ਬੁੱਧਵਾਰ, ਅਗਸਤ 13, 2025 08:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵੱਡੀ ਖ਼ਬਰ: ਦੇਰ ਰਾਤ ਪਟਿਆਲਾ ‘ਚ ਮਾਂ-ਧੀ ਦਾ ਗਲ਼ੇ ਵੱਢ ਕੇ ਬੇਰਹਿਮੀ ਨਾਲ ਕਤਲ

by propunjabtv
ਮਈ 30, 2022
in Featured, Featured News, ਪੰਜਾਬ
0

ਜ਼ਿਲ੍ਹਾ ਪਟਿਆਲਾ ਤੋਂ ਵੱਡੀ ਖ਼ਬਰ ਦੇਖਣ ਨੂੰ ਮਿਲੀ ਹੈ ਜਿਥੇ ਕਿ ਮਾਂ-ਧੀ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਕਤਲ ਇੰਨੇ ਭਿਆਨਕ ਬੇਰਹਿਮੀ ਨਾਲ ਕੀਤੇ ਗਏ ਕਿ ਜਿਸ ਨੂੰ ਦੇਖ ਹਰ ਕਿਸੇ ‘ਚ ਖੌਫ ਪੈਦਾ ਹੋ ਜਾਵੇਗਾ, ਦੋਵਾਂ ਦੇ ਗਲ਼ੇ ਵੱਢ ਦਿੱਤੇ ਗਏ ਤੇ ਮੌਕੇ ‘ਤੇ ਜੋ ਵਿਅਕਤੀ ਇਨ੍ਹਾਂ ਨੂੰ ਬਚਾਉਣ ਲਈ ਅੱਗੇ ਆਇਆ ਉਸ ਨੂੰ ਵੀ ਸੱਟਾਂ ਲੱਗੀਆਂ ਹਨ। ਫਿਲਹਾਲ ਮੌਕੇ ‘ਤੇ ਪੁਲਸ ਪਹੁੰਚ ਚੁੱਕੀ ਹੈ ਤੇ ਏਰੀਏ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਮੀਨ ਕਾਰਨ ਪਤੀ ਗੁਰਮੁੱਖ ਸਿੰਘ ਨਾਲ ਅਣ-ਬਣ ਹੋਣ ਕਰਕੇ 45 ਸਾਲਾ ਹਰਪ੍ਰੀਤ ਕੌਰ ਆਪਣੀ 18 ਸਾਲਾ ਧੀ ਨਵਦੀਪ ਕੌਰ ਸਮੇਤ ਭੁੰਨਰਹੇੜੀ ਵਿਖੇ ਰਹਿ ਰਹੀ ਸੀ। ਸੋਮਵਾਰ ਦੇਰ ਸ਼ਾਮ ਜਦੋਂ ਉਹ ਬਾਜ਼ਾਰ ’ਚ ਗਈਆਂ ਹੋਈਆਂ ਸਨ ਤਾਂ ਗੁਰਮੁੱਖ ਸਿੰਘ ਵੀ ਇਕ ਸਾਥੀ ਸਮੇਤ ਉਥੇ ਆ ਗਿਆ। ਉਸ ਨੇ ਦੋਵਾਂ ’ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੇ ਭੱਜ ਕੇ ਜਾਨ ਵੀ ਬਚਾਉਣੀ ਚਾਹੀ ਪਰ ਅਜਿਹਾ ਨਹੀਂ ਹੋ ਸਕਿਆ। ਗੁਰਮੁੱਖ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਦੋਵਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਘਟਨਾ ਸਥਾਨ ’ਤੇ ਪੁੱਜੇ ਐੱਸ. ਐੱਸ. ਪੀ. ਪਟਿਆਲਾ ਦੀਪਕ ਪਾਰਕ, ਐੱਸ. ਪੀ. ਸਿਟੀ ਵਜ਼ੀਰ ਸਿੰਘ ਖਹਿਰਾ, ਡੀ. ਐੱਸ. ਪੀ. (ਰੂਰਲ) ਸੁਖਮਿੰਦਰ ਸਿੰਘ ਚੌਹਾਨ, ਡੀ. ਐੱਸ. ਪੀ. ਦਿਹਾਤੀ ਸਵਿੰਦਰ ਸਿੰਘ ਇੰਚਾਰਜ ਸੀ. ਆਈ. ਏ. ਅਤੇ ਥਾਣਾ ਸਦਰ ਪਟਿਆਲਾ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ, ਚੌਕੀ ਇੰਚਾਰਜ ਚੈਨ ਸੁੱਖ ਵੀ ਪਹੁੰਚੇ ਹੋਏ ਸਨ, ਜਿਨ੍ਹਾਂ ਨੇ ਦੋਹਰੇ ਕਤਲ ਦੀ ਪੁਸ਼ਟੀ ਕੀਤੀ ਪਰ ਨਾਲ ਹੀ ਕਿਹਾ ਕਿ ਕਾਰਨ ਭਾਵੇਂ ਕਿ ਜ਼ਮੀਨ ਸਬੰਧੀ ਵਿਵਾਦ ਦੱਸਿਆ ਜਾ ਰਿਹਾ ਹੈ ਪਰ ਮੁਕੰਮਲ ਜਾਂਚ ਤੋਂ ਹੀ ਸਥਿਤੀ ਸਪੱਸ਼ਟ ਹੋਵੇਗੀ। ਰਾਤ ਸਾਢੇ 9 ਵਜੇ ਤੱਕ ਵੀ ਪੁਲਸ ਭੁੰਨਰਹੇੜੀ ਵਿਖੇ ਹੀ ਜਾਂਚ-ਪੜਤਾਲ ’ਚ ਜੁਟੀ ਹੋਈ ਸੀ। ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜ ਦਿੱਤਾ ਗਿਆ ਹੈ।

