ਸ਼ੁੱਕਰਵਾਰ, ਅਗਸਤ 7, 2026 04:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ‘ਚ ਪੰਜਾਬ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਦੇਹਰਾਦੂਨ ਤੋਂ ਕਾਬੂ ਕੀਤਾ ਸ਼ੱਕੀ

by propunjabtv
ਮਈ 30, 2022
in ਪੰਜਾਬ
0

ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੇ ਪੰਜਾਬ ਦੇ ਲੋਕਾਂ ‘ਚ ਅਹਿਮ ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਕਤਲ ਕਾਂਡ ਨੇ ਪੰਜਾਬ ਸਰਕਾਰ ਨੂੰ ਤਾਂ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕਰ ਹੀ ਦਿੱਤਾ ਹੈ ਦੂਜੇ ਪਾਸੇ ਪੰਜਾਬ ਪੁਲਿਸ ‘ਤੇ ਵੀ ਸਵਾਲ ਚੁੱਕੇ ਜਾ ਰਹੇ ਹਨ। ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੰਜਾਬ ਪੁਲਿਸ ਦੇ ਹੱਥ ਇਕ ਵੱਡੀ ਸਫਲਤਾ ਲੱਗੀ ਹੈ। ਪੰਜਾਬ ਪੁਲਿਸ ਨੇ ਉੱਤਰਾਖੰਡ ਦੇਹਰਾਦੂਨ ਤੋਂ ਇਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ ਦੱਸ ਦੇਈਏ ਕਿ ਹੁਣ ਤੱਕ ਇਸ ਮਾਮਲੇ ‘ਚ 5 ਗ੍ਰਿਫਤਾਰੀਆਂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਦੋ ਪਟਿਆਲਾ ਤੇ ਦੋ ਮੋਗਾ ਤੋਂ ਗ੍ਰਿਫਤਾਰ ਕੀਤੇ ਗਏ ਸੀ। ਇਹ ਕਾਰਵਾਈ ਪੰਜਾਬ ਪੁਲਿਸ ਤੇ ਉੱਤਰਾਖੰਡ ਐਸ.ਟੀ.ਐੱਫ. ਦੀ ਟੀਮ ਨੇ ਨਾਲ ਰਲ ਕੇ ਕੀਤੀ।

ਦੱਸ ਦੇਈਏ ਕਿ ਅੱਜ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Tags: Dehradunmurder casepunjab policeSidhu Musewala
Share204Tweet128Share51

Related Posts

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਈ-20 ਦੇ ਵਿਰੋਧ ‘ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇਜਰੀਵਾਲ ਨੂੰ ਪੁਲਿਸ ਨੇ ਰੋਕਿਆ

ਅਗਸਤ 5, 2026
Load More

Recent News

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result