ਸ਼ਨੀਵਾਰ, ਮਈ 10, 2025 11:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੁਪਰੀਮ ਕੋਰਟ ਨੇ ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਕਿਰਪਾਨ ਸਣੇ ਯਾਤਰਾ ਕਰਨ ਦੀ ਇਜਾਜ਼ਤ ਦੇਣ ਖ਼ਿਲਾਫ਼ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ…

by propunjabtv
ਅਗਸਤ 5, 2022
in Featured News, ਧਰਮ
0

ਸੁਪਰੀਮ ਕੋਰਟ ਨੇ ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਓਰਿਟੀ (ਬੀਸੀਏਐੱਸ) ਦੇ ਘਰੇਲੂ ਟਰਮੀਨਲਾਂ ਤੋਂ ਚੱਲਣ ਵਾਲੀਆਂ ਘਰੇਲੂ ਉਡਾਣਾਂ ਵਿੱਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

ਜਸਟਿਸ ਅਬਦੁਲ ਨਜ਼ੀਰ ਅਤੇ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਪਟੀਸ਼ਨਕਰ ਨੂੰ ਸਬੰਧਤ ਹਾਈ ਕੋਰਟ ਤੱਕ ਪਹੁੰਚਣ ਦੀ ਆਜ਼ਾਦੀ ਦਿੱਤੀ ਹੈ। ਇਸ ਤੋਂ ਬਾਅਦ ਪਟੀਸ਼ਨਕਰਤਾ ਨੇ ਪਟੀਸ਼ਨ ਵਾਪਸ ਲੈ ਲਈ।

ਜਿਕਰਯੋਗ ਹੈ ਕਿ ਦਰਅਸਲ, ਘਰੇਲੂ ਟਰਮਿਨਲਾਂ ਤੋਂ ਉਡਣ ਵਾਲੀਆਂ ਫਲਾਈਟਾਂ ਅਤੇ ਏਅਰਪੋਰਟ ’ਤੇ ਤਾਇਨਾਤ ਸਿੱਖ ਕਰਮਚਾਰੀਆਂ ਨੂੰ ਤੈਅ ਲੰਬਾਈ ਦੀ ਕਿਰਪਾਨ ਨਾਲ ਲੈ ਕੇ ਜਾਣ ਦੀ ਮਨਜ਼ੂਰੀ ਦਿੱਤੇ ਜਾਣ ਦੇ ਖ਼ਿਲਾਫ਼ ਹਿੰਦੂ ਸੈਨਾ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਸੀ।

ਇਸ ਮਾਮਲੇ ’ਚ ਹਿੰਦੂ ਸੈਨਾ ਦਾ ਕਹਿਣਾ ਸੀ ਕਿ ਇਸ ਤਰ੍ਹਾਂ ਦੀ ਮਨਜ਼ੂਰੀ ਜਹਾਜ਼ ’ਚ ਯਾਤਰਾ ਕਰਨ ਵਾਲੇ ਦੂਜੇ ਯਾਤਰੀਆਂ ਲਈ ਖ਼ਤਰਾ ਬਣ ਸਕਦੀ ਹੈ। ਇਸ ਲਈ ਇਸ ’ਤੇ ਪਾਬੰਦੀ ਲਗਾਉਣੀ ਚਾਹੀਦੀ ਹੈ।

 

Tags: Sikh Newssupreme court
Share214Tweet134Share53

Related Posts

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਨਹੀਂ ਹੋਵੇਗਾ ਬ੍ਲੈਕ ਆਊਟ

ਮਈ 10, 2025

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਮਈ 10, 2025

ਹੁਣ ਅੱਤਵਾਦੀ ਹਮਲਾ ਹੋਇਆ ਤਾਂ ਮੰਨਿਆ ਜਾਏਗਾ ਯੁੱਧ- ਸਰਕਾਰ ਦਾ ਕਹਿਣਾ

ਮਈ 10, 2025

ਦੇਸ਼ ਦੇ 32 ਏਅਰ ਪੋਰਟਾਂ ਨੂੰ ਲੈ ਕੇ ਭਾਰਤ ਸਰਕਾਰ ਦਾ ਨਵਾਂ ਐਲਾਨ, ਪੜੋ ਪੂਰੀ ਖ਼ਬਰ

ਮਈ 10, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਭਾਰਤ ਪਾਕਿਸਤਾਨ ਤਣਾਅ ਵਿਚਾਲੇ ਟ੍ਰੇਨਾਂ ਨੂੰ ਲੈਕੇ ਆਈ ਵੱਡੀ ਅਪਡੇਟ

ਮਈ 10, 2025
Load More

Recent News

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਨਹੀਂ ਹੋਵੇਗਾ ਬ੍ਲੈਕ ਆਊਟ

ਮਈ 10, 2025

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਮਈ 10, 2025

ਹੁਣ ਅੱਤਵਾਦੀ ਹਮਲਾ ਹੋਇਆ ਤਾਂ ਮੰਨਿਆ ਜਾਏਗਾ ਯੁੱਧ- ਸਰਕਾਰ ਦਾ ਕਹਿਣਾ

ਮਈ 10, 2025

ਦੇਸ਼ ਦੇ 32 ਏਅਰ ਪੋਰਟਾਂ ਨੂੰ ਲੈ ਕੇ ਭਾਰਤ ਸਰਕਾਰ ਦਾ ਨਵਾਂ ਐਲਾਨ, ਪੜੋ ਪੂਰੀ ਖ਼ਬਰ

ਮਈ 10, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.