Tags: brutally murdereddaughtermotherpatiala
Share201Tweet126Share50

Related Posts

CJI B.R.ਗਵਈ ਕੁੱਤਿਆਂ ਨੂੰ ਕਾਬੂ ਕਰਨ ਦੇ ਮੁੱਦੇ ‘ਤੇ ਕਰਨਗੇ ਮੁੜ ਵਿਚਾਰ

ਅਗਸਤ 13, 2025

ਫੋਨ ਦੀ ਕੀਮਤ ‘ਤੇ MACBOOK ਲਾਂਚ ਕਰੇਗਾ APPLE, ਫ਼ੀਚਰ ਜਾਣ ਹੋ ਜਾਓਗੇ ਹੈਰਾਨ

ਅਗਸਤ 13, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਭਾਰਤ ਦੀ ਨਮਰਤਾ ਬੱਤਰਾ ਵਿਦੇਸ਼ ‘ਚ ਇਤਿਹਾਸ, ਜਾਣੋ ਕੀ ਮੁਕਾਮ ਕੀਤਾ ਹਾਸਲ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025

Weather Update: ਪੰਜਾਬ ਦੇ ਇਨ੍ਹਾਂ 6 ਜ਼ਿਲ੍ਹਿਆਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

ਅਗਸਤ 13, 2025
Load More

Recent News

CJI B.R.ਗਵਈ ਕੁੱਤਿਆਂ ਨੂੰ ਕਾਬੂ ਕਰਨ ਦੇ ਮੁੱਦੇ ‘ਤੇ ਕਰਨਗੇ ਮੁੜ ਵਿਚਾਰ

ਅਗਸਤ 13, 2025

ਫੋਨ ਦੀ ਕੀਮਤ ‘ਤੇ MACBOOK ਲਾਂਚ ਕਰੇਗਾ APPLE, ਫ਼ੀਚਰ ਜਾਣ ਹੋ ਜਾਓਗੇ ਹੈਰਾਨ

ਅਗਸਤ 13, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਭਾਰਤ ਦੀ ਨਮਰਤਾ ਬੱਤਰਾ ਵਿਦੇਸ਼ ‘ਚ ਇਤਿਹਾਸ, ਜਾਣੋ ਕੀ ਮੁਕਾਮ ਕੀਤਾ ਹਾਸਲ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.