ਬੁੱਧਵਾਰ, ਨਵੰਬਰ 18, 2026 10:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿੱਧੂ ਮੂਸੇਵਾਲਾ ਦਾ ਰੇਕੀ ਕਰਨ ਵਾਲਾ ਮੁਲਜ਼ਮ ਕੇਕੜਾ ਗ੍ਰਿਫ਼ਤਾਰ, ਫੈਨ ਬਣ ਕੇ ਆਇਆ ਸੀ ਕੇਕੜਾ

by propunjabtv
ਜੂਨ 6, 2022
in Featured News, ਪੰਜਾਬ, ਮਨੋਰੰਜਨ, ਰਾਜਨੀਤੀ
0

ਪੰਜਾਬੀ ਗਾਇਕ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲੀਸ ਨੇ ਕੇਕੜਾ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਗੋਲੀ ਚਲਾਉਣ ਵਾਲਿਆਂ ਨੂੰ ਗੱਡੀਆਂ ਮੁਹੱਈਆ ਕਰਵਾਈਆਂ ਸਨ। ਮਾਨਸਾ ਪੁਲੀਸ ਕੇਕੜੇ ਤੋਂ ਪੁੱਛਗਿੱਛ ਕਰ ਰਹੀ ਹੈ।

ਪੁਲਸ ਇਸ ਨੂੰ ਵੱਡੀ ਗ੍ਰਿਫਤਾਰੀ ਮੰਨ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਦਵਿੰਦਰ ਉਰਫ ਕਾਲਾ ਨੂੰ ਐਤਵਾਰ ਸ਼ਾਮ ਨੂੰ ਹਰਿਆਣਾ ਦੇ ਫਤਿਹਾਬਾਦ ਤੋਂ ਫੜਿਆ ਗਿਆ ਸੀ।

ਇਸ ਦੌਰਾਨ ਪੰਜਾਬ ਪੁਲਿਸ ਨੇ ਕੇਕੜਾ ਨਾਮ ਦੇ ਇੱਕ ਵਿਅਕਤੀ ਨੂੰ ਮਾਨਸਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਉਹੀ ਸੀ ਜਿਸ ਨੇ ਫੈਨ ਬਣ ਕੇ ਮੂਸੇਵਾਲਾ ਦੀ ਰੇਕੀ ਕੀਤੀ ਸੀ। ਉਸਨੇ ਹੀ ਮੂਸੇਵਾਲਾ ਦੀ ਹਰਕਤ ਬਾਰੇ ਸ਼ਾਰਪ ਸ਼ੂਟਰਾਂ ਨੂੰ ਸੂਚਿਤ ਕੀਤਾ ਸੀ। ਇੱਥੇ ਬਾਕੀ ਸ਼ੂਟਰਾਂ ਦੀ ਸ਼ਨਾਖਤ ਤੋਂ ਬਾਅਦ ਹੁਣ ਇਨ੍ਹਾਂ 4 ਰਾਜਾਂ ਦੀ ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੂੰ ਹਥਿਆਰ ਅਤੇ ਗੱਡੀਆਂ ਦੇਣ ਵਾਲੇ, ਕਤਲ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਰਹਿਣ ਲਈ ਥਾਂ ਦੇਣ ਵਾਲਿਆਂ ‘ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ‘ਚ ਐਤਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਹ ਘਟਨਾ ਸੂਬਾ ਸਰਕਾਰ ਵੱਲੋਂ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਤੋਂ ਬਾਅਦ ਵਾਪਰੀ ਹੈ। ਹਮਲੇ ਵਿੱਚ ਮੂਸੇਵਾਲਾ ਦਾ ਇੱਕ ਚਚੇਰਾ ਭਰਾ ਅਤੇ ਇੱਕ ਦੋਸਤ ਵੀ ਜ਼ਖ਼ਮੀ ਹੋ ਗਿਆ, ਜੋ ਮੂਸੇਵਾਲਾ ਨਾਲ ਜੀਪ ਵਿੱਚ ਜਾ ਰਹੇ ਸਨ।

Tags: punjabi singersidhumoosewalasidhumoosewala murder case
Share202Tweet126Share50

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result