ਮੰਗਲਵਾਰ, ਮਾਰਚ 17, 2026 08:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਰੇਖਾ ਸੀਕਰੀ ਦਾ ਹੋਇਆ ਦੇਹਾਂਤ, ਜਾਣੋ ਪੱਤਰਕਾਰ ਬਣਨ ਦਾ ਸੁਪਨਾ ਛੱਡ ਕਿਵੇਂ ਬਣੀ ਅਦਾਕਾਰਾ

by propunjabtv
ਜੁਲਾਈ 16, 2021
in ਦੇਸ਼, ਪੰਜਾਬ, ਮਨੋਰੰਜਨ
0

ਤਿੰਨ ਵਾਰ ਰਾਸ਼ਟਰੀ ਪੁਰਸਕਾਰ ਜੇਤੂ ਅਭਿਨੇਤਰੀ ਸੁਰੇਖਾ ਸੀਕਰੀ ਦਾ ਮੁੰਬਈ ਵਿਖੇ ਦੇਹਾਂਤ ਹੋ ਗਿਆ ਹੈ। ਉਹਨਾਂ ਨੇ 75 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਸੁਰੇਖਾ ਸੀਕਰੀ ਸੀਰੀਅਲ ‘ਬਾਲਿਕਾ ਵਧੂ’ ਵਿਚ ਦਾਦੀ ਦੀ ਭੂਮਿਕਾ ਤੋਂ ਬਾਅਦ ਕਾਫੀ ਮਸ਼ਹੂਰ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰਾ ਲੰਬੇ ਸਮੇਂ ਤੋਂ ਬਿਮਾਰ ਸੀ। ਅੱਜ ਸਵੇਰੇ ਉਹਨਾਂ ਨੂੰ ਦਿਲ ਦਾ ਦੌਰਾ ਪਿਆ।

ਦਰਅਸਲ 2020 ਵਿਚ ਸੁਰੇਖਾ ਸੀਕਰੀ ਨੂੰ ਦੂਜੀ ਵਾਰ ਬ੍ਰੇਟ ਸਟ੍ਰੋਕ ਆਇਆ ਸੀ। ਉਦੋਂ ਤੋਂ ਹੀ ਉਹਨਾਂ ਦੀ ਸਿਹਤ ਖ਼ਰਾਬ ਚੱਲ ਰਹੀ ਸੀ। 2018 ਵਿਚ ਉਹਨਾਂ ਨੂੰ ਪੈਰਾਲਾਈਟਿਕ ਸਟ੍ਰੋਕ ਆਇਆ ਸੀ। ਸੁਰੇਖਾ ਸੀਕਰੀ  ਦੇ ਦੇਹਾਂਤ ਤੋਂ ਬਾਅਦ ਬਾਲੀਵੁੱਡ ਅਤੇ ਟੀਵੀ ਇੰਡਸਟਰੀ ਵਿਚ ਸੋਗ ਦੀ ਲਹਿਰ ਹੈ। ਸੁਰੇਖਾ ਦੀ ਮੌਤ ’ਤੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ। ਸੋਸ਼ਲ ਮੀਡੀਆ ’ਤੇ ਲੋਕ ਉਹਨਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਸੁਰੇਖਾ ਸੀਕਰੀ ਨੇ ਆਪਣੀ ਅਦਾਕਾਰੀ ਨਾਲ ਲੋਕਾਂ ਦੇ ਦਿਲ ਵਿੱਚ ਖੂਬ ਜਗ੍ਹਾ ਬਣਾਈ ਹੈ|ਦੱਸਣਯੋਗ ਹੈ ਕਿ ਸੁਰੇਖਾ ਕਦੇ ਅਦਾਕਾਰਾ ਬਣਨਾ ਹੀ ਨਹੀਂ ਸੀ ਚਾਹੁੰਦੀ ਉਹ ਪੱਤਰਕਾਰ ਬਣਨਾ ਚਾਹੁੰਦੀ ਸੀ |ਪਰ ਸੁਰੇਖਾ ਦੀ ਕਿਸਮਤ ਕੁਝ ਹੋਰ ਹੀ ਚਾਹੰਦੀ ਸੀ | ਸੁਰੇਖਾ ਸੀਕਰੀ ਨੇ ਅਲੀਗੜ੍ਹ ਮੁਸਲਿਮ ਯੂਨੀਵਰਸ਼ਿਟੀ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਸੀ|ਕਾਲਜ ਵਿੱਚ ਇੱਕ ਨਾਟਕ ਖੇਡਿਆ ਗਿਆ ਸੀ | ਇਸ ਨਾਟਕ ਨੂੰ ਦੇਖਣ ਲਈ ਸੁਰੇਖਾ ਪਹੁੰਚੀ ਸੀ ਜਿਸ ਨੂੰ ਦੇਖ ਕੇ ਸੁਰੇਖਾ ਸੀਕਰੀ ਬਹੁਤ ਪ੍ਰਭਾਵਿਤ ਹੋਈ ਅਤੇ ਉਸ ਨੇ ਪੱਤਰਕਾਰ ਬਣਨ ਦਾ ਸੁਪਨਾ ਛੱਡ ਅਦਾਕਾਰ ਬਣਨ ਦਾ ਮਨ ਬਣਾ ਲਿਆ ਹੈ |

