ਸ਼ਨੀਵਾਰ, ਜੂਨ 27, 2026 01:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿੱਖਿਆ ਮੰਤਰੀ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਤੇ’ ਦਿੱਤਾ ਬਿਆਨ

by propunjabtv
ਜੂਨ 12, 2022
in Featured News, ਪੰਜਾਬ
0

 

ਚੰਡੀਗੜ –  ਸਿੱਖਿਆ ਮੰਤਰੀ ਸ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਟਵਿੱਟਰ ਤੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਆਨ ਤੇ ਸ਼ਾਨ ਹੈ  ਚੰਡੀਗੜ .ਯੂਨੀਵਰਸਿਟੀ ,ਸਾਡੀ ਮਾਣਮੱਤੀ ਸੰਸਥਾ ਹੈ,ਇਸਦੀ ਇਤਿਹਾਸਿਕ ਅਤੇ ਅਕਾਦਮਿਕ ਮਹੱਤਤਾ ਤਾਂ ਹੈ ਹੀ ਸਗੋਂ ਇਹ ਸਾਡੇ ਸੂਬੇ ਦੀ ਵਿਰਾਸਤ ਵੀ ਹੈ ।

ਉਨਾ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਸ ਮੁੱਦੇ ਬਾਰੇ ਪੰਜਾਬ ਸਰਕਾਰ ਪੂਰੀ ਤਰਾਂ ਵਚਨਬੱਧ ਹੈ ਕਿਸੇ ਵੀ ਕੀਮਤ ਤੇ ਪੰਜਾਬ  ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ  ਨਹੀ ਬਣਨ ਦਿੱਤਾ ਜਾਵੇਗਾ ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਬਾਬਤ ਪੂਰੀ ਜਾਣਕਾਰੀ ਰੱਖ ਰਹੇ ਹਨ । ਹਾਲਾਕਿ ਇਹ ਜਿਕਕਰਯੋਗ ਹੈ ਕਿ ਪੰਜਾਬ ਭਰ ਚ ਇਸ ਦਾ ਵਿਰੁੱਧ ਹੋ ਰਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਤੇ ਹੱਕ ਪੰਜਾਬ ਦਾ ਹੈ ਇਸ ਨੂੰ ਨਹੀ ਖੁੰਝਣ ਦਿੱਤਾ ਜਾਵੇਗਾ।

 

ਜਾਣਕਾਰੀ ਲਈ ਦੱਸ ਦਿੱਤਾ ਜਾਂਦਾ ਹੈ ਕਿ ਜਸਟਿਸ ਰਾਜਬੀਰ ਸਹਿਰਾਵਤ ਦੇ ਡਿਵੀਜਨ ਬੈਂਚ ਨੇ ਡਾ: ਸੰਗੀਤਾ ਭੱਲਾ ਵੱਲੋਂ ਪੰਜਾਬ ਰਾਜ ਅਤੇ ਹੋਰਾਂ ਖਿਲਾਫ ਦਾਇਰ ਪਟੀਸਨ ‘ਤੇ ਸੁਣਵਾਈ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਕੇਂਦਰੀ ਸਿੱਖਿਆ ਮੰਤਰਾਲੇ ਰਾਹੀਂ ਕੇਂਦਰ ਨੂੰ ਇਹ ਨਿਰਦੇਸ਼ ਦਿੱਤੇ ਹਨ।

ਅਦਾਲਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਬੰਧੀ ਫੈਸਲਾ ਲੈਣਾ ਚਾਹੀਦਾ ਹੈ।ਕੇਂਦਰ ਸਰਕਾਰ ਜੋ ਵੀ ਫੈਸਲਾ ਲਵੇ, ਉਸ ਨੂੰ ਅਗਲੀ ਸੁਣਵਾਈ ਦੀ ਤਰੀਕ 30 ਅਗਸਤ ਤੋਂ ਪਹਿਲਾਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

Tags: centremeet hayerpunjab university
Share226Tweet142Share57

Related Posts

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ‘ਤੇ 1 ਅਕਤੂਬਰ ਤੱਕ ਲੱਗੀ ਰੋਕ; ਚੋਣ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਹੁਕਮ

ਜੂਨ 26, 2026

ਸਿਰਫ ਵਿੱਗ ਪਹਿਨਣ ਕਾਰਨ ਕੀਤਾ ਸੀਆ ਨੇ ਕੇਤਨ ਦਾ ਕਤਲ! ਤਾਜਾ ਜਾਂਚ ‘ਚ ਹੋਏ ਵੱਡੇ ਖੁਲਾਸੇ

ਜੂਨ 26, 2026

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ‘ਚ ਟੀਨੂੰ ਯਾਦਵ ਨੂੰ ਜੇਲ੍ਹ ਭੇਜਿਆ ਗਿਆ; 7 ਹੋਰ ਦੋਸ਼ੀਆਂ ਦੀ ਕੀਤੀ ਜਾ ਰਹੀ ਡਾਕਟਰੀ ਜਾਂਚ

ਜੂਨ 26, 2026

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 26, 2026

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਜੂਨ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਜੂਨ 26, 2026
Load More

Recent News

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ‘ਤੇ 1 ਅਕਤੂਬਰ ਤੱਕ ਲੱਗੀ ਰੋਕ; ਚੋਣ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਹੁਕਮ

ਜੂਨ 26, 2026

ਸਿਰਫ ਵਿੱਗ ਪਹਿਨਣ ਕਾਰਨ ਕੀਤਾ ਸੀਆ ਨੇ ਕੇਤਨ ਦਾ ਕਤਲ! ਤਾਜਾ ਜਾਂਚ ‘ਚ ਹੋਏ ਵੱਡੇ ਖੁਲਾਸੇ

ਜੂਨ 26, 2026

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ‘ਚ ਟੀਨੂੰ ਯਾਦਵ ਨੂੰ ਜੇਲ੍ਹ ਭੇਜਿਆ ਗਿਆ; 7 ਹੋਰ ਦੋਸ਼ੀਆਂ ਦੀ ਕੀਤੀ ਜਾ ਰਹੀ ਡਾਕਟਰੀ ਜਾਂਚ

ਜੂਨ 26, 2026

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 26, 2026

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਜੂਨ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.