ਸ਼ੁੱਕਰਵਾਰ, ਅਪ੍ਰੈਲ 10, 2026 02:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿਰਫ਼ ਕਾਂਗਰਸ ਹੀ ਗਰੀਬ ਅਤੇ ਮੱਧ-ਵਰਗ ਪਰਿਵਾਰਾਂ ਦੀ ਬਿਹਤਰੀ ਲਈ ਕੰਮ ਕਰਦੀ,ਇਹ ਸਾਡੀ ਆਰਥਿਕ ਨੀਤੀ ਦਾ ਧੁਰਾ: ਰਾਹੁਲ ਗਾਂਧੀ

by propunjabtv
ਮਈ 8, 2022
in ਦੇਸ਼
0

ਘਰੇਲੂ ਗੈਸ ਦੀਆਂ ਕੀਮਤਾਂ ‘ਚ ਇਕ ਵਾਰ ਫਿਰ ਵਾਧਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਮੋਦੀ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਹੈ। ਇਸ ਦੌਰਾਨ ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਸਰਕਾਰ ‘ਤੇ ਹਮਲਾ ਬੋਲਿਆ। ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਬਾਰੇ ਰਾਹੁਲ ਗਾਂਧੀ ਨੇ ਕਿਹਾ ਕਿ ਸਿਰਫ਼ ਉਨ੍ਹਾਂ ਦੀ ਪਾਰਟੀ ਹੀ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦੀ ਬਿਹਤਰੀ ਲਈ ਕੰਮ ਕਰਦੀ ਹੈ।

LPG Cylinder

Rate Subsidy
INC (2014) ₹410 ₹827
BJP (2022) ₹999 ₹0

2 cylinders then for the price of 1 now!

Only Congress governs for the welfare of poor & middle class Indian families. It’s the core of our economic policy.

— Rahul Gandhi (@RahulGandhi) May 8, 2022

ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਰਸੋਈ ਗੈਸ ਦੇ ਭਾਅ ਪ੍ਰਤੀ ਸਿਲੰਡਰ 50 ਰੁਪਏ ਤੱਕ ਵੱਧ ਗਏ।ਜੋ ਬੀਤੇ 6 ਹਫਤਿਆਂ ਤੋਂ ਵੱਧ ਸਮੇਂ ‘ਚ ਕੀਮਤਾਂ ‘ਚ ਦੂਜੀ ਵਾਰ ਵਾਧਾ ਹੈ।ਇਸ ਨੂੰ ਲੈ ਕੇ ਰਾਹੁਲ ਗਾਂਧੀ ਨੇ ਇੱਕ ਟਵੀਟ ‘ਚ ਘਰੇਲੂ ਸਿਲੰਡਰ ਦੇ ਭਾਅ ਦੀ ਤੁਲਨਾ ਕੀਤੀ।ਉਨ੍ਹਾਂ ਨੇ ਦੱਸਿਆ ਕਿ 2014 ‘ਚ ਕਾਂਗਰਸ ਸਰਕਾਰ ‘ਚ ਐਲਪੀਜੀ ਸਿਲੰਡਰ ਦੀ ਕੀਮਤ 827 ਰੁਪਏ ਦੀ ਸਬਸਿਡੀ ਦੇ ਨਾਲ 410 ਰੁਪਏ ਸੀ, ਜਦੋਂ ਕਿ 2022 ‘ਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਤਹਿਤ ਇਸਦੀ ਕੀਮਤ 999 ਰੁਪਏ ਤੋਂ ਵੱਧ ਹੈ ਅਤੇ ‘ਸਬਸਿਡੀ’ ਜ਼ੀਰੋ ਹੈ।

ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ, ”ਅੱਜ ਇਕ ਸਿਲੰਡਰ ਦੀ ਕੀਮਤ ਉਸ ਸਮੇਂ ਦੇ ਦੋ ਸਿਲੰਡਰਾਂ ਦੀ ਕੀਮਤ ਦੇ ਬਰਾਬਰ ਹੈ। ਸਿਰਫ਼ ਕਾਂਗਰਸ ਹੀ ਗਰੀਬ ਅਤੇ ਮੱਧ ਵਰਗ ਭਾਰਤੀ ਪਰਿਵਾਰਾਂ ਦੀ ਬਿਹਤਰੀ ਲਈ ਕੰਮ ਕਰਦੀ ਹੈ। ਇਹ ਸਾਡੀ ਆਰਥਿਕ ਨੀਤੀ ਦਾ ਧੁਰਾ ਹੈ। ਦੱਸ ਦੇਈਏ ਕਿ ਰਾਹੁਲ ਗਾਂਧੀ ਲਗਾਤਾਰ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧ ਰਹੇ ਹਨ। ਹੁਣ ਇੱਕ ਵਾਰ ਫਿਰ ਰਾਹੁਲ ਅਤੇ ਵਿਰੋਧੀ ਨੇਤਾ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੇ ਹਨ।

Tags: rahul gandhi
Share201Tweet126Share50

Related Posts

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026
Load More

Recent News

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.