ਸੁਰੇਖਾ ਸੀਕਰੀ ਨੇ ਆਪਣੇ ਲੰਬੇ ਕਰੀਅਰ ਵਿਚ ਕਈ ਮਜ਼ਬੂਤ ​​ਭੂਮਿਕਾਵਾਂ ਨਿਭਾਈਆਂ ਸਨ ਪਰ ਉਹਨਾਂ ਨੂੰ ਪ੍ਰਸਿੱਧੀ ‘ਬਾਲਿਕਾ ਵਧੂ’ ਵਿਚ ਕਲਿਆਣੀ ਦੇਵੀ ਦੀ ਭੂਮਿਕਾ ਤੋਂ ਬਾਅਦ ਮਿਲੀ ਸੀ। ਸੁਰੇਖਾ ਸੀਕਰੀ ਨੇ ਥੀਏਟਰ, ਫਿਲਮਾਂ ਅਤੇ ਟੀਵੀ ਵਿਚ ਬਹੁਤ ਕੰਮ ਕੀਤਾ। 1978 ਵਿਚ ਸੁਰੇਖਾ ਨੇ ਰਾਜਨੀਤਕ ਨਾਟਕ ਫਿਲਮ ‘ਕਿਸਾ ਕੁਰਸੀ ਕਾ’ ਵਿਚ ਅਦਾਕਾਰੀ ਦੀ ਸ਼ੁਰੂਆਤ ਕੀਤੀ।

ਸੁਰੇਖਾ ਨੂੰ ਤਿੰਨ ਵਾਰ ਸਰਬੋਤਮ ਸਹਿਯੋਗੀ ਅਭਿਨੇਤਰੀ ਦਾ ਪੁਰਸਕਾਰ ਮਿਲਿਆ ਹੈ। ਉਹਨਾਂ ਨੂੰ ਇਹ ਪੁਰਸਕਾਰ ਤਮਸ (1988), ਮੈਮੋ (1995) ਅਤੇ ਬਦਾਈ ਹੋ (2018) ਫਿਲਮਾਂ ਲਈ ਮਿਲਿਆ ਸੀ। ਰਾਸ਼ਟਰੀ ਪੁਰਸਕਾਰ ਤੋਂ ਇਲਾਵਾ ਸੁਰੇਖਾ ਨੇ 1 ਫਿਲਮਫੇਅਰ ਅਵਾਰਡ, 1 ਸਕ੍ਰੀਨ ਅਵਾਰਡ ਅਤੇ 6 ਭਾਰਤੀ ਟੈਲੀਵਿਜ਼ਨ ਅਕੈਡਮੀ ਪੁਰਸਕਾਰ ਜਿੱਤੇ।

ਸੁਰੇਖਾ ਨੂੰ ਤਿੰਨ ਵਾਰ ਸਰਬੋਤਮ ਸਹਿਯੋਗੀ ਅਭਿਨੇਤਰੀ ਦਾ ਪੁਰਸਕਾਰ ਮਿਲਿਆ ਹੈ। ਉਹਨਾਂ ਨੂੰ ਇਹ ਪੁਰਸਕਾਰ ਤਮਸ (1988), ਮੈਮੋ (1995) ਅਤੇ ਬਦਾਈ ਹੋ (2018) ਫਿਲਮਾਂ ਲਈ ਮਿਲਿਆ ਸੀ। ਰਾਸ਼ਟਰੀ ਪੁਰਸਕਾਰ ਤੋਂ ਇਲਾਵਾ ਸੁਰੇਖਾ ਨੇ 1 ਫਿਲਮਫੇਅਰ ਅਵਾਰਡ, 1 ਸਕ੍ਰੀਨ ਅਵਾਰਡ ਅਤੇ 6 ਭਾਰਤੀ ਟੈਲੀਵਿਜ਼ਨ ਅਕੈਡਮੀ ਪੁਰਸਕਾਰ ਜਿੱਤੇ।

 

Tags: actressArtistdreamingjournalistSurekha Sikri
Share204Tweet128Share51

Related Posts

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ : ਡਾ. ਬਲਜੀਤ ਕੌਰ

ਮਾਰਚ 17, 2026

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ: ਆਪ’ ਨੇਤਾ

ਮਾਰਚ 17, 2026

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 17, 2026
Load More

Recent News

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ : ਡਾ. ਬਲਜੀਤ ਕੌਰ

ਮਾਰਚ 17, 2026

ਭਾਰਤ ‘ਚ ਲਾਂਚ ਹੋਇਆ Apple ਦਾ ਨਵਾਂ Headphone; 67,900 ਰੁਪਏ ਹੈ ਕੀਮਤ

ਮਾਰਚ 17, 2026

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.