ਐਤਵਾਰ, ਮਾਰਚ 15, 2026 01:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਨੁੱਕੜ ਮੀਟਿੰਗਾਂ ਕਰਨ ਦੀ ਰੱਖੀ ਮੰਗ

by propunjabtv
ਜਨਵਰੀ 14, 2022
in ਦੇਸ਼
0

ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਕ ਵੱਡੀ ਮੰਗ ਕੀਤੀ ਹੈ। ਉਨ੍ਹਾਂ ਚੋਣ ਰੈਲੀਆਂ ਅਤੇ ਨੁੱਕੜ ਮੀਟਿੰਗਾਂ ‘ਤੇ ਪੂਰਨ ਪਾਬੰਦੀ ਦੇ ਆਪਣੇ ਪੁਰਾਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਗੱਲ ਕਹੀ ਹੈ।

SAD writes to ECI to reconsider its earlier decision of total ban on election rallies & corner meetings. SAD demanded that small meetings are must for candidates to approach all sections of society. pic.twitter.com/9yVUZCH1Di

— Dr Daljit S Cheema (@drcheemasad) January 14, 2022

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਮੰਗ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਨੂੰ ਨੁੱਕੜ ਮੀਟਿੰਗਾਂ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਕਿਉਂਕਿ ਡਿਜੀਟਲ ਤਕਨਾਲੋਜੀ ਤੱਕ ਪੰਜਾਬ ਦੇ ਬਜ਼ੁਰਗ ਤੇ ਪੱਛੜੇ ਇਲਾਕਿਆਂ ’ਚ ਰਹਿਣ ਵਾਲੇ ਲੋਕਾਂ ਦੀ ਪਹੁੰਚ ਨਹੀਂ ਹੁੰਦੀ। ਇਸ ਨਾਲ ਵੋਟਿੰਗ ਫੀਸਦੀ ਵੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਿਜੀਟਲ ਤਕਨਾਲੋਜੀ ਨਾਲ ਵਿਧਾਨ ਸਭਾ ਹਲਕੇ ਦੇ ਸਾਰੇ ਵੋਟਰਾਂ ਨੂੰ ਕਵਰ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਪੱਛੜਿਆਂ ਇਲਾਕਿਆਂ ’ਚ ਇੰਟਰਨੈੱਟ ਵੀ ਸਹੀ ਢੰਗ ਨਾਲ ਕੰਮ ਨਹੀਂ ਕਰਦੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨੂੰ ਸਮਾਜ ਦੇ ਸਾਰੇ ਵਰਗਾਂ ਨਾਲ ਸੰਪਰਕ ਕਰਨ ਲਈ ਛੋਟੀਆਂ ਮੀਟਿੰਗਾਂ ਜ਼ਰੂਰੀ ਹਨ।

Tags: Dr Daljit CheemaElection CommissionShiromani Akali Dal
Share200Tweet125Share50

Related Posts

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਆਈਆਈਟੀ ਬੰਬੇ ਦੇ ਗ੍ਰੈਜੂਏਟ ਦੇਵੇਂਦਰ ਚੈਪਲੋਟ ਨੂੰ… ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ, ਐਲੋਨ ਮਸਕ ਨੇ… ਕੀਤਾ ਨਿਯੁਕਤ

ਮਾਰਚ 14, 2026

ਸੋਨਮ ਵਾਂਗਚੁਕ ਨੂੰ ਕੀਤਾ ਜਾਵੇਗਾ ਹਿਰਾਸਤ ਤੋਂ ਰਿਹਾਅ; ਗ੍ਰਹਿ ਮੰਤਰਾਲੇ ਨੇ ਲਿਆ ਫੈਸਲਾ

ਮਾਰਚ 14, 2026

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

ਮਾਹਵਾਰੀ ਛੁੱਟੀ ਸੰਬੰਧੀ ਸੁਪਰੀਮ ਕੋਰਟ ਨੇ ਕੀਤੀਆਂ ਇਹ 5 ਪ੍ਰਮੁੱਖ ਟਿੱਪਣੀਆਂ

ਮਾਰਚ 13, 2026

ਇਸ ਰਾਜ ‘ਚ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ, ਕੰਪਨੀਆਂ ਨੂੰ ਵੱਡਾ ਝਟਕਾ

ਮਾਰਚ 12, 2026
Load More

Recent News

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਯਾਤਰੀਆਂ ਨਾਲ ਭਰੀ ਚੱਲਦੀ ਰੋਡਵੇਜ਼ ਬੱਸ ਪਲਟੀ, 50 ਲੋਕ ਜ਼ਖਮੀ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.