ਵੀਰਵਾਰ, ਅਗਸਤ 20, 2026 12:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੰਯੁਕਤ ਮੋਰਚਾ ਜਿੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਬੁਲਾਏਗਾ, ਉਥੇ ਸਵਾਲਾਂ ਦੇ ਜਵਾਬ ਦੇਣ ਆਵਾਂਗੇ-ਸੁਖਬੀਰ ਬਾਦਲ

by propunjabtv
ਸਤੰਬਰ 3, 2021
in ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਅੱਜ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ। ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਸਨ। ਇਸ ਵਿੱਚ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿੱਥੇ ਸੰਯੁਕਤ ਕਿਸਾਨ ਮੋਰਚਾ ਸਾਨੂੰ ਬੁਲਾਉਂਦਾ ਹੈ, ਸਾਡੀ ਲੀਡਰਸ਼ਿਪ ਉੱਥੇ ਜਾ ਕੇ ਉਨ੍ਹਾਂ ਦੇ ਸਾਰੇ ਪ੍ਰਸ਼ਨਾਂ ਦੇ ਉੱਤਰ ਦੇਣ ਲਈ ਤਿਆਰ ਰਹੇਗੀ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੀ ਗੈਲ ਪੰਜਾਬ ਦੀ ਰੈਲੀ 6 ਦਿਨਾਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਭਲਕੇ ਅਮਲੋਹ ਵਿੱਚ ਹੋਣ ਵਾਲੀ ਰੈਲੀ ਹੁਣ 10 ਸਤੰਬਰ ਨੂੰ ਹੋਵੇਗੀ।

ਇਸ ਦੇ ਨਾਲ ਉਨ੍ਹਾਂ ਕਿਹਾ ਕਿ ਜੋ ਅਕਾਲੀ ਦਲ ਦੇ ਗੱਲ ਪੰਜਾਬ ਦੀ ਪ੍ਰੋਗਰਾਮ ਦੇ ਵਿੱਚ ਵਿਗਣ ਪਾਉਣ ਆਉਂਦੇ ਹਨ ਉਹ ਕਿਸਾਨ ਨਹੀਂ ਬਲਕਿ ਕਾਂਗਰਸ ਅਤੇ ਭਾਜਪਾ ਦੇ ਲੋਕ ਹਨ ਇਸ ਲਈ ਸ਼੍ਰੋਮਣੀ ਅਕਾਲੀ ਦਲ ਅਪੀਲ ਕਰਦਾ ਕਿ ਕ੍ਰਿਪਾ ਕਰਕੇ ਪੰਜਾਬ ਦਾ ਮਾਹੌਲ ਖਰਾਬ ਨਾ ਕੀਤਾ ਜਾਵੇ |

Tags: 'big statementbjpcongresspress confrenceShromni akali dalsukhbir badaltarget
Share204Tweet127Share51

Related Posts

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.