ਸ਼ਨੀਵਾਰ, ਜੁਲਾਈ 25, 2026 07:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਹਾਰ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਵੱਡਾ ਬਿਆਨ

by propunjabtv
ਮਾਰਚ 12, 2022
in ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਦੀ ਜ਼ਬਰਦਸਤ ਹਾਰ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਅ ਹੈ।ਜਥੇਦਾਰ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਖਤਮ ਹੋਣਾ ਸਿੱਖਾਂ ਅਤੇ ਦੇਸ਼ ਲਈ ਹਾਨੀਕਾਰਕ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਲਗਾਤਾਰ ਫੋਨ ਅਤੇ ਈਮੇਲ ਦੇਸ਼ ਵਿਦੇਸ਼ ਤੋਂ ਆ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਨੂੰ ਆਜ਼ਾਦ ਕਰਨ ਲਈ ਅਹਿਮ ਰੋਲ ਅਦਾ ਕੀਤਾ ਸੀ।ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਦਲਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇਕੱਠੇ ਹੋ ਕੇ ਬੈਠਣ ਦੀ ਲੋੜ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੀ ਰਾਜਨੀਤੀ ‘ਚ ਸ਼ਬਦਾਵਲੀ ਨੂੰ ਲੈ ਕੇ ਆਈ ਗਿਰਾਵਟ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਸਾਰਿਆਂ ਨੂੰ ਇਸ ‘ਤੇ ਸੋਚ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

 

Tags: Jathedar Giani harpreet singhpunjabsad
Share200Tweet125Share50

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.