ਐਤਵਾਰ, ਮਾਰਚ 1, 2026 03:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੰਗਰੂਰ ਜ਼ਿਮਨੀ ਚੋਣ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੋਣ ਕਮਿਸ਼ਨ ਨੂੰ ਅਪੀਲ, ਕਿਹਾ- ਵੋਟਾਂ ਪਾਉਣ ਦਾ ਸਮਾਂ…

by propunjabtv
ਜੂਨ 23, 2022
in Featured, Featured News, ਪੰਜਾਬ
0

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਕਿਰਿਆ ਚੱਲ ਰਹੀ ਹੈ ਤੇ ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਤੋਂ ਵੋਟਾਂ ਪਾਉਣ ਦਾ ਸਮਾਂ ਇਕ ਘੰਟਾ ਵਧਾਉਣ ਲਈ ਕਿਹਾ ਗਿਆ ਹੈ। ਭਾਵ ਸ਼ਾਮ 6 ਤੋਂ ਵਧਾ ਕੇ 7 ਵਜੇ ਤੱਕ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਇਕ ਟਵੀਟ ਵੀ ਕੀਤਾ ਗਿਆ। ਜਿਸ ‘ਚ ਉਹ ਭਾਰਤੀ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਨ ਕਿ ਸਮਾਂ ਝੋਨੇ ਦੇ ਸੀਜ਼ਨ ਦਾ ਹੈ ਤੇ ਬਹੁਤ ਲੋਕ ਦਿਹਾੜੀ ਜਾਂ ਹੋਰ ਕੰਮ ’ਤੇ ਗਏ ਹੋਏ ਹਨ, ਇਸ ਲਈ ਕਿਰਪਾ ਕਰਕੇ ਵੋਟਾਂ ਪਾਉਣ ਦਾ ਸਮਾਂ 6 ਵਜੇ ਤੋਂ ਵਧਾ ਕੇ 7 ਵਜੇ ਤੱਕ ਦਾ ਕਰ ਦਿੱਤਾ ਜਾਵੇ ਤਾਂ ਕਿ ਉਹ ਵੀ ਬਾਬਾ ਭੀਮ ਰਾਓ ਅੰਬੇਦਕਰ ਵੱਲੋਂ ਰਚਿਤ ਸੰਵਿਧਾਨ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।

ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣ ’ਚ ਹਲਕੇ ਦੇ ਲੋਕਾਂ ਅੰਦਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ’ਚ ਉਤਸ਼ਾਹ ਹੁਣ ਤੱਕ ਬਿਲਕੁਲ ਘੱਟ ਦੇਖਣ ਨੂੰ ਮਿਲਿਆ ਹੈ। ਹਲਕੇ ਅੰਦਰ ਦੁਪਹਿਰ 3 ਵਜੇ ਤੱਕ ਦੀ ਵੋਟਿੰਗ ਪ੍ਰਤੀਸ਼ਤਤਾ ਮਹਿਜ਼ 29.07 ਫੀਸਦੀ ਰਹੀ। ਹੁਣ ਦੇਖਣਾ ਇਹ ਹੋਵੇਗਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੋਟਿੰਗ ਦਾ ਸਮਾਂ ਵਧਾਉਣ ਦੀ ਕੀਤੀ ਗਈ ਮੰਗ ਨੂੰ ਭਾਰਤੀ ਚੋਣ ਕਮਿਸ਼ਨ ਮੰਨਦਾ ਹੈ ਜਾਂ ਨਹੀਂ।

Tags: cm bhagwant maanElection Commissionsangrur election
Share201Tweet126Share50

Related Posts

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026
Load More

Recent News

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result