵਿੱਚ ਜਾਣ ‘ਤੇ ਪਾਬੰਦੀ  ਲਗਾ ਦਿੱਤੀ ਹੈ।

ਚੰਡੀਗੜ੍ਹ ਦੇ ਪ੍ਰਸ਼ਾਸਕ ਬੀਐਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਨੇ ਸੋਮਵਾਰ ਨੂੰ ਨੋਟਿਸ ਕੀਤਾ। ਅਜਿਹੇ ‘ਚ ਚੰਡੀਗੜ੍ਹ ਦੇ ਜਿਹੜੇ ਬੱਚੇ ਟੀਕਾਕਰਨ ਨਹੀਂ ਕਰਵਾ ਰਹੇ ਹਨ, ਉਨ੍ਹਾਂ ਨੂੰ ਦੁਬਾਰਾ ਆਨਲਾਈਨ ਪੜ੍ਹਾਈ ਕਰਨੀ ਪਵੇਗੀ।

ਚੰਡੀਗੜ੍ਹ ਵਿੱਚ 3 ਜਨਵਰੀ, 2022 ਤੋਂ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਦੇ ਨਾਲ ਹੀ 16 ਮਾਰਚ ਤੋਂ 12 ਤੋਂ 14 ਸਾਲ ਤੱਕ ਦੇ ਬੱਚਿਆਂ ਲਈ ਕੋਰਬੀਵੈਕਸ ਵੈਕਸੀਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਸਿਹਤ ਵਿਭਾਗ ਚੰਡੀਗੜ੍ਹ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਕੂਲਾਂ ਆਦਿ ਵਿੱਚ ਬੱਚਿਆਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਸ਼ਨੀਵਾਰ ਤੇ ਐਤਵਾਰ ਨੂੰ ਵੀ ਬੱਚਿਆਂ ਲਈ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਬਾਵਜੂਦ ਟੀਕਾ ਲਵਾਉਣ ਵਿੱਚ ਢਿੱਲ ਵਰਤੀ ਜਾ ਰਹੀ ਹੈ।

Tags: childern schoolcorona vaccine
Share199Tweet124Share50

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ਅੱਜ ਤੋਂ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਮਸ਼ੀਨ-ਗਾਈਡਡ ਐਕਸਪ੍ਰੈਸਵੇਅ; ਪੜ੍ਹੋ ਖਾਸ ਵਿਸ਼ੇਸ਼ਤਾਵਾਂ

ਜੁਲਾਈ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.