ਮੰਗਲਵਾਰ, ਸਤੰਬਰ 29, 2026 07:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਬਾਰੇ ਦਿੱਤਾ ਵੱਡਾ ਬਿਆਨ

by propunjabtv
ਸਤੰਬਰ 18, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਅਤੇ ਤ੍ਰਿਪਤ ਬਾਜਵਾ ਬਾਰੇ ਖੁੱਲ੍ਹ ਕੇ ਬਿਆਨ ਦਿੱਤਾ | ਉਨ੍ਹਾਂ ਕਿਹਾ ਹੈ ਕਿ ਉਹ ਨਵਜੋਤ ਸਿੱਧੂ ਨੁੰ ਮੁੱਖ ਮੰਤਰੀ ਕਦੇ ਵੀ ਪ੍ਰਵਾਨ ਨਹੀਂ ਕਰਾਂਗਾ |ਕਿਉਂਕਿ ਉਹ ਕਾਬਲ ਨਹੀਂ ਬਲਕਿ ਤਬਾਹੀ ਲਿਆਉਣ ਵਾਲੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਹਿਲਾਂ ਸਿੱਧੂ ਨੇ ਬਤੌਰ ਇਕ ਮਹਿਕਮੇ ਦੇ ਮੰਤਰੀ ਪੂਰਾ ਵਿਭਾਗ ਤਬਾਹ ਕਰ ਦਿੱਤਾ ਤੇ ਹੁਣ ਉਸ ਤੋਂ ਪੂਰਾ ਪੰਜਾਬ ਤਬਾਹ ਨਹੀਂ ਕਰਵਾਇਆ ਜਾ ਸਕਦਾ।

ਅਮਰਿੰਦਰ ਸਿੰਘ ਨੇ ਤ੍ਰਿਪਤ ਬਾਜਵਾ ’ਤੇ ਵੀ ਤਿੱਖਾ ਹਮਲਾ ਕੀਤਾ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਮੇਰੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਤੇ ਮੈਂ 13 ਸਾਲ ਕੇਸ ਭੁਗਤਿਆ। ਇੰਨਾ ਹੀ ਨਹੀਂ ਬਲਕਿ ਇਕ ਕਮੇਟੀ ਬਣਾ ਕੇ ਮੇਰੀ ਵਿਧਾਨ ਸਭਾ ਮੈਂਬਰੀ ਖਾਰਜ ਕਰ ਦਿੱਤੀ ਜੋ ਮੈਂਨੂੰ ਸੁਪਰੀਮ ਕੋਰਟ ਨੇ ਬਹਾਲ ਕੀਤੀ।ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਅਕਾਲੀਆਂ ਨਾਲਸਾਂਝ  ਕਿਵੇਂ ਪਾਸਕਦਾ  ਹਾਂ। ਉਹਨਾਂ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਰਾਜਨੀਤੀ ਦੀ ਸਮਝ ਨਹੀਂ ਹੈ ਜਾਂ ਫਿਰ ਉਹ ਝੂਠ ਬੋਲ ਰਹੇ ਹਨ।

ਕੈਪਟਨ ਨੇ ਸਪਸ਼ਟ ਕੀਤਾ ਕਿ ਉਹਨਾਂ ਨੇ ਪਹਿਲਾਂ ਹੀ ਸੋਨੀਆ ਗਾਂਧੀ ਨੂੰ ਸਪਸ਼ਟ ਕਰ ਦਿੱਤਾ ਸੀ ਕਿ ਮੈਂ ਨਵਜੋਤ ਸਿੱਧੂ ਨਾਲ ਕੰਮ  ਨਹੀਂ ਕਰ ਸਕਦਾ, ਮੈਂ ਅਸਤੀਫਾ ਦੇ ਦਿੰਦਾ ਹਾਂ ਤਾਂ ਇਸ ’ਤੇ ਸੋਨੀਆਗਾਂਧੀ  ਨੇ ਕਿਹਾ ਕਿ ਤੁਸੀਂ ਕੰਮ ਕਰਦੇ ਰਹੋ। ਹੁਣ ਸੋਨੀਆ ਦਾ ਮਨ ਕਿਉਂ ਬਦਲ ਗਿਆ ਪਤਾ ਨਹੀਂ। ਉਹਨਾਂ ਕਿਹਾਕਿ  ਮੈਨੂੰ ਨਹੀਂ ਪਤਾ ਕਿ ਹਾਈਕਮਾਂਡ  ਨੇ ਕਿਸਨੂੰ ਕੀ ਕਿਹਾ।

ਉਹਨਾਂ ਕਿਹਾ ਕਿ  ਬਤੌਰ ਮੁੱਖ ਮੰਤਰੀ ਸਾਢੇ 9 ਸਾਲਾ ਦੇ ਸਮੇਂ ਵਿਚ ਮੈਂ ਸੂਬੇ ਤੇ ਪੰਜਾਬੀਆਂ ਲਈ ਡੱਟ ਕੇ ਕੰਮ  ਕੀਤਾ।ਕੈਪਟਨ ਨੇ ਇਹ ਜ਼ਰੂਰ ਕਿਹਾ ਕਿ ਉਹਨਾਂ ਦੇ ਸੰਸਦ ਵਿਚ ਵੀ ਦੋਸਤ ਹਨ ਤੇ ਵਿਧਾਨ ਸਭਾ ਵਿਚ ਵੀ ਹਨ। ਅੱਜ ਮੈਂ ਅਸਤੀਫਾ ਦਿੱਤਾ ਤੇ ਸਿਆਸਤ ਵਿਚ ਮੌਕੇ ਹਮੇਸ਼ਾ ਹੁੰਦੇਹਨ  ਤੇ ਮੇਰੇ ਕੋਲ ਹਨ।

Tags: 'big statementCapt Amarinder SinghFormer Chief Ministernavjot sidhuresignation
Share207Tweet130Share52

Related Posts

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਵੱਡੀ ਖ਼ਬਰ : ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਸਤੰਬਰ 29, 2026

ਹੁਣ ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ

ਸਤੰਬਰ 29, 2026

‘ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਸਤੰਬਰ 29, 2026
Load More

Recent News

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਵੱਡੀ ਖ਼ਬਰ : ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਸਤੰਬਰ 29, 2026

ਹੁਣ ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.