ਵੀਰਵਾਰ, ਅਕਤੂਬਰ 23, 2025 01:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਆਏ ਫੁੱਲਾਂ ਨਾਲ ਕੀਤੀ ਗਈ ਸਜਾਵਟ

by propunjabtv
ਨਵੰਬਰ 17, 2021
in ਪੰਜਾਬ
0

ਇਸ ਵਾਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਸੁਲਤਾਨਪੁਰ ਲੋਧੀ ਦੇ ਸਾਰੇ ਧਾਰਮਿਕ ਸਥਾਨਾਂ ਨੂੰ ਵੀ ਵਿਸ਼ੇਸ਼ ਟੈਂਟ ਲਗਾ ਕੇ ਸਜਾਇਆ ਜਾ ਰਿਹਾ ਹੈ। ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਟੈਂਟ ਹਾਊਸ ਵੱਲੋਂ ਸਜਾਇਆ ਜਾ ਰਿਹਾ ਹੈ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਵੀ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਮਰਦਾਨਾ ਦੀਵਾਨ ਹਾਲ ਨੂੰ ਵੀ ਵਧੀਆ ਢੰਗ ਨਾਲ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇੱਥੇ ਧਾਰਮਿਕ ਸਟੇਜ ਦੀ ਸਥਾਪਨਾ ਕੀਤੀ ਜਾਵੇਗੀ।

ਸਟੇਜ ਦੇ ਇੱਕ ਪਾਸੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਹੋਣਗੇ। ਇਸ ਦੇ ਨਾਲ ਹੀ ਧਾਰਮਿਕ ਸਟੇਜ ਵੀ ਲਗਾਈ ਜਾਵੇਗੀ। ਜਿਸ ‘ਤੇ ਸੰਪਰਦਾ ਦੇ ਮਹਾਨ ਕੀਰਤਨੀਏ, ਰਾਗੀ, ਢਾਡੀ, ਸੰਗਤਾਂ ਗੁਰਬਾਣੀ ਨਾਲ ਨਿਹਾਲ ਕਰਨਗੇ | ਇਸੇ ਧਾਰਮਿਕ ਸਟੇਜ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹੋਰ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਸੰਤ ਮਹਾਂਪੁਰਸ਼ ਵੀ ਸਟੇਜ ’ਤੇ ਪਹੁੰਚ ਕੇ ਆਪਣੇ ਵਿਚਾਰ ਪੇਸ਼ ਕਰਨਗੇ।

 

Tags: sri guru nanak dev jisultanpur lodhi
Share198Tweet124Share49

Related Posts

ਜਲੰਧਰ ਦੀ ਚੱਪਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਅਕਤੂਬਰ 23, 2025

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ‘ਚ ਵੱਡਾ ਬਲਾਸਟ, ਇੱਕ ਦੀ ਮੌਤ, ਕਈ ਝੁਲਸੇ

ਅਕਤੂਬਰ 23, 2025

ਮਾਨ ਸਰਕਾਰ ਦੀ ਪਹਿਲ ਨਾਲ ਪਿੰਡਾਂ ਦੀਆਂ ਸੜਕਾਂ ’ਤੇ ਵਧੀ ਸੁਰੱਖਿਆ, SSF ਦਾ ‘ਹੌਲੀ ਚਲੋ’ ਅਭਿਆਨ ਬਣਿਆ ਜਨ ਆੰਦੋਲਨ!

ਅਕਤੂਬਰ 23, 2025

ਪਟਾਕੇ ਚਲਾਉਣ ਨੂੰ ਲੈ ਕੇ ਹੋਇਆ ਝਗੜਾ ਬਣਿਆ ਮੌਤ ਦਾ ਕਾਰਨ, ਆਪ ਪੰਚਾਇਤ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ

ਅਕਤੂਬਰ 23, 2025

ਪੰਜਾਬ ‘ਚ 6 IAS ਅਧਿਕਾਰੀਆਂ ਦੇ ਤਬਾਦਲੇ, ਅੰਮ੍ਰਿਤਸਰ ਸਮੇਤ 3 ਜ਼ਿਲ੍ਹਿਆਂ ਦੇ ਬਦਲੇ DC

ਅਕਤੂਬਰ 22, 2025

ED ਦੀ ਰਾਡਾਰ ‘ਤੇ ਹੁਣ ਪੰਜਾਬ ਦੇ DIG ਭੁੱਲਰ, ਰਿਟਰਨਾਂ ‘ਚ ਦਿਖਾਈ ਗਈ ਸਾਲਾਨਾ ਆਮਦਨ 18 ਕਰੋੜ

ਅਕਤੂਬਰ 22, 2025
Load More

Recent News

ਜਲੰਧਰ ਦੀ ਚੱਪਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਅਕਤੂਬਰ 23, 2025

ਭਾਈ ਦੂਜ ‘ਤੇ ਸਰਕਾਰ ਦਾ ਤੋਹਫ਼ਾ: ਔਰਤਾਂ ਲਈ ‘ਸਹੇਲੀ ਸਮਾਰਟ ਕਾਰਡ’ ਕੀਤਾ ਜਾਵੇਗਾ ਲਾਂਚ

ਅਕਤੂਬਰ 23, 2025

ਆਸੀਆਨ-ਭਾਰਤ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਦੀ ਉਮੀਦ ਹੈ: PM ਮੋਦੀ

ਅਕਤੂਬਰ 23, 2025

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ‘ਚ ਵੱਡਾ ਬਲਾਸਟ, ਇੱਕ ਦੀ ਮੌਤ, ਕਈ ਝੁਲਸੇ

ਅਕਤੂਬਰ 23, 2025

ਮਾਨ ਸਰਕਾਰ ਦੀ ਪਹਿਲ ਨਾਲ ਪਿੰਡਾਂ ਦੀਆਂ ਸੜਕਾਂ ’ਤੇ ਵਧੀ ਸੁਰੱਖਿਆ, SSF ਦਾ ‘ਹੌਲੀ ਚਲੋ’ ਅਭਿਆਨ ਬਣਿਆ ਜਨ ਆੰਦੋਲਨ!

ਅਕਤੂਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.