ਸੋਮਵਾਰ, ਅਗਸਤ 11, 2025 05:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸ਼੍ਰੀ ਹਰਿਮੰਦਰ ਸਾਹਿਬ ਲਈ ਹੋਇਆ ਰਵਾਨਾ

by propunjabtv
ਸਤੰਬਰ 7, 2021
in ਪੰਜਾਬ
0

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਾਮਸਰ ਤੋਂ ਸ੍ਰੀ ਹਰਿਮੰਦਰ ਸਾਹਿਬ ਲਈ ਨਗਰ ਕੀਰਤਨ ਰਵਾਨਾ ਹੋਇਆ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ‘ਤੇ ਸੇਵਾ ਨਿਭਾ ਰਹੇ ਹਨ। ਇਸਦੇ ਨਾਲ ਹੀ ਲੱਖਾਂ ਦੀ ਸੰਖਿਆ ਵਿੱਚ ਸੰਗਤ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀ ਹੈ।

ਇਸ ਦੌਰਾਨ ਇਤਿਹਾਸਿਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਰਿਹਾ ਹੈ ,ਜੋ ਕਿ ਸ੍ਰੀ ਹਰਿਮੰਦਰ ਸਾਹਿਬ ਸਮਾਪਤ ਹੋਵੇਗਾ।

ਇਸ ਤੋਂ ਪਹਿਲਾਂ ਅੱਜ ਸਵੇਰੇ ਇਤਿਹਾਸਿਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ‘ਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਅਨੇਕਾਂ ਪੰਥਕ ਹਸਤੀਆਂ, ਸ਼੍ਰੋਮਣੀ ਕਮੇਟੀ ਮੈਂਬਰ , ਅਧਿਕਾਰੀ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਿਰ ਹਨ।

Tags: guru granth sahibinaugurationNagar KirtanSri Harmandir Sahib
Share203Tweet127Share51

Related Posts

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025
Load More

Recent News

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.