ਸ਼ਨੀਵਾਰ, ਅਗਸਤ 8, 2026 03:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਸਾਰਾ ਅਲੀ ਖ਼ਾਨ ਨੇ ਤੁਰਕੀ ਦੀ ਧੁੱਪ ‘ਚ ਕਰਵਾਇਆ ਫੋਟੋਸ਼ੂਟ, ਖ਼ੂਬਸੂਰਤ ਤਸਵੀਰਾਂ ਨੇ ਹਰ ਕਿਸੇ ਨੂੰ ਬਣਾਇਆ ਦੀਵਾਨਾ

by propunjabtv
ਜੂਨ 13, 2022
in ਫੋਟੋ ਗੈਲਰੀ, ਮਨੋਰੰਜਨ
0

ਸਾਰਾ ਅਲੀ ਖ਼ਾਨ ਨੇ ਨੇ ਆਪਣੀ ਅਦਾਕਾਰੀ ਅਤੇ ਸਖ਼ਤ ਮਿਹਨਤ ਸਦਕਾ ਇੰਡਸਟਰੀ ‘ਚ ਆਪਣਾ ਇੱਕ ਨਾਮ ਬਣਾ ਲਿਆ ਹੈ।ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ ਦਾ ਨਾਂ ਇੰਡਸਟਰੀ ਦੀਆਂ ਟਾਪ ਅਦਾਕਾਰਾਂ ਦੀ ਸੂਚੀ ‘ਚ ਸ਼ਾਮਲ ਹੋ ਚੁੱਕਾ ਹੈ।ਸਟਾਰ ਕਿਡ ਹੋਣ ਦੇ ਬਾਅਦ ਉਸ ਨੇ ਇਹ ਮੁਕਾਮ ਹਾਸਲ ਕੀਤਾ ਹੈ।
ਸਾਰਾ ਅਲੀ ਖ਼ਾਨ ਨੇ ਹਾਲ ਹੀ ਦੀਆਂ ਆਪਣੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ ‘ਤੇ ਸਾਂਝੀਆਂ ਕੀਤੀਆਂ ਹਨ, ਜਿਸ ਅਦਾਕਾਰਾ ਨੇ ਆਪਣੀ ਖ਼ੂਬਸੂਰਤੀ ਦੇ ਜਲਵੇ ਬਿਖੇਰੇ ਹਨ।

ਤਸਵੀਰਾਂ ‘ਚ ਅਦਾਕਾਰਾ ਨੇ ਡੀਪ ਨੈੱਕ ਪ੍ਰਿੰਟਿੰਡ ਡਰੈੱਸ, ਕਾਲੇ ਚਸ਼ਮੇ ਪਾਏ ਹੋਏ ਹਨ।ਸਾਰਾ ਅਲੀ ਖਾਨ ਦਾ ਇੱਕ ਵੱਖਰਾ ਸਵੈਗ ਦੇਖਣ ਨੂੰ ਮਿਲ ਰਿਹਾ ਹੈ।

ਸਾਰਾ ਅਲੀ ਖਾਨ ਦੀਆਂ ਇਹ ਤਸਵੀਰਾਂ ਤੁਰਕੀ ਟੂਰਿਜ਼ਮ ਲਈ ਕਰਵਾਏ ਗਏ ਫੋਟੋਸ਼ੂਟ ਦੀਆਂ ਹਨ, ਜਿਸ ਨੂੰ ਸਾਰਾ ਨੇ ਇੰਸਟਾ ‘ਤੇ ਸ਼ੇਅਰ ਕੀਤਾ ਹੈ।

ਸਾਰਾ ਅਲੀ ਖਾਨ ਨੇ ਇਸ ਤੋਂ ਪਹਿਲਾਂ ਵੀ ਤੁਰਕੀ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ।

ਸਾਰਾ ਅਲੀ ਖਾਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਹਰ ਰੋਜ਼ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਉਹ ਜਲਦੀ ਹੀ ਲਕਸ਼ਮਣ ਉਟੇਕਰ ਦੀ ਅਗਲੀ ਫਿਲਮ ‘ਚ ਨਜ਼ਰ ਆਵੇਗੀ। ਇਸ ਫਿਲਮ ਦੇ ਟਾਈਟਲ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।

Tags: bollywood actorssara ali khanturki photoshoot
Share204Tweet128Share51

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.