ਵੀਰਵਾਰ, ਅਪ੍ਰੈਲ 2, 2026 10:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਐਤਵਾਰ ਦੇ ਦਿਨ ਮਿਲ ਸਕਦੇ ਹਨ ਲੋਕ, ਪੋਸਟ ‘ਚ ਕਹੀ ਇਹ ਗੱਲ

by propunjabtv
ਜੂਨ 21, 2022
in Featured, ਪੰਜਾਬ, ਮਨੋਰੰਜਨ
0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ  ਦੀ ਮੌਤ ਦੇ ਸਦਮੇ ਤੋਂ ਉਨ੍ਹਾਂ ਦਾ ਪਰਿਵਾਰ ਲਗਾਤਾਰ ਗੁਜ਼ਰ ਰਿਹਾ ਹੈ। ਕਲਾਕਾਰ ਦੀ ਮੌਤ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ। ਹਾਲਾਂਕਿ ਪ੍ਰਸ਼ੰਸ਼ਕ ਵੀ ਹਾਲੇ ਇਸ ਗੱਲ ਤੇ ਯਕੀਨ ਨਹੀਂ ਕਰ ਪਾ ਰਹੇ ਕਿ ਸਿੱਧੂ ਮੂਸੇਵਾਲਾ ਹੁਣ ਉਨ੍ਹਾਂ ਵਿਚਕਾਰ ਨਹੀਂ ਰਹੇ। ਫਿਲਮੀ ਸਿਤਾਰੇ ਅਤੇ ਕਈ ਪ੍ਰਸ਼ੰਸ਼ਕ ਮਰਹੂਮ ਕਲਾਕਾਰ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ। ਇਸ ਵਿਚਕਾਰ ਮੂਸੇਵਾਲਾ ਦੇ ਪਰਿਵਾਰ ਵੱਲੋਂ ਮੂਸੇਵਾਲਾ ਦੇ ਪ੍ਰਸ਼ੰਸ਼ਕਾਂ ਨੂੰ ਖਾਸ ਅਪੀਲ ਕੀਤੀ ਗਈ ਹੈ।

ਦਰਅਸਲ, ਸਿੱਧੂ ਮੂਸੇਵਾਲਾ ਦੇ ਸ਼ੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਕਲਾਕਾਰ ਦੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਮਿਲਣ ਲਈ ਐਤਵਾਰ ਦਾ ਦਿਨ ਰੱਖਿਆ ਗਿਆ ਹੈ। ਉਨ੍ਹਾਂ ਪੋਸਟ ਸਾਂਝੀ ਕਰਦੇ ਹੋਏ ਲਿਖਿਆ- ਜੋ ਲੋਕ ਵੀ ਸਿੱਧੂ ਦੇ ਮਾਤਾ-ਪਿਤਾ ਨੂੰ ਮਿਲਣਾ ਚਾਹੁੰਦੇ ਹਨ,ਕ੍ਰਿਪਾ ਕਰਕੇ ਉਹ ਐਤਵਾਰ ਦੇ ਦਿਨ ਉਨ੍ਹਾਂ ਨੂੰ ਮਿਲਣ ਪਹੁੰਚ ਸਕਦੇ ਹਨ। ਫਿਲਹਾਲ ਉਨ੍ਹਾਂ ਨੂੰ ਆਰਾਮ ਦੀ ਜ਼ਰੂਰਤ ਹੈ, ਅਤੇ ਉਨ੍ਹਾਂ ਨੂੰ ਕੁਝ ਸਮਾਂ ਇਕੱਲੇ ਬਿਤਾਉਣ ਦਿਓ।

ਦੱਸ ਦੇਈਏ ਕਿ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 11 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਜਦਕਿ ਗੈਂਗਸਟਰ ਲਾਰੈਂਸ ਬਿਸ਼ਨਈ ਨੂੰ ਪੁੱਛਗਿੱਛ ਲਈ ਦਿੱਲੀ ਤੋਂ ਪੰਜਾਬ ਲਿਆਂਦਾ ਗਿਆ ਹੈ। ਫਿਲਾਹਲ ਉਸਦਾ ਪੁਲਿਸ ਰਿਮਾਂਡ ਖਤਮ ਹੋ ਜਾਵੇਗਾ ਅਤੇ ਉਸਨੂੰ ਮੁੜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕਤਲ ਮਾਮਲੇ ਵਿੱਚ ਲਗਾਤਾਰ ਕਈ ਸ਼ੂਟਰ ਗ੍ਰਿਫਤਾਰ ਕੀਤੇ ਜਾ ਰਹੇ ਹਨ। ਜਿਨ੍ਹਾਂ ਤੋਂ ਸਾਹਮਣੇ ਆਉਣ ਤੇ ਵੱਡੇ ਖੁਲਾਸੇ ਹੋ ਰਹੇ ਹਨ।

 

Tags: familypunjabi singersidhu moosewala
Share208Tweet130Share52

Related Posts

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਮਾਰਚ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.