ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਐਮ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਚਰਨਜੀਤ ਸਿੰਘ ਚੰਨੀ ‘ਤੇ ਵੱਡਾ ਹਮਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਨਪੜ੍ਹ ਤੇ ਸ਼ਰਾਬੀ ਹੈ, ਪੰਜਾਬ ਦੀ ਕਮਾਨ ਉਸ ਨੂੰ ਕਿਵੇਂ ਸੌਂਪੀ ਜਾ ਸਕਦੀ ਹੈ।
ਬਠਿੰਡਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਤੋਂ ‘ਆਪ’ ਦੇ ਉਮੀਦਵਾਰ ਭਗਵੰਤ ਮਾਨ ਸ਼ਰਾਬੀ ਅਤੇ ਅਨਪੜ੍ਹ ਵਿਅਕਤੀ ਹਨ। ਉਸਨੇ ਤਿੰਨ ਸਾਲਾਂ ਵਿੱਚ 12ਵੀਂ ਪਾਸ ਕੀਤੀ ਹੈ। ਅਸੀਂ ਉਨ੍ਹਾਂ ਨੂੰ ਪੰਜਾਬ ਦੀ ਕਮਾਨ ਕਿਵੇਂ ਦੇ ਸਕਦੇ ਹਾਂ?