ਸ਼ਨੀਵਾਰ, ਅਗਸਤ 22, 2026 07:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੰਗਰੂਰ ਜ਼ਿਮਨੀ ਚੋਣ ਤੋਂ ਪਹਿਲਾ ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ‘ਚੋ ਕੀਤਾ ਬਾਹਰ

by propunjabtv
ਜੂਨ 8, 2022
in ਪੰਜਾਬ, ਰਾਜਨੀਤੀ
0

ਇਕ ਪਾਸੇ ਪੰਜਾਬ ‘ਚ ਸੰਗਰੂਰ ਜ਼ਿਮਨੀ ਚੋਣਾਂ ਨੇੜੇ ਹਨ ਤੇ ਦੂਜੇ ਪਾਸੇ ਪੰਜਾਬ ਕਾਂਗਰਸ ‘ਚ ਲਗਾਤਾਰ ਉੱਥਲ-ਪੁੱਥਲ ਜਾਰੀ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਬਾਹਰ ਕਰ ਤੇ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਬਣਾ ਇਸ ਕੜੀ ਦੀ ਸ਼ੁਰੂਵਾਤ ਹੋਈ ਸੀ। ਜਿਸ ਤੋਂ ਬਾਅਦ ਲਗਾਤਾਰ ਪੰਜਾਬ ਕਾਂਗਰਸ ਨੂੰ ਝੱਟਕੇ ਲੱਗ ਰਹੇ ਹਨ।

ਜਿਨ੍ਹਾਂ ‘ਚ ਸੁਨੀਲ ਜਾਖੜ ਤੇ ਰਾਜ ਕੁਮਾਰ ਵੇਰਕਾ ਵਰਗੇ ਵੱਡੇ ਕਾਂਗਰਸੀ ਆਗੂ ਸ਼ਾਮਿਲ ਹਨ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਦੱਸੀ ਜਾਣ ਵਾਲੀ ਮਹਿਲ ਕਲਾਂ ਤੋਂ ਸਾਬਕਾ ਵਿਧਾਇਕ ਹਰਚੰਦ ਕੌਰ ਨੂੰ ਪਾਰਟੀ ‘ਚੋ ਬਾਹਰ ਦਾ ਰਸ਼ਤਾ ਦਿਖਾ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਜਾਰੀ ਕੀਤੇ ਇਕ ਪੱਤਰ ਰਾਹੀ ਹੋਈ ਹੈ। ਜਿਸ ‘ਚ ਸਾਫ-ਸਾਫ ਮਹਿਲ ਕਲਾਂ ਤੋਂ ਸਾਬਕਾ ਵਿਧਾਇਕ ਹਰਚੰਦ ਕੌਰ ਨੂੰ ਪਾਰਟੀ ਤੋਂ ਬਾਹਰ ਕਰਨ ਦੀ ਗੱਲ ਕਹੀ ਗਈ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਇਹ ਫੈਸਲਾ ਉਦੋਂ ਲਿਆ ਗਿਆ ਹੈ ਜਦੋਂ ਸਾਰੀਆਂ ਪਾਰਟੀਆ ਜ਼ਿਮਨੀ ਚੋਣਾਂ ਨੂੰ ਲੈ ਕੇ ਆਪਣੀ ਪਾਰਟੀ ਨੂੰ ਮਜ਼ਬੂਤ ਕਰ ਰਹੀਆਂ ਹਨ ਤੇ ਦੂਜੇ ਪਾਸੇ ਪੰਜਾਬ ਕਾਂਗਰਸ ਆਪਣੇ ਪੁਰਾਣੇ ਲੀਡਰਾਂ ਨੂੰ ਲਗਾਤਾਰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਰਹੀ ਹੈ। ਦੱਸਦੇਈਏ ਕਿ ਲਗਭਗ 4 ਸਾਬਕਾ ਕੈਬਨਿਟ ਮੰਤਰੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ। ਜਿਨ੍ਹਾਂ ਚੋਂ ਕੁਝ ਜੇਲ੍ਹ ‘ਚ ਵੀ ਹਨ ਜਿਵੇਂ ਕਿ ਸਾਧੂ ਸਿੰਘ ਧਰਮਸ਼ੋਤ। ਬੀ.ਜੇ.ਪੀ. ਦੀ ਗੱਲ ਕਰੀਏ ਤਾਂ ਇਹ ਪੰਜਾਬ ‘ਚ ਆਪਣੇ ਪੈਰ ਪਸਾਰ ਰਹੀ ਹੈ ਕਾਂਗਰਸ ਦੇ ਕਈ ਵੱਡੇ ਲੀਡਰਾਂ ਵੱਲੋਂ ਭਾਜਪਾ ਦਾ ਹੱਥ ਵੀ ਫੜ੍ਹਿਆ ਗਿਆ ਹੈ।

 

Tags: Congress expelledelectionFormer MLAsangrur
Share203Tweet127Share51

Related Posts

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026
Load More

Recent News

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.