ਸ਼ੁੱਕਰਵਾਰ, ਫਰਵਰੀ 13, 2026 09:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੋਨੀਆ ਤੇ ਰਾਹੁਲ ਨੇ ਸੂਬੇ ਦੇ ਲੋਕਾਂ ਦੀ ਅਵਾਜ਼ ਦਬਾਈ ਤਾਂ ਕਾਂਗਰਸ ਦਾ ਰਾਜ ਖੁੱਸ ਜਾਵੇਗਾ -ਮਦਨ ਜਲਾਲਪੁਰ

by propunjabtv
ਜੁਲਾਈ 18, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਲੋਕਾਂ ਦੀ ਆਵਾਜ਼ ਜੇਕਰ ਸੋਨੀਆ ਗਾਂਧੀ ਤੇ ਰਾਹੁਲ ਨੇ ਦਬਾਈ ਤਾਂ 2022 ਵਿਚ ਕਾਂਗਰਸ ਦਾ ਰਾਜ ਖੁੱਸ ਜਾਵੇਗਾ। ਸਮੇਂ ਦੀ ਅਵਾਜ਼ ਸਿੱਧੂ ਵੱਲ ਇਸ਼ਾਰਾ ਕਰ ਰਹੀ ਹੈ ਅਤੇ ਜਲਦ ਹੀ ਕੇਂਦਰ ਨੂੰ ਉਨ੍ਹਾਂ ਦੀ ਪ੍ਰਧਾਨਗੀ ਤੇ ਮੋਹਰ ਲਾ ਦੇਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਦਨ ਲਾਲ ਜਲਾਲਪੁਰ ਨੇ ਕੀਤਾ  ਜਲਾਲਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ।

ਉਹਨਾਂ ਅੱਗੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਦਾ ਉਨ੍ਹਾਂ ਨੂੰ ਫੋਨ ਆਇਆ ਸੀ ਅਤੇ ਉਨ੍ਹਾਂ ਮੇਰੇ ਘਰ ਚਾਹ ਪੀਣ ਦੀ ਇੱਛਾ ਪ੍ਰਗਟ ਕੀਤੀ ਸੀ ਅਤੇ ਕਾਂਗਰਸੀ ਹੋਣ ਦੇ ਨਾਤੇ ਮੇਰੇ ਘਰ ਦੇ ਦਰਵਾਜ਼ੇ ਸਾਰੇ ਹੀ ਕਾਂਗਰਸ ਦੇ ਲੀਡਰਾਂ ਲਈ ਖੁੱਲ੍ਹੇ ਹਨ। ਜਲਾਲਪੁਰ ਨੇ ਕਿਹਾ ਕਿ ਪਿੰਡ ਪਿੰਡ ਵਿਚ ਲੋਕਾਂ ਦੀ ਆਵਾਜ਼ ਸਿੱਧੂ ਦੇ ਹੱਕ ਵਿੱਚ ਬੋਲ ਰਹੀ ਹੈ ਅਤੇ ਪਾਰਟੀ ਹਾਈ ਕਮਾਂਡ ਨੂੰ ਲੋਕਾਂ ਦੀ ਆਵਾਜ਼ ਸੁਣਨੀ ਹੀ ਪਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ 2017 ਵਿਚ ਸਮਾਂ ਕੈਪਟਨ ਦੇ ਨਾਲ ਸੀ ਹੁਣ ਸਮਾਂ ਸਿੱਧੂ ਵੱਲ ਇਸ਼ਾਰੇ ਕਰ ਰਿਹਾ ਹੈ।

ਕੈਪਟਨ ਪਰਿਵਾਰ ਦੇ ਘਰਾਣੇ ਦੀ ਤਾਰੀਫ਼ ਕਰਦਿਆਂ ਜਲਾਲਪੁਰ ਨੇ ਦੱਸਿਆ ਕਿ ਕੈਪਟਨ ਮੇਰੇ ਸਤਿਕਾਰਯੋਗ ਹਨ ਅਤੇ ਦੁਨੀਆਂ ਭਰ ਵਿੱਚ ਉਨ੍ਹਾਂ ਦੇ ਘਰਾਣੇ ਦਾ ਨਾਂ ਚੱਲਦਾ ਹੈ  ਉਨ੍ਹਾਂ ਨੂੰ ਦਿਲ ਵੱਡਾ ਕਰਕੇ ਗਲੇ ਲਾਉਣਾ ਚਾਹੀਦਾ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਬੁਰਾ ਭਲਾ ਕਹਿੰਦੇ ਸਨ ਅਤੇ ਹੁਣ ਉਨ੍ਹਾਂ ਦੇ ਨਾਲ ਘਿਓ ਖਿਚੜੀ ਹੋ ਰਹੇ ਹਨ। ਸਮਝ ਨਹੀਂ ਆਉਂਦਾ ਕਿ ਇਹ ਕਿੱਦਾਂ ਦੀ ਗੰਧਲੀ ਸਿਆਸਤ ਹੋ ਰਹੀ ਹੈ। ਅਜਿਹੇ ਲੀਡਰ ਸਾਡੀ ਕਾਂਗਰਸ ਦਾ ਨੁਕਸਾਨ ਕਰ ਰਹੇ ਹਨ। ਇਸ ਮੌਕੇ ਐਮਐਲਏ ਸੁਖਜਿੰਦਰ ਸਿੰਘ ਰੰਧਾਵਾ, ਨਿਰਮਲ ਸਿੰਘ  ਸ਼ਤਰਾਣਾ, ਦਰਸ਼ਨ ਸਿੰਘ ਬਰਾੜ ਹਾਜ਼ਰ ਸਨ।

Tags: congressMadan JalalpurpeopleSonia and Rahulsuppress
Share202Tweet127Share51

Related Posts

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.