ਸੋਮਵਾਰ, ਜੁਲਾਈ 6, 2026 12:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਖਿਆ ਮੰਤਰੀ ਮੀਤ ਹੇਅਰ ਨੇ ਅਧਿਆਪਕਾਂ ਨਾਲ ਕੀਤੀ ਮੀਟਿੰਗ, ਮੰਨੀਆਂ ਕਈ ਮੰਗਾਂ,ਦਿਵਾਇਆ ਭਰੋਸਾ

by propunjabtv
ਅਪ੍ਰੈਲ 21, 2022
in ਪੰਜਾਬ
0

ਪੰਜਾਬ ‘ਚ ਜਦੋਂ ਤੋਂ ‘ਆਪ’ ਸਰਕਾਰ ਆਈ ਹੈ।’ਆਪ’ ਸਰਕਾਰ ਪੰਜਾਬ ‘ਚ ਆਪਣੀਆਂ ਗਾਰੰਟੀਆਂ ਪੂਰੀਆਂ ਕਰਨ ਦੀ ਪੂਰੀ ਵਾਹ ਲਗਾ ਰਹੀ ਹੈ।ਸਿੱਖਿਆ, ਸਿਹਤ, ਆਦਿ ਦਾ ਪੱਧਰ ਉੱਚਾ ਚੁੱਕਣ ਲਈ ‘ਆਪ’ ਨੇ ਚੋਣਾਂ ਤੋਂ ਪਹਿਲਾਂ ਕਈ ਦਾਅਵੇ ਕੀਤੇ ਸਨ।ਉੱਥੇ ਹੀ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਸੂਬੇ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਸੂਬੇ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਉਸਾਰੂ ਤੇ ਸਿਹਤਮੰਦ ਮਾਹੌਲ ਸਿਰਜਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਵੱਖ-ਵੱਖ ਯੂਨੀਅਨਾਂ ਵੱਲੋਂ ਉਠਾਏ ਗਏ ਮਾਮਲਿਆਂ ਉੱਤੇ ਹਮਦਰਦੀ ਨਾਲ ਵਿਚਾਰ ਕਰਦੇ ਹੋਏ ਬਹੁਤੀਆਂ ਮੰਗਾਂ ਨੂੰ ਮੌਕੇ ਉਤੇ ਹੀ ਤੁਰੰਤ ਸਹੀ ਠਹਿਰਾਇਆ ਅਤੇ ਇਸ ਤੋਂ ਇਲਾਵਾ ਹੋਰ ਵੀ ਜਾਇਜ਼ ਤੇ ਸੰਭਵ ਮੰਗਾਂ ਨੂੰ ਮੰਨਣ ਦਾ ਵਿਸ਼ਵਾਸ ਦਿਵਾਇਆ।

ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸਕੂਲ ਸਿੱਖਿਆ ਵਿੱਚ ਸੁਧਾਰ ਅਧਿਆਪਕਾਂ ਜ਼ਰੀਏ ਹੀ ਹੋ ਸਕਦਾ ਹੈ ਅਤੇ ਇਸ ਲਈ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਇਮਾਨਦਾਰੀ ਨਾਲ ਇਸ ਖੇਤਰ ਵਿੱਚ ਕੰਮ ਕਰੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟਾਲਰੈਂਸ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਕੰਮ ਕਰਨ ਲਈ ਉਹ ਜ਼ਮੀਨੀ ਪੱਧਰ ਉੱਤੇ ਫੀਡਬੈਕ ਲੈ ਕੇ ਕੰਮ ਕਰਨਗੇ। ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀ ਆਨਲਾਈਨ ਤਬਾਦਲਾ ਨੀਤੀ ਨੂੰ ਪੂਰਨ ਤੌਰ ਉਤੇ ਲਾਗੂ ਕਰਨ ਸਮੇਤ ਹੋਰ ਵੀ ਸੁਧਾਰਾਂ ਲਈ ਅਧਿਆਪਕ ਜਥੇਬੰਦੀਆਂ ਤੋਂ ਸਹਿਯੋਗ ਮੰਗਿਆ।ਉਨ੍ਹਾਂ ਕਿਹਾ ਕਿ ਅਧਿਆਪਕ ਸੰਘਰਸ਼ ਦੌਰਾਨ ਵਿਤਕਰੇਬਾਜ਼ੀ ਦਾ ਸ਼ਿਕਾਰ ਹੋਏ ਅਧਿਆਪਕਾਂ ਦੇ ਕੇਸਾਂ ਨੂੰ ਰੀਵਿਊ ਕਰਕੇ ਇਨਸਾਫ਼ ਦਿਵਾਇਆ ਜਾਵੇਗਾ।ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਨੂੰ ਸਬੰਧਤ ਵਿਭਾਗ ਨਾਲ ਵਿਚਾਰਿਆ ਜਾਵੇਗਾ।

 

Tags: education minister
Share201Tweet126Share50

Related Posts

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026
Load More

Recent News

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.