ਸ਼ੁੱਕਰਵਾਰ, ਮਾਰਚ 20, 2026 01:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿਚ ਸਿਆਸੀ ਗਤੀਵਿਧੀਆਂ ’ਤੇ ਰੋਕ ਨਾ ਲਗਾ ਕੇ ਕਿਸਾਨ ਅੰਦੋਲਨ ਦਾ ਕੌਮੀ ਸਰੂਪ ਕਾਇਮ ਰੱਖੇ : ਅਕਾਲੀ ਦਲ

by propunjabtv
ਸਤੰਬਰ 10, 2021
in ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੰਯੁਕਤ ਕਿਸਾਨ ਮੋਰਚੇ (ਐਸ ਕੇ ਐਮ) ਨੁੰ ਆਖਿਆ ਕਿ ਉਹ ਪੰਜਾਬ ਵਿਚ ਸਿਆਸੀ ਗਤੀਵਿਧੀਆਂ ’ਤੇ ਰੋਕ ਨਾ ਲਗਾ ਕੇ ਮੋਰਚੇ ਦਾ ਕੌਮੀ ਸਰੂਪ ਕਾਇਮ ਰੱਖੇ ਅਤੇ ਪਾਰਟੀ ਨੇ ਦਿੱਲੀ ਦੇ ਬਾਰਡਰਾਂ ’ਤੇ ਚਲ ਰਹੇ ਸੰਘਰਸ਼ ਨੁੰ ਮਜ਼ਬੂਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੀ ਪੇਸ਼ਕਸ਼ ਵੀ ਕੀਤੀ।
ਇਥੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਤੀਨਿਧਾਂ ਨਾਲ ਵਿਸਥਾਰ ਸਹਿਤ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਪੰਜਾਬ ਤੱਕ ਸੀਮਤ ਕਰ ਕੇ ਬਾਅਦ ਵਿਚ ਇਥੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਫਿਰਾਕ ਵਿਚ ਹੈ।

ਉਹਨਾਂ ਕਿਹਾ ਕਿ ਸਾਡੀ ਲੜਾਈ ਕੌਮੀ ਪੱਧਰ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਕਿਸੇ ਵੀ ਸੁਬੇ ਵਿਚ ਕਿਸਾਨ ਅੰਦੋਲਨ ਕਾਰਨ ਸਿਆਸੀ ਸਰਗਰਮੀਆਂ ਸੀਮਤ ਨਹੀਂ ਕੀਤੀਆਂ ਗਹਂਆਂ। ਉਹਨਾਂ ਕਿਹਾ ਕਿ ਲੋਕਾਂ ਜਾਣਾ ਸਾਡਾ ਹੱਕ ਤੇ ਇਸ ’ਤੇ ਰੋਕ ਨਹੀਂ ਲਗਾਈ ਜਾਣੀ ਚਾਹੀਦੀ।

ਹੋਰ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ, ਜੋ ਅਕਾਲੀ ਦਲ ਵੱਲੋਂ ਮੋਰਚੇ ਨੂੰ ਲਿਖੇ ਪੱਤਰ ਦੇ ਆਧਾਰ ’ਤੇ ਵਿਸ਼ੇਸ਼ ਤੌਰ ’ਤੇ ਹੋ ਰਹੀ ਹੈ, ਵਿਚ ਸ਼ਾਮਲ ਹੋਏ, ਨੇ ਦੱਸਿਆ ਕਿ ਅਕਾਲੀ ਦਲ ਕਿਸਾਨ ਸੰਘਰਸ਼ ਦੇ ਡੱਟ ਕੇ ਨਾਲ ਖੜ੍ਹਾ ਹੈ। ਉਹਨਾਂ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਕਿਸਾਨ ਲਹਿਰ ਕਿਸੇ ਵੀ ਤਰੀਕੇ ਪ੍ਰਭਾਵਤ ਨਹੀਂ ਹੋਣੀ ਚਾਹੀਦੀ। ਅਸੀਂ ਇਹੇ ਜਿਹੇ ਕਿਸੇ ਵੀ ਦਿਨ ਰੈਲੀਆਂ ਨਹੀਂ ਰੱਖਾਂਗੇ ਜਿਸ ਦਿਨ ਮੋਰਚਾ ਕੋਈ ਵਿਸ਼ੇਸ਼ ਪ੍ਰੋਗਰਾਮ ਦਾ ਐਲਾਨ ਕਰੇਗਾ। ਉਹਨਾਂ ਕਿਹਾ ਕਿ ਅਸੀਂ ਦਿੱਲੀ ਬਾਰਡਰਾਂ ’ਤੇ ਰੋਸ ਧਰਨਿਆਂ ਵਾਲੀ ਥਾਂ ’ਤੇ ਆਪਣੇ ਕੇਡਰ ਭੇਜ ਕੇ ਸੰਘਰਸ਼ ਨੁੰ ਮਜ਼ਬੂਤ ਕਰਨ ਵਾਸਤੇ ਹਮਾਇਤ ਦੇਣ ਲਈ ਤਿਆਰ ਹਾਂ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਹਰ ਸਿਆਸੀ ਪਾਰਟੀ ਲਈ ਗਤੀਵਿਧੀਆਂ ਵਿਚ ਸ਼ਮੂਲੀਅਤ ਦੀ ਗਿਣਤੀ ਤੈਅ ਕਰਨ ਵਾਸਤੇ ਮੁਕਤ ਹੈ ਤੇ ਅਸੀਂ ਇਸਦੀ ਪਾਲਣਾ ਕਰਾਂਗੇ।

Tags: Andolan without restrictingnational form of KisanSamyukta Kisan Morcha should maintain
Share200Tweet125Share50

Related Posts

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026
Load More

Recent News

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 18 IPS ਸਮੇਤ 22 ਅਧਿਕਾਰੀਆਂ ਦਾ ਤਬਾਦਲਾ, ਵੇਖੋ ਸੂਚੀ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.