ਐਤਵਾਰ, ਨਵੰਬਰ 23, 2025 11:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਮਗਰੋਂ ‘ਬਾਦਲਾਂ’ ਦੀ ਰਿਹਾਇਸ਼ ‘ਤੇ ਵੀ ਲਹਿਰਾਇਆ ‘ਕਾਲਾ ਝੰਡਾ’

by propunjabtv
ਮਈ 26, 2021
in ਪੰਜਾਬ
0

ਅੱਜ ਕਿਸਾਨਾਂ ਵੱਲੋਂ ਦੇਸ਼ ਭਰ ‘ਚ ਕਿਸਾਨੀ ਅੰਦੋਲਨ ਨੂੰ 6 ਮਹੀਨੇ ਪੂਰੇ ਹੋਣ ਤੇ  3 ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਾਲਾ ਦਿਵਸ ਮਣਾਇਆ ਜਾ ਰਿਹਾ ਹੈ | ਕਿਸਾਨਾਂ ਦੇ ਨਾਲ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੀ ਹਿਮਾਇਤ ‘ਚ ਆਪਣੇ ਘਰਾਂ  ‘ਤੇ  ਕਾਲੇ ਝੰਡੇ ਲਗਾ ਰਹੇ ਹਨ | ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਕਾਲੇ ਝੰਡੇ ਲਹਿਰਾਉਣ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਪਿੰਡ ਬਾਦਲ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਵੀ ਕਾਲਾ ਝੰਡਾ ਲਹਿਰਾਉਂਦਾ ਨਜ਼ਰ ਆਇਆ। ਇਸ ਤੋਂ ਪਹਿਲਾਂ ਕਿਸਾਨੀ ਘੋਲ ਦੇ ਸਮਰਥਨ ‘ਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨ ਹੀ ਆਪਣੀ ਰਿਹਾਇਸ਼ ਵਿਖੇ ਕਾਲਾ ਝੰਡਾ ਲਹਿਰਾ ਦਿੱਤਾ ਗਿਆ ਸੀ।ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਸੀ। ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਸੀ ਕਿ ਉਹ 26 ਮਈ ਨੂੰ ਖੇਤੀ ਕਾਨੂੰਨਾਂ ਨੂੰ ਖ਼ਤਮ ਕਰਨ ਅਤੇ ਇਨ੍ਹਾਂ ਖ਼ਿਲਾਫ਼ ਸੰਘਰਸ਼ ਦੇ 6 ਮਹੀਨੇ ਪੂਰੇ ਹੋਣ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਆਪਣੇ ਘਰਾਂ ’ਤੇ ਕਾਲੇ ਝੰਡੇ ਲਹਿਰਾਉਣ।ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਵੀ ਅਪੀਲ ਕੀਤੀ ਸੀ ਕਿ ਉਹ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਤੁਰੰਤ ਦੂਰ ਕਰਨ। ਉਨ੍ਹਾਂ ਕਿਹਾ ਸੀ ਕਿ ਲੋਕਤੰਤਰ ਵਿਚ ਹਊਮੈ ਦੀ ਕੋਈ ਥਾਂ ਨਹੀਂ ਹੈ।

Tags: black dayblack flagShromni akali dalsukhbir badal
Share210Tweet131Share52

Related Posts

ਚੰਡੀਗੜ੍ਹ ਬਾਰੇ ਬਿੱਲ ਨੂੰ ਕੇਂਦਰ ਨੇ ਲਿਆ ਵਾਪਸ, CM ਮਾਨ ਨੇ ਟਵੀਟ ਕਰ ਫੈਸਲੇ ‘ਤੇ ਪ੍ਰਗਟਾਈ ਖੁਸ਼ੀ

ਨਵੰਬਰ 23, 2025

CM ਮਾਨ ਅਤੇ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਲਿਆ ਅਸ਼ੀਰਵਾਦ

ਨਵੰਬਰ 23, 2025

ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

ਨਵੰਬਰ 23, 2025

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ : ਮੁੱਖ ਮੰਤਰੀ ਮਾਨ

ਨਵੰਬਰ 23, 2025

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, ਰਾਜਪਾਲ ਕਟਾਰੀਆ, CM ਮਾਨ ਸਮੇਤ ਕਈ ਆਗੂ ਹੋਏ ਨਤਮਸਤਕ

ਨਵੰਬਰ 23, 2025

PSPCL ਨੇ ਆਪਣੇ ਪਿਛਲੇ ਆਦੇਸ਼ ਨਵੇਂ ਨਿਰਦੇਸ਼ ਜਾਰੀ ਕੀਤੇ, ਹੁਣ ਬਿਨਾਂ ਕਿਸੇ ਰੁਕਾਵਟ ਦੇ ਮਿਲੇਗਾ ਬਿਜਲੀ ਕੁਨੈਕਸ਼ਨ

ਨਵੰਬਰ 23, 2025
Load More

Recent News

ਚੰਡੀਗੜ੍ਹ ਬਾਰੇ ਬਿੱਲ ਨੂੰ ਕੇਂਦਰ ਨੇ ਲਿਆ ਵਾਪਸ, CM ਮਾਨ ਨੇ ਟਵੀਟ ਕਰ ਫੈਸਲੇ ‘ਤੇ ਪ੍ਰਗਟਾਈ ਖੁਸ਼ੀ

ਨਵੰਬਰ 23, 2025

CM ਮਾਨ ਅਤੇ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਲਿਆ ਅਸ਼ੀਰਵਾਦ

ਨਵੰਬਰ 23, 2025

ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

ਨਵੰਬਰ 23, 2025

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ : ਮੁੱਖ ਮੰਤਰੀ ਮਾਨ

ਨਵੰਬਰ 23, 2025

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, ਰਾਜਪਾਲ ਕਟਾਰੀਆ, CM ਮਾਨ ਸਮੇਤ ਕਈ ਆਗੂ ਹੋਏ ਨਤਮਸਤਕ

ਨਵੰਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.