ਬੁੱਧਵਾਰ, ਅਪ੍ਰੈਲ 15, 2026 12:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਰਿਆਣਾ ‘ਚ ਕਿਸਾਨਾਂ ਦੇ ਪ੍ਰਦਰਸ਼ਨ ਪਿੱਛੇ ਕੈਪਟਨ ਸਰਕਾਰ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਹੱਥ-ਖੱਟਰ

by propunjabtv
ਅਗਸਤ 30, 2021
in ਦੇਸ਼, ਪੰਜਾਬ, ਰਾਜਨੀਤੀ
0

ਮਨੋਹਰ ਲਾਲ ਖੱਟਰ ਅੱਜ ਚੰਡੀਗੜ੍ਹ ਪਹੁੰਚੇ ਸੀ ਜਿੱਥੇ ਉਨ੍ਹਾਂ ਦੇ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ | ਇਸ ਮੌਕੇ ਖੱਟਰ ਸਰਕਾਰ ਦੇ ਵੱਲੋਂ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ ਗਏ | ਖੱਟਰ ਨੇ ਕਿਹਾ ਕਿ ਹਰਿਆਣਾ ਵਿੱਚ ਜੋ ਕੁਝ ਹੋ ਰਿਹਾ ਹੈ, ਉਸ ਵਿੱਚ ਪੰਜਾਬ ਦਾ ਹੱਥ ਹੈ। ਜੇ ਅਜਿਹਾ ਨਾ ਹੁੰਦਾ ਤਾਂ ਕਿਸਾਨ ਆਗੂ ਰਾਜੇਵਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਡੂ ਨਾ ਖੁਆਉਂਦਾ।ਉਨ੍ਹਾਂ ਕਿਹਾ ਕਿ ਅੰਦੋਲਨ ਦੇ ਨਾਂ ‘ਤੇ ਜੋ ਹੋ ਰਿਹਾ ਹੈ, ਉਸ ਲਈ ਹਰਿਆਣਾ ਨੂੰ ਗਲਤ ਚੁਣਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ਵਧਾਉਣ ਦੇ ਐਲਾਨ ਪਿੱਛੋਂ ਰਾਜੇਵਾਲ ਨੇ ਕੈਪਟਨ ਦਾ ਮੂੰਹ ਮਿੱਠ ਕਰਵਾਇਆ ਸੀ, ਜਿਸ ਨੂੰ ਲੈ ਕੇ ਸੀਐਮ ਖੱਟਰ ਨੇ ਕਿਹਾ ਹੈ ਕਿ ਹਰਿਆਣਾ ਵਿਚ ਜੋ ਕੁਝ ਹੋ ਰਿਹਾ ਹੈ, ਉਹ ਪੰਜਾਬ ਵੱਲੋਂ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਰਨਾਲ ਵਿਚ ਜੋ ਘਟਨਾ ਵਾਪਰੀ, ਤੁਸੀਂ ਵੀਡੀਓ ਅਤੇ ਆਡੀਓ ਵੇਖੀ ਹੈ, ਮੈਂ ਵੀ ਵੇਖੀ ਹੈ। ਕਰਨਾਲ ਵਿੱਚ ਸਾਡੀ ਇੱਕ ਪਾਰਟੀ ਮੀਟਿੰਗ ਸੀ, ਪਰ ਇੱਕ ਦਿਨ ਪਹਿਲਾਂ ਕੁਝ ਲੋਕਾਂ ਨੇ ਯੋਜਨਾ ਬਣਾਈ ਸੀ ਕਿ ਇਨ੍ਹਾਂ ਪ੍ਰੋਗਰਾਮਾਂ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸਾਡੇ ਪ੍ਰੋਗਰਾਮ ਦਾ ਵਿਰੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ।ਐਸਡੀਐਮ ਵੱਲੋਂ ਕਿਸਾਨਾਂ ਦੇ ਸਿਰ ਪਾੜਨ ਵਾਲੇ ਹੁਕਮਾਂ ਉਤੇ ਉਨ੍ਹਾਂ ਕਿਹਾ ਕਿ ਮੈਂ ਅਫਸਰ ਦਾ ਵੀਡੀਓ ਵੇਖਿਆ ਹੈ, ਇਹ ਸ਼ਬਦ ਅਧਿਕਾਰੀ ਦੁਆਰਾ ਨਹੀਂ ਬੋਲੇ ​​ਜਾਣੇ ਚਾਹੀਦੇ ਸਨ। ਸ਼ਬਦਾਂ ਦੀ ਚੋਣ ਸਹੀ ਨਹੀਂ ਸੀ, ਪਰ ਸਖਤੀ ਨਹੀਂ ਹੋਣੀ ਚਾਹੀਦੀ, ਅਜਿਹਾ ਵੀ ਨਹੀਂ ਹੈ। ਉਸ ਅਫਸਰ ਉਤੇ ਕਾਰਵਾਈ ਹੋਵੇਗੀ ਜਾਂ ਨਹੀਂ, ਇਹ ਪ੍ਰਸ਼ਾਸਨ ਦੇਖੇਗਾ।

Tags: Captain Sarkarfarmersfarmers protestharyanaorganizationspunjab
Share202Tweet126Share50

Related Posts

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਅਪ੍ਰੈਲ 15, 2026

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 15, 2026

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

ਪ੍ਰਧਾਨ ਮੰਤਰੀ ਮੋਦੀ 6-ਲੇਨ ਵਾਲੇ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ

ਅਪ੍ਰੈਲ 14, 2026
Load More

Recent News

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਅਪ੍ਰੈਲ 15, 2026

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.