ਸ਼ੁੱਕਰਵਾਰ, ਜੁਲਾਈ 24, 2026 02:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਖਬੀਰ ਬਾਦਲ ਨੇ ਕਿਸਾਨੀ ਅੰਦੋਲਨ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਲਈ ਕੀਤੇ ਵੱਡੇ ਐਲਾਨ

by propunjabtv
ਜੁਲਾਈ 9, 2021
in ਦੇਸ਼, ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਵੱਡਾ ਐਲਾਨ ਕੀਤਾ ਗਿਆ ਹੈ | ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਦੀਆਂ ਬਰੂੰਹਾਂ ‘ਤੇ ਪਿਛਲੇ 7 ਮਹੀਨਿਆਂ ਤੋਂ ਪੰਜਾਬ ਅਤੇ ਹੋਰ ਸੂਬਿਆ ਦੇ ਕਿਸਾਨ ਬੈਠੇ ਹੋਏ ਹਨ ਜੋ ਕੇਂਦਰ ਦੇ ਬਣਾਏ 3 ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਦੀਆਂ ਮੰਗਾ ਮਨਵਾਉਣ ਲਈ ਦਿਲੀ ‘ਚ ਅੰਦੋਲਨ ਦੇ ਵਿੱਚ ਬੈਠੇ ਹਨ| ਕਿਸਾਨ ਗਰਮੀ ਸਰਦੀ ਦਿਨ ਰਾਤ ਇੱਕ ਕਰਕੇ  ਬੈਠੇ ਹੋਏ ਹਨ ਇਸ ਅੰਦੋਲਨ ਦੌਰਾਨ ਕਰੀਬ 550 ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ | ਸ਼੍ਰੋਮਣੀ ਅਕਾਲੀ ਦਲ ਪਹਿਲੀ ਕੈਬਨਿਟ ਮੀਟਿੰਗ ‘ਚ ਕਿਸਾਨੀ ਅੰਦੋਲਨ ਦੌਰਾਨ ਸ਼ਹਾਦਤ ਦਿੱਤੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਅਤੇ ਪੋਤੀਆਂ ਦੀ ਪੜਾਈ ਦਾ ਖਰਚਾ ਪੋਸਟ ਗਰੈਜੂਏਟ ਤੱਕ ਅਕਾਲੀ ਸਰਕਾਰ ਚੁੱਕੇਗੀ ਤੇ ਪੂਰੇ ਪਰਿਾਵਰ ਦਾ ਸਿਹਤ ਬੀਮਾ ਕਰਵਾਉਣ ਦਾ ਵੀ ਸੁਖਬੀਰ ਬਾਦਲ ਨੇ ਵਾਅਦਾ ਕੀਤਾ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀ ਜ਼ਿੱਦ ਤੇ ਅੜੀ ਹੈ ਕਿ ਉਹ ਖੇਤੀ ਕਾਨੂੰਨ ਕਿਸੇ ਵੀ ਹਾਲਤ ਦੇ ਵਿਚ ਰੱਦ ਨਹੀਂ ਕਰੇਗੀ ਪਰ ਮੈਨੂੰ ਇਹ ਪੂਰਾ ਭਰੋਸਾ ਹੈ ਕਿ ਜਿੱਤੇ ਸਾਡੇ ਕਿਸਾਨ ਭਰਾਵਾ ਦੀ ਹੀ ਹੋਵੇਗੀ |

Tags: announcedeath farmerselectionfarmerFARMERPROTESTstatementsukhbir badal
Share202Tweet126Share51

Related Posts

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਜੁਲਾਈ 22, 2026

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

ਜੁਲਾਈ 22, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

HTTP-запрос X27896

ਜੁਲਾਈ 23, 2026

HTTP-запрос X27896

ਜੁਲਾਈ 23, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.