ਵੀਰਵਾਰ, ਅਪ੍ਰੈਲ 23, 2026 01:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੰਯੁਕਤ ਮੋਰਚੇ ਨੂੰ ਗੁਰਨਾਮ ਸਿੰਘ ਚੜੂਨੀ ਦਾ ਜਵਾਬ ਕਿਹਾ ‘ਮੇਰਾ ਸਟੈਂਡ ਮਿਸ਼ਨ ਪੰਜਾਬ ‘ਤੇ ਕਾਇਮ ਰਹੇਗਾ’

by propunjabtv
ਜੁਲਾਈ 15, 2021
in ਦੇਸ਼, ਪੰਜਾਬ, ਰਾਜਨੀਤੀ
0

ਬੀਤੇ ਦਿਨ ਕਿਸਾਨ ਮੋਰਚੇ ਨੇ ਗੁਰਨਾਮ ਚੜੂਨੀ  ਨੂੰ ਇੱਕ ਹਫ਼ਤੇ ਲਈ ਮੋਰਚੇ ਦੇ ਵਿਚੋਂ ਸਸਪੈਂਡ ਕਰ ਦਿੱਤਾ ਗਿਆ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਗੁਰਨਾਮ ਚੜੂਨੀ ਸਿਆਸਤ ਨੂੰ ਲੈ ਕੇ ਬਿਆਨ ਦੇ ਰਹੇ ਸਨ,ਜਿਸ ਦੀ ਸੰਯੁਕਤ ਮੋਰਚੇ ਨੇ ਨਿੰਦਾ ਕੀਤੀ ਹੈ | ਇਸ ਤੋਂ ਬਾਅਦ ਗੁਰਨਾਮ ਚੜੂਨੀ ਨੇ ਮੋਰਚੇ ਨੂੰ ਇਸ ਫੈਸਲੇ ਤੋਂ ਬਾਅਦ ਜਵਾਬ ਦਿੱਤਾ ਹੈ ਕਿਹਾ ਕਿ ਓਹ ਆਪਣੇ ਸਟੈਡ ਤੇ ਕਾਇਮ ਹਨ । ਇਹ ਉਨ੍ਹਾਂ ਦਾ ਵਿਚਾਰ ਹੈ ਅਤੇ ਇਸ ਨੂੰ ਖਤਮ ਨਹੀਂ ਕੀਤਾ ਜਾਂ ਸਕਦਾ ਇਸ ਲਈ ਹਰ ਕਿਸਾਨ ਨੂੰ ਹੱਕ ਹੈ ਕਿ ਉਹ ਆਪਣੇ ਵਿਚਾਰ ਰੱਖ ਸਕਦਾ ਹੈ ਅਤੇ ਮੇਰਾ ਸਟੈਂਡ ਮਿਸ਼ਨ ਪੰਜਾਬ ਸ਼ੁਰੂ ਕਰਨ ਤੇ ਕਾਇਮ ਰਹੇਗਾ ਕਿਉਂਕਿ ਇਹ ਮੇਰਾ ਨਿੱਜੀ ਵਿਚਾਰ ਹੈ ਮੋਰਚੇ ਦਾ ਵਿਚਾਰ ਨਹੀਂ ਹੈ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁਝ ਕਿਸਾਨ ਅਤੇ ਜਥੇਬੰਦੀਆਂ ਵੀ ਚੜੂਨੀ ਦੇ ਇਸ ਸਟੈਂਡ ਦੀ ਹਮਾਇਤ ਕਰ ਰਹੀਆਂ ਹਨ ਜਿਸ ਤੋਂ ਲੱਗਦਾ ਹੈ ਕਿ ਇਹ ਰੇੜਕਾ ਵੱਧ ਸਕਦਾ ਹੈ ਅਤੇ ਕਿਸਾਨ ਮੋਰਚੇ ਅੰਦਰ ਤਰੇੜਾਂ ਪੈਦਾ ਕਰ ਸਕਦਾ ਹੈ ।

ਇਸ ਦੇ ਨਾਲ ਹੀ ਚੜੂਨੀ ਨੇ ਸਰਕਾਰ ਤੇ ਵੀ ਨਿਸ਼ਾਨੇ ਸਾਧੇ ਕਿਹਾ ਕਿ ਜੇ ਸਰਕਾਰ ਨੂੰ ਲੱਗੇ ਕਿ ਹੁਣ ਇਨ੍ਹਾਂ ਦੇ ਵਿੱਚ ਫੁੱਟ ਪੈ ਗਏ ਹੈ ਪਰ ਅਜਿਹਾ ਕੁਝ ਵੀ ਨਹੀ ਹੈ ਜਿਵੇ ਹੀ ਸੰਯੁਕਤ ਮੋਰਚਾ ਫੈਸਲਾ ਲਵੇਗਾ ਮੈਂ ਉਸੇ ਹੀ ਤਰਾਂ ਇਸ ਅੰਦੋਲਨ ਦਾ ਹਿੱਸਾ ਬਣਿਆ ਰਹਾਂਗਾ ਬਲਕਿ ਪਹਿਲਾ ਨਾਲੋ ਜਿਆਦਾ ਅੰਦੋਲਨ ਨੂੰ ਮਜ਼ਬੂਤ ਕਰਾਂਗਾ| ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦੇ ਵਿੱਚ ਸਭ ਤੋਂ ਵੱਧ ਮੇਰੇ ਤੇ ਪਰਚੇ ਦਰਜ ਨੇ ਕਿਉਂਕਿ ਸ਼ੁਰੂ ਤੋਂ ਇਸ ਅੰਦੋਲਨ ਦੀ ਹਿਮਾਇਤ ਕੀਤੀ ਹੈ |

Tags: decisionGurnam Singh ChaduniKisan Morcha
Share204Tweet128Share51

Related Posts

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਅਪ੍ਰੈਲ 23, 2026

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਅਪ੍ਰੈਲ 23, 2026

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਅਪ੍ਰੈਲ 23, 2026

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026
Load More

Recent News

ਸੀਬੀਐਸਈ ਨੇ ਪ੍ਰੀਖਿਆਵਾਂ ਅਤੇ ਨਤੀਜਿਆਂ ਨੂੰ ਲੈਕੇ ਜਾਰੀ ਕੀਤੀ ਨਵੀਂ ਅਪਡੇਟ

ਅਪ੍ਰੈਲ 23, 2026

Gold-Silver price today: ਇੱਕ ਦਿਨ ‘ਚ ਇੰਨੀ ਸਸਤੀ ਹੋਈ ਚਾਂਦੀ; ਸੋਨੇ ਦੇ ਵੀ ਡਿੱਗੇ ਭਾਅ, ਜਾਣੋ ਅੱਜ ਦੀਆਂ ਕੀਮਤਾਂ

ਅਪ੍ਰੈਲ 23, 2026

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਅਪ੍ਰੈਲ 23, 2026

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਅਪ੍ਰੈਲ 23, 2026

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਅਪ੍ਰੈਲ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.