ਬੁੱਧਵਾਰ, ਜੁਲਾਈ 30, 2025 03:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੀ ਬਾਂਹ ‘ਤੇ ਬਣਵਾਇਆ ਆਪਣੇ ਪੁੱਤ ਦਾ ਟੈਟੂ, (ਤਸਵੀਰਾਂ)

by Pro Punjab Admin
ਜੁਲਾਈ 28, 2022
in ਦੇਸ਼
0

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਮੌਤ ਤੋਂ ਬਾਅਦ ਸਿੱਧੂ ਦੇ ਕਈ ਪ੍ਰਸੰਸਕਾਂ ਨੇ ਉਸ ਨੂੰ ਯਾਦ ਰੱਖਣ ਲਈ ਟੈਟੂ ਬਣਵਾਏ ਹਨ। ਜਿਸ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਸਨ।

ਇਹ ਵੀ ਪੜ੍ਹੋ- Giorgia Andriani Pics: ਅਰਬਾਜ਼ ਖਾਨ ਦੀ ਰੂਮਾਰਡ ਗਰਲਫਰੈਂਡ ਜਾਰਜੀਆ ਐਂਡਰਿਆਨੀ ਦੀਆਂ ਗਲੈਮਰਸ ਤਸਵੀਰਾਂ ਤੁਹਾਡੇ ਵੀ ਉਡਾ ਦੇਣਗੀਆਂ ਹੋਸ਼

ਉਸੇ ਕੜ੍ਹੀ ਨੂੰ ਬਰਕਰਾਰ ਰੱਖਦਿਆਂ ਹੁਣ ਉਨ੍ਹਾਂ ਦੇ ਪਿਤਾ ਨੇ ਵੀ ਸਿੱਧੂ ਦਾ ਟੈਟੂ ਆਪਣੇ ਹੱਥਾਂ ‘ਤੇ ਬਣਵਾ ਲਿਆ ਹੈ। ਬੱਚਿਆਂ ਵੱਲੋਂ ਮਾਪਿਆ ਦਾ ਟੈਟੂ ਬਣਾਉਂਦੇ ਤੁਸੀਂ ਸਾਰਿਆਂ ਨੇ ਕਿਤੇ ਨਾ ਕਿਤੇ ਦੇਖਿਆ ਹੀ ਹੋਵੇਗਾ ਪਰ ਪਿਤਾ ਪੁੱਤ ਦਾ ਟੈਟੂ ਬਣਵਾਏ ਅਜਿਹਾ ਸ਼ਾਇਦ ਹੀ ਦੇਖਿਆ ਹੋਵੇ।

ਇਹ ਵੀ ਪੜ੍ਹੋ-  Malaika Arora pics: 48 ਸਾਲ ਦੀ ਉਮਰ ‘ਚ ਵੀ ਉਸੇ ਤਰ੍ਹਾਂ ਬਰਕਰਾਰ ਮਲਾਇਕਾ ਅਰੋੜਾ ਦਾ ਜਲਵਾ, ਗਲੈਮਰਸ ਤਸਵੀਰਾਂ

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਇਕ ਤਸਵੀਰ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ’ਚ ਸਿੱਧੂ ਮੂਸੇ ਵਾਲਾ ਦੇ ਪਿਤਾ ਆਪਣੇ ਪੁੱਤ ਦਾ ਟੈਟੂ ਬਣਵਾਉਂਦੇ ਨਜ਼ਰ ਆ ਰਹੇ ਹਨ। ਤਸਵੀਰ ’ਚ ਦੇਖਿਆ ਜਾ ਸਕਦਾ ਹੈ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਆਪਣੇ ਪੁੱਤ ਦੀ ਉਸ ਤਸਵੀਰ ਦਾ ਟੈਟੂ ਬਣਵਾ ਰਹੇ ਹਨ।

ਇਹ ਵੀ ਪੜ੍ਹੋ- Puja Banerjee Pics: ਪੂਲ ‘ਚ ਮਸਤੀ ਕਰਦੀ ਨਜ਼ਰ ਆਈ ਟੀਵੀ ਦੀ ਪਾਰਵਤੀ, ਫੋਟੋਆਂ ‘ਚ ਦਿਖਾਇਆ ਸੀਜ਼ਲਿੰਗ ਅਵਤਾਰ

ਸਿੱਧੂ ਆਪਣੇ ਪਿਤਾ ਨੂੰ ਆਪਣਾ ਦੋਸਤ ਦੱਸਦਾ ਸੀ। ਦੋਵਾਂ ਨੂੰ ਅਕਸਰ ਸਟੇਜ ’ਤੇ ਇਕੱਠਿਆਂ ਇਕ-ਦੂਜੇ ਪ੍ਰਤੀ ਇੱਜ਼ਤ-ਮਾਣ ਤੇ ਪਿਆਰ ਲੁਟਾਉਂਦੇ ਦੇਖਿਆ ਜਾਂਦਾ ਰਿਹਾ ਹੈ।
Share200Tweet125Share50

Related Posts

ਪ੍ਰਿਯੰਕਾ ਗਾਂਧੀ ਨੇ ਪਹਿਲਗਾਮ ਹਮਲੇ ਦੀ ਸਦਨ ‘ਚ ਕੀਤੀ ਚਰਚਾ, ਸਰਕਾਰ ਨੂੰ ਸੁਣਾਈਆਂ ਇਹ ਗੱਲਾਂ

ਜੁਲਾਈ 29, 2025

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਅੰਮ੍ਰਿਤਸਰ ਏਅਰਪੋਰਟ ਤੋਂ ਬਾਅਦ ਹੁਣ ਇਸ ਵੱਡੇ ਅੰਤਰਰਾਸ਼ਟਰੀ ਏਅਰ ਪੋਰਟ ਨੂੰ ਮਿਲੀ ਧਮਕੀ

ਜੁਲਾਈ 26, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਸਕੂਲ ‘ਚ ਵਿਦਿਆਰਥੀ ਕਰ ਰਹੇ ਸੀ ਪੜਾਈ, ਅਚਾਨਕ ਢਹਿ ਢੇਰੀ ਹੋਈ ਇਮਾਰਤ

ਜੁਲਾਈ 25, 2025
Load More

Recent News

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਇਸ ਦੇਸ਼ ‘ਚ Youtube ‘ਤੇ ਲੱਗਾ BAN, ACCOUNT ਬਣਾਇਆ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਜੁਲਾਈ 30, 2025

ਇਸ ਜਗ੍ਹਾ ਆਇਆ ਹੁਣ ਤੱਕ ਦਾ 6ਵਾਂ ਸਭ ਤੋਂ ਵੱਡਾ ਭੁਚਾਲ, ਸੁਨਾਮੀ ਦੀ ਚਿਤਾਵਨੀ ਵੀ ਹੋਈ ਜਾਰੀ

ਜੁਲਾਈ 30, 2025

ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਦਾ ਬਿੱਲ! 2015-16 ਤੋਂ ਬਾਅਦ ਹਰਿਆਣਾ ਨੇ ਕਿਉਂ ਨਹੀਂ ਦਿੱਤੇ ਪੈਸੇ

ਜੁਲਾਈ 30, 2025

Weather Update: 72 ਸ਼ਹਿਰਾਂ ‘ਚ ਪਏਗਾ ਭਾਰੀ ਮੀਂਹ, ਜਾਣੋ ਮੌਸਮ ਵਿਭਾਗ ਨੇ ਕੀ ਜਾਰੀ ਕੀਤਾ ਅਲਰਟ

ਜੁਲਾਈ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.