ਸੋਮਵਾਰ, ਅਗਸਤ 24, 2026 03:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਮਰਾਲਾ ਦੇ ਨੇੜੇਲੇ ਪਿੰਡ ‘ਚ ਔਰਤ ਨੇ ਕੀਤੀ ਬੇਅਦਬੀ , FIR ਦਰਜ

by Gurjeet Kaur
ਮਈ 30, 2024
in ਪੰਜਾਬ
0

30 ਮਈ 2024 : ਸਮਰਾਲਾ ਦੇ ਨੇੜੇਲੇ ਪਿੰਡ ਬੰਬਾ ਦੇ ਵਿੱਚ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਵੱਲੋਂ ਸ਼੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਉਕਤ ਦੋਸ਼ੀਆਂ ਵੱਲੋਂ ਪਹਿਲਾ ਸ਼੍ਰੀ ਗੁਟਕਾ ਸਾਹਿਬ ਜੀ ਨੂੰ ਅਗਨ ਭੇਂਟ ਕਰ ਨੀਲੋ ਨਹਿਰ ਦੇ ਵਿੱਚ ਜਲ ਪ੍ਰਵਾਹ ਕੀਤਾ ਗਿਆ ਅਤੇ ਬਾਅਦ ਦੇ ਵਿੱਚ ਘਰ ਵਿੱਚ ਰੱਖੇ ਸ਼੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਫਾੜ ਕੇ ਆਪਣੇ ਘਰ ਦੀ ਛੱਤ ਉੱਤੇ ਸੁੱਟ ਦਿੱਤਾ ਗਿਆ।

ਇਸ ਘਟਨਾ ਦਾ ਪਤਾ ਲੱਗਣ ਤੇ ਸਤਿਕਾਰ ਕਮੇਟੀ ਦੇ ਸਿੰਘ ਸਾਹਿਬਾਨ, ਨਿਹੰਗ ਸਿੰਘਾਂ ਵੱਲੋਂ ਮੌਕੇ ਦੇ ਜਾ ਕੇ ਪੜਤਾਲ ਕੀਤੀ ਗਈ ਅਤੇ ਸਮਰਾਲਾ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ ਸਮਰਾਲਾ ਪੁਲਿਸ ਵੱਲੋਂ ਉਕਤ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਮੁਕਦਮਾ ਦਰਜ ਕਰ ਦਿੱਤਾ ਗਿਆ ਹੈ।

ਸਤਿਕਾਰ ਕਮੇਟੀ ਦੇ ਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਬੰਬਾਂ ਦੇ ਨਿਵਾਸੀ ਟਹਿਲ ਸਿੰਘ , ਸਰਬਜੀਤ ਸਿੰਘ ਅਤੇ ਅਮਰਜੀਤ ਕੌਰ ਨੇ ਸ਼੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ ਹੈ ਜੋ ਬਹੁਤ ਦੁਖਦਾਇਕ ਹੈ। ਇਹਨਾਂ ਦੋਸ਼ੀਆਂ ਵੱਲੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਨੂੰ ਅਗਨ ਭੇਂਟ ਕਰ ਨੀਲੋ ਨਹਿਰ ਦੇ ਵਿੱਚ ਜਲ ਪ੍ਰਵਾਹ ਕਰ ਦਿੱਤਾ ਗਿਆ ਤੇ ਬਾਅਦ ਦੇ ਵਿੱਚ ਘਰ ਵਿੱਚ ਰੱਖੇ ਸ਼੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਫਾੜ ਕੇ ਘਰ ਦੀ ਕੋਠੇ ਉੱਤੇ ਛੱਤ ਤੇ ਸੁੱਟ ਦਿੱਤਾ ਗਿਆ।

ਇਸ ਬਾਬਤ ਜਦੋਂ ਆਲੇ ਦੁਆਲੇ ਲੋਕਾਂ ਨੂੰ ਪਤਾ ਲੱਗਿਆ ਤਾਂ ਇਸ ਸਬੰਧ ਦੇ ਵਿੱਚ ਦੋਸ਼ੀਆਂ ਦਾ ਆਲੇ ਦੁਆਲੇ ਲੋਕਾਂ ਨਾਲ ਬਹਿਸ ਹੋਈ।ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਸਾਰੀ ਘਟਨਾ ਬਾਰੇ ਲੋਕਲ ਗੁਰਦੁਆਰਾ ਕਮੇਟੀ ਨੂੰ ਪਤਾ ਸੀ ਪਰ ਉਹਨਾਂ ਨੇ ਪ੍ਰਸ਼ਾਸਨ ਨੂੰ ਨਹੀਂ ਦੱਸਿਆ ਗਿਆ ਅਸੀਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੀ ਕਾਰਵਾਈ ਦੀ ਮੰਗ ਕਰਦੇ ਹਾਂ।

ਡੀਐਸਪੀ ਤਰਲੋਚਨ ਸਿੰਘ ਦਾ ਕਹਿਣਾ ਸੀ ਕਿ ਪਿੰਡ ਬੰਬਾ ਦੇ ਵਿੱਚ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਦੇ ਮਾਮਲੇ ਦੇ ਵਿੱਚ ਉਕਤ ਤਿੰਨ ਦੋਸ਼ੀਆਂ ਤੇ ਮੁਕਦਮਾ ਦਰਜ ਕਰ ਦਿੱਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ ਹੈ ਡੀਐਸਪੀ ਦਾ ਕਹਿਣਾ ਸੀ ਕਿ ਜੇਕਰ ਅੱਗੇ ਤੋਂ ਅਜਿਹੇ ਕੋਈ ਘਟਨਾ ਵਾਪਰੇਗੀ ਤਾਂ ਉਸ ਨਾਲ ਸੰਬੰਧਿਤ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਤੇ ਵੀ ਸਖਤ ਕਾਰਵਾਈ ਕੀਤੀ ਜਾਵੇਗੀ।

Tags: committed profanityFIR registeredpro punjab tvpunjabsamralawoman
Share202Tweet126Share50

Related Posts

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.