ਸੋਮਵਾਰ, ਮਈ 11, 2026 02:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਦਰਬਾਰ ਸਾਹਿਬ ਵਿਖੇ ਵੀਡੀਓ ਬਣਾਉਣਾ ਇਸ ਲੜਕੇ ਨੂੰ ਪਿਆ ਮਹਿੰਗਾ,ਨਿਹੰਗ ਅੰਮ੍ਰਿਤਪਾਲ ਨੇ ਫੜ ਆਪਣੇ ਤਰੀਕੇ ਨਾਲ ਦਿੱਤੀ ਨਸੀਹਤ

by propunjabtv
ਅਕਤੂਬਰ 31, 2021
in ਪੰਜਾਬ
0

ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਕਈ ਲੋਕ ਨਤਮਸਤਕ ਹੋਣ ਲਈ ਜਾਂਦੇ ਹਨ।ਪਰ ਇਸ ਦੌਰਾਨ ਜੋ ਲੋਕ ਉਥੇ ਅਜੀਬੋ-ਗਰੀਬ ਵੀਡੀਓ ਬਣਾਉਂਦੇ ਹਨ।ਉਹ ਬੇਹੱਦ ਸ਼ਰਮਨਾਕ ਹੈ।ਇਸ ਦੌਰਾਨ ਹਾਲ ਹੀ ‘ਚ ਇੱਕ ਜੋੜਾ ਉਥੇ ਵੀਡੀਓ ਬਣਾਉਂਦਾ ਹੋਇਆ ਨਜ਼ਰ ਆਇਆ।ਜੋ ਕਿ ਅੰਮ੍ਰਿਤਪਾਲ ਦੇ ਹੱਥੇ ਚੜ ਗਿਆ।

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਕਈ ਵਾਰ ਗਲਤ ਕੰਮ ਕਰਨ ਵਾਲਿਆਂ ਨੂੰ ਆਪਣੇ ਤਰੀਕੇ ਨਾਲ ਨਸੀਹਤ ਦਿੰਦੇ ਹੋਏ ਨਜ਼ਰ ਆ ਚੁੱਕੇ ਹਨ।ਇਸ ਵਾਰ ਉਨ੍ਹਾਂ ਨੇ ਅੰਮ੍ਰਿਤਸਰ ਦਰਬਾਰ ਸਾਹਿਬ ‘ਚ ਵੀਡੀਓ ਬਣਾਉਣ ਵਾਲੇ ਲੜਕੇ ਨੂੰ ਉਠਾਇਆ ਗੱਡੀ ‘ਚ ਬਠਾਇਆ ਤੇ ਆਪਣੇ ਤਰੀਕੇ ਨਾਲ ਸਮਝਾਇਆ।

ਅੰਮ੍ਰਿਤਪਾਲ ਸਿੰਘ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਜਿਸ ‘ਚ ਉਨ੍ਹਾਂ ਨੇ ਦੱਸਿਆ ਕਿ ਉਹ ਸਭ ਗੁਪਤ ਰੱਖਣਗੇ।ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿ ਜੋ ਲੋਕ ਦਰਬਾਰ ਸਾਹਿਬ ‘ਚ ਅਜਿਹੀ ਵੀਡੀਓ ਬਣਾਉਣਾ ਚਾਹੁੰਦੇ ਹੋ ਉਹ ਸੋਚ-ਸਮਝ ਕੇ ਹੀ ਬਣਾਉਣ।ਜੋ ਇਸ ਲੜਕੇ ਦੇ ਨਾਲ ਹੋਵੇਗਾ ਉਸਦਾ ਦੁੱਗਣਾ ਅਸੀਂ ਬਾਕੀ ਲੋਕਾਂ ਨਾਲ ਕਰਾਂਗੇ।

Tags: amritsarnihang amritpal singhsri darbar sahib
Share200Tweet125Share50

Related Posts

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026
Load More

Recent News

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹੈਦਰਾਬਾਦ, ਤੇਲੰਗਾਨਾ ਵਿੱਚ ਲਗਭਗ ₹9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਮਈ 10, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਪੀਐਮ ਮਿੱਤਰਾ ਪਾਰਕ ਦਾ ਕੀਤਾ ਉਦਘਾਟਨ

ਮਈ 10, 2026

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.