ਮੰਗਲਵਾਰ, ਸਤੰਬਰ 8, 2026 11:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੋਨੀਆਂ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਕੈਪਟਨ,ਹਾਈਕਮਾਨ ਦਾ ਹਰ ਫੈਸਲਾ ਮਨਜ਼ੂਰ

by propunjabtv
ਜੁਲਾਈ 6, 2021
in ਦੇਸ਼, ਪੰਜਾਬ
0

ਕੈਪਟਨ ਅਮਰਿੰਦਰ ਸਿੰਘ ਦੀ ਸੋਨੀਆਂ ਗਾਂਧੀ ਨਾਲ ਮੀਟਿੰਗ ਖਤਮ ਹੋ ਚੁੱਕੀ ਹੈ | ਅੱਜ ਸਵੇਰੇ ਹੀ ਕੈਪਟਨ ਚੰਡੀਗੜ੍ਹ ਤੋਂ ਦਿੱਲੀ ਮੀਟਿੰਗ ਲਈ ਰਵਾਨਾ ਹੋਏ ਸਨ | ਇਹ ਮੀਟਿੰਗ ਸੋਨੀਆਂ ਗਾਂਧੀ ਦੀ ਰਿਹਾਇਸ਼ 10 ਜਨਪਥ ਤੇ ਹੋਈ ਸੀ | ਇਹ  ਮੀਟਿੰਗ ਤਕਰੀਬਨ 2 ਘੰਟੇ ਚੱਲੀ ਹੈ | ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਤੋਂ ਬਾਹਰ ਆ ਕੇ ਮੀਡੀਆਂ ਨਾਲ ਗੱਲਬਾਤ ਕੀਤੀ ਹੈ |ਉਨ੍ਹਾਂ ਕਿਹਾ ਜਿਹੜਾਂ ਫੈਸਲਾ ਹਾਈਕਮਾਨ ਕਰੇਗਾ ਉਹ ਕਾਂਗਰਸ ਨੂੰ ਮਨਜ਼ੂਰ ਹੋਵੇਗਾ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੀਟਿੰਗ ‘ਚ ਕਾਂਗਰਸ ਦੇ ਅੰਦਰੂਨੀ ਮਸਲਿਆਂ ਤੇ ਚਰਚਾ ਹੋਈ ਹੈ | ਮੀਡੀਆ ਦੇ ਸਾਹਮਣੇ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਬਾਰੇ ਪੁੱਛੇ ਸਵਾਲਾ ਤੋਂ  ਇਨਕਾਰ ਕਰ ਕੀਤਾ ਕਿਹਾ ਮੈਨੂੰ ਉਸ ਬਾਰੇ ਕੁਝ ਨਹੀਂ ਪਤਾ ,ਕੈਪਟਨ ਨੇ ਸਿੱਧੂ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ |

Tags: captaincongressmeetingsonia gandhi
Share202Tweet126Share51

Related Posts

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026
Load More

Recent News

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result