ਐਤਵਾਰ, ਜੁਲਾਈ 5, 2026 07:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਕੋਰੋਨਾ ਪਾਜ਼ੇਟਿਵ

by propunjabtv
ਜਨਵਰੀ 21, 2022
in ਖੇਡ, ਦੇਸ਼
0

ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਸ਼ੁੱਕਰਵਾਰ ਨੂੰ ਹਰਭਜਨ ਸਿੰਘ ਨੇ ਟਵਿਟਰ ‘ਤੇ ਇਹ ਜਾਣਕਾਰੀ ਦਿੱਤੀ, ਉਹ ਇਸ ਸਮੇਂ ਆਪਣੇ ਘਰ ‘ਚ ਕੁਆਰੰਟੀਨ ਹਨ।

ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਮੈਂ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ, ਮੇਰੇ ਵਿੱਚ ਹਲਕੇ ਲੱਛਣ ਪਾਏ ਗਏ ਹਨ। ਮੈਂ ਆਪਣੇ ਘਰ ਵਿੱਚ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ, ਮੈਂ ਸਾਰੀਆਂ ਸਾਵਧਾਨੀਆਂ ਵਰਤ ਰਿਹਾ ਹਾਂ। ਸਾਬਕਾ ਕ੍ਰਿਕਟਰ ਨੇ ਅਪੀਲ ਕਰਦੇ ਹੋਏ ਕਿਹਾ ਕਿ ਜੋ ਵੀ ਉਨ੍ਹਾਂ ਦੇ ਸੰਪਰਕ ‘ਚ ਆਏ ਹਨ, ਉਹ ਤੁਰੰਤ ਆਪਣਾ ਟੈਸਟ ਕਰਵਾਉਣ ਅਤੇ ਆਪਣਾ ਖਿਆਲ ਰੱਖਣ।

I've tested positive for COVID with mild symptoms. I have quarantined myself at home and taking all the necessary precautions.
I would request those who came in contact with me to get themselves tested at the earliest. Please be safe and take care 🙏🙏

— Harbhajan Turbanator (@harbhajan_singh) January 21, 2022

ਹਰਭਜਨ ਸਿੰਘ ਨੇ ਹਾਲ ਹੀ ‘ਚ ਅੰਤਰਰਾਸ਼ਟਰੀ ਕ੍ਰਿਕਟ ਕਰੀਅਰ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਉਹ ਲਗਾਤਾਰ ਸੁਰਖੀਆਂ ‘ਚ ਬਣੇ ਰਹੇ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵੀ ਹੋਣ ਜਾ ਰਹੀਆਂ ਹਨ, ਅਜਿਹੇ ਵਿੱਚ ਹਰਭਜਨ ਸਿੰਘ ਦੇ ਸਿਆਸਤ ਵਿੱਚ ਆਉਣ ਦੇ ਕਿਆਸ ਲਗਾਏ ਜਾ ਰਹੇ ਸਨ। ਉਨ੍ਹਾਂ ਨੇ ਇਨ੍ਹਾਂ ਖ਼ਬਰਾਂ ਨੂੰ ਖਾਰਿਜ ਕੀਤਾ ਹੈ ਅਤੇ ਕਿਹਾ ਕਿ ਜੇਕਰ ਅਜਿਹਾ ਕੁਝ ਹੋਇਆ ਤਾਂ ਉਹ ਜ਼ਰੂਰ ਦੱਸਣਗੇ।

Tags: corona positiveHarbhajan SinghIndian cricketer
Share218Tweet136Share55

Related Posts

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026

ਸੋਨਮ ਰਘੂਵੰਸ਼ੀ ਨੂੰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਹਿ ਇਹ ਵੱਡੀ ਗੱਲ

ਜੁਲਾਈ 3, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026
Load More

Recent News

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.