ਸ਼ੁੱਕਰਵਾਰ, ਅਪ੍ਰੈਲ 17, 2026 08:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਪਰੀਮ ਕੋਰਟ ਦੇ ਵਕੀਲ ਐੱਚ ਐੱਸ ਫੂਲਕਾ ਨੇ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੀਤੀ ਇਹ ਮੰਗ

by propunjabtv
ਜੂਨ 13, 2021
in ਦੇਸ਼
0

ਸੁਪਰੀਮ ਕੋਰਟ ਦੇ ਵਕੀਲ ਹਰਵਿੰਦਰ ਸਿੰਘ ਫੂਲਕਾ ( HS FOOLKA ) ਨੇ ਨਵਜੋਤ ਸਿੰਘ ਸਿੱਧੂ ਨੂੰ ਇੱਕ ਚਿੱਠੀ ਲਿਖੀ ਹੈ | ਜਿਸ ਵਿਚ ਉਨਾਂ ਨੇ ਮੰਗ ਕੀਤੀ ਹੈ ਕਿ ਉਹ ਆਪਣੇ ਕਾਰਜਕਾਲ ਦੌਰਾਨ ਤਿਆਰ ਕੀਤੀ ਰੇਤ ਮਾਫ਼ੀਆ ਦੀ ਰਿਪੋਰਟ ਨੂੰ ਜਨਤਕ ਕਰਨ।

ਉਨ੍ਹਾਂ ਕਿਹਾ ਹੈ ਕਿ ਹੁਣ ਸਮਾਂ ਹੈ ਜਦੋਂ ਹਰ ਤਰ੍ਹਾਂ ਦੇ ਮਾਫ਼ੀਆ ਖ਼ਿਲਾਫ਼ ਤਿਆਰ ਕੀਤੀਆਂ ਰਿਪੋਰਟਾਂ ਜਨਤਕ ਕੀਤੀਆਂ ਜਾਣ ਤਾਂ ਕਿ ਲੋਕਾਂ ਨੂੰ ਪਤਾ ਚੱਲ ਸਕੇ ਕਿ ਆਖ਼ਰ ਸੂਬੇ ਵਿੱਚ ਕਿਸ ਦਾ ਰਾਜ ਹੈ। ਸ੍ਰੀ ਫੂਲਕਾ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ 2017 ਵਿੱਚ ਰੇਤ ਮਾਫੀਆ ’ਤੇ ਕਾਬੂ ਪਾਉਣ ਵਾਸਤੇ ਕਾਰਪੋਰੇਸ਼ਨ ਬਣਾਉਣ ਦਾ ਸੁਝਾਅ ਦਿੱਤਾ ਸੀ।

ਸ੍ਰੀ ਸਿੱਧੂ ਨੇ ਇੱਕ ਰਿਪੋਰਟ ਬਣਾ ਕੇ ਮੁੱਖ ਮੰਤਰੀ ਪੰਜਾਬ ਨੂੰ ਦਿੱਤੀ ਸੀ। ਪਰ ਅਫਸੋਸ ਦੀ ਗੱਲ ਹੈ ਕਿ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਵਾਲਾ ਹੈ ਪਰ ਉਸ ਰਿਪੋਰਟ ਉੱਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਰੇਤ ਮਾਫੀਆ ਖ਼ਤਮ ਕਰਨ ਦਾ ਵਾਅਦਾ ਤਾਂ ਕੀਤਾ ਸੀ ਪਰ ਅਫਸੋਸ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਰੇਤ ਮਾਫੀਆ ਹੋਰ ਵਧਿਆ-ਫੁੱਲਿਆ ਹੈ।

ਉਨ੍ਹਾਂ ਸ੍ਰੀ ਸਿੱਧੂ ਨੂੰ ਆਖਿਆ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਕੋਲੋਂ ਬਹੁਤ ਉਮੀਦਾਂ ਹਨ।  ਸਰਕਾਰ ਦੇ ਸਿਰਫ 6 ਮਹੀਨੇ ਬਾਕੀ ਹਨ, ਇਸ ਲਈ ਸਰਕਾਰ ਨੂੰ ਪਿਛਲੀਆਂ ਚੋਣਾਂ ਵਿੱਚ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਕਾਰਪੋਰੇਸ਼ਨ ਬਣਾਇਆ ਜਾਵੇ।

Tags: demandinghs foolkalawyernavjot sidhuSand mafiasupreme court
Share201Tweet126Share50

Related Posts

ਕਰਨਾਟਕ ਦੇ ਯਾਦਗੀਰ ‘ਚ ਭਿਆਨਕ ਸੜਕ ਹਾਦਸਾ; ਬੱਸ ਨਾਲ ਟਕਰਾਉਣ ਮਗਰੋਂ ਕਾਰ ਨੂੰ ਲੱਗੀ ਅੱਗ; 6 ਲੋਕਾਂ ਦੀ ਮੌਤ

ਅਪ੍ਰੈਲ 17, 2026

ਵਿਸ਼ੇਸ਼ ਸੰਸਦ ਸੈਸ਼ਨ 2026: ਅੱਜ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲਾਂ ‘ਤੇ ਵੋਟ ਪਾਉਣ ਲਈ ਰਾਜ ਸਭਾ, ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ

ਅਪ੍ਰੈਲ 17, 2026

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਅਪ੍ਰੈਲ 16, 2026

ਟੀਸੀਐਸ ਨਾਸਿਕ: ਕੰਪਨੀ ਨੇ ਪਰਿਵਰਤਨ ਮਾਮਲੇ ਵਿੱਚ ਲਿਆ ਵੱਡਾ ਫੈਸਲਾ

ਅਪ੍ਰੈਲ 16, 2026

ਸੰਸਦ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਕੇਂਦਰ ਸਰਕਾਰ ਪੇਸ਼ ਕਰੇਗੀ ਇਹ 3 ਬਿੱਲ

ਅਪ੍ਰੈਲ 16, 2026

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026
Load More

Recent News

ਵੱਡਾ ਫੇਰਬਦਲ : ACP-DSP ਸਮੇਤ 129 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ

ਅਪ੍ਰੈਲ 17, 2026

ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲੱਗੇ NSA ਹਟਾਉਣ ਨੂੰ ਲੈ ਕੇ ਆਈ ਵੱਡੀ ਅਪਡੇਟ

ਅਪ੍ਰੈਲ 17, 2026

ਵੱਡੀ ਖ਼ਬਰ : ‘ਆਪ’ ਮੰਤਰੀ ਸੰਜੀਵ ਅਰੋੜਾ ਦੇ ਘਰ ED ਨੇ ਮਾਰਿਆ ਛਾਪਾ

ਅਪ੍ਰੈਲ 17, 2026

ਕਰਨਾਟਕ ਦੇ ਯਾਦਗੀਰ ‘ਚ ਭਿਆਨਕ ਸੜਕ ਹਾਦਸਾ; ਬੱਸ ਨਾਲ ਟਕਰਾਉਣ ਮਗਰੋਂ ਕਾਰ ਨੂੰ ਲੱਗੀ ਅੱਗ; 6 ਲੋਕਾਂ ਦੀ ਮੌਤ

ਅਪ੍ਰੈਲ 17, 2026

ਵਿਸ਼ੇਸ਼ ਸੰਸਦ ਸੈਸ਼ਨ 2026: ਅੱਜ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲਾਂ ‘ਤੇ ਵੋਟ ਪਾਉਣ ਲਈ ਰਾਜ ਸਭਾ, ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ

ਅਪ੍ਰੈਲ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.