ਸ਼ਨੀਵਾਰ, ਮਈ 23, 2026 05:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਸਾਨੀਆ ਮਿਰਜ਼ਾ ਦਾ ਹੋਵੇਗਾ ਇਹ ਆਖਰੀ ਸੀਜ਼ਨ, ਕੀਤਾ ਸੰਨਿਆਸ ਦਾ ਐਲਾਨ

by propunjabtv
ਜਨਵਰੀ 19, 2022
in ਖੇਡ
0

ਭਾਰਤੀ ਟੈਨਿਸ ਸੁਪਰਸਟਾਰ ਸਾਨੀਆ ਮਿਰਜ਼ਾ ਨੇ ਬੁੱਧਵਾਰ ਨੂੰ ਆਸਟ੍ਰੇਲੀਅਨ ਓਪਨ 2022 ਵਿੱਚ ਮਹਿਲਾ ਡਬਲਜ਼ ਦੇ ਪਹਿਲੇ ਦੌਰ ਵਿੱਚ ਹਾਰਨ ਤੋਂ ਬਾਅਦ ਆਪਣੇ ਸੰਨਿਆਸ ਦਾ ਐਲਾਨ ਕੀਤਾ ਹੈ। ਮਿਰਜ਼ਾ ਅਤੇ ਉਸ ਦੀ ਯੂਕਰੇਨੀ ਜੋੜੀਦਾਰ ਨਾਦੀਆ ਕਿਚਨੋਕ ਨੂੰ ਤਾਮਾਰਾ ਜ਼ਿਦਾਨਸੇਕ ਅਤੇ ਕਾਜਾ ਜੁਵਾਨ ਦੀ ਸਲੋਵੇਨੀਅਨ ਟੀਮ ਤੋਂ ਇੱਕ ਘੰਟੇ 37 ਮਿੰਟ ਵਿੱਚ 4-6, 6-7 (5) ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

'I've decided this will be my last season. I'm taking it weeky by week, not sure if I can last the season, but I want too." @MirzaSania #AusOpen

— Prajwal Hegde (@prajhegde) January 19, 2022

ਸਾਨੀਆ ਮਿਰਜ਼ਾ ਨੇ ਇਹ ਫੈਸਲਾ ਟਵੀਟ ਕਰਕੇ ਲੋਕਾਂ ਨੂੰ ਸੁਣਾਇਆ। ਉਨ੍ਹਾਂ ਕਿਹਾ, ’ਮੈਂ’ਤੁਸੀਂ ਫੈਸਲਾ ਕੀਤਾ ਹੈ ਕਿ ਇਹ ਮੇਰਾ ਆਖਰੀ ਸੀਜ਼ਨ ਹੋਵੇਗਾ। ਮੈਂ ਇੱਕ ਹਫ਼ਤੇ ਤੋਂ ਖੇਡ ਰਹੀ ਹਾਂ। ਪਤਾ ਨਹੀਂ ਮੈਂ ਪੂਰੇ ਸੀਜ਼ਨ ਲਈ ਖੇਡ ਸਕਾਂਗੀ ਜਾਂ ਨਹੀਂ। ਪਰ ਮੈਂ ਪੂਰੇ ਸੀਜ਼ਨ ਤੱਕ ਰਹਿਣਾ ਚਾਹੁੰਦੀ ਹਾਂ।” ਦੱਸ ਦਈਏ ਕਿ ਸਾਨੀਆ ਮਿਰਜ਼ਾ ਭਾਰਤ ਦੀ ਸਭ ਤੋਂ ਸਫਲ ਮਹਿਲਾ ਟੈਨਿਸ ਖਿਡਾਰਨ ਹੈ।

Tags: retirementSania Mirzatennis
Share210Tweet132Share53

Related Posts

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026
Load More

Recent News

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

Weather Update: ਗਰਮੀ ਦੇ ਵਰਦੇ ਕਹਿਰ ਤੋਂ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦੀ Update

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.