ਬੁੱਧਵਾਰ, ਜੁਲਾਈ 1, 2026 05:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਰੀਸ਼ ਰਾਵਤ ਦੀ ਥਾਂ ਕੌਣ ਹੋ ਸਕਦੇ ਨੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ?

by propunjabtv
ਅਕਤੂਬਰ 2, 2021
in ਦੇਸ਼, ਪੰਜਾਬ
0

ਰਾਜਸਥਾਨ ਦੇ ਮੰਤਰੀ ਹਰੀਸ਼ ਚੌਧਰੀ ਨੂੰ ਹਰੀਸ਼ ਰਾਵਤ ਦੀ ਥਾਂ ਪੰਜਾਬ ਕਾਂਗਰਸ ਮਾਮਲਿਆਂ ਦਾ ਨਵਾਂ ਇੰਚਾਰਜ ਲਾਏ ਜਾਣ ਦੀ ਸੰਭਾਵਨਾ ਹੈ। ਪੰਜਾਬ ਕਾਂਗਰਸ ਦੇ ਪਿਛਲੇ ਦਿਨੀਂ ਸੰਕਟ ਨੁੰ ਹੱਲ ਕਰਨ ਵਿਚ ਹਰੀਸ਼ ਚੌਧਰੀ ਨੇ ਅਹਿਮ ਰੋਲ ਅਦਾ ਕੀਤਾ ਸੀ। ਹਰੀਸ਼ ਚੌਧਰੀ ਰਾਹੁਲ ਗਾਂਧੀ ਦੇ ਅਤਿ ਕਰੀਬੀਆਂ ਵਿਚੋਂ ਮੰਨੇ ਜਾਂਦੇ ਹਨ।

ਚੰਨੀ ਤੇ ਸਿੱਧੂ ਵਿਚਾਲੇ ਮੀਟਿੰਗ ਕਰਵਾਉਣ ਵਿਚ ਵੀ ਹਰੀਸ਼ ਚੌਧਰੀ ਦਾ ਵੱਡਾ ਰੋਲ ਰਿਹਾ ਹੈ। ਉਹ 2017 ਵਿਚ ਪੰਜਾਬ ਕਾਂਗਰਸ ਦੇ ਕੋ ਇੰਚਾਰਜ ਵੀ ਰਹੇ ਹਨ ਜਦੋਂ ਆਸ਼ਾ ਕੁਮਾਰੀ ਇੰਚਾਰਜ ਸਨ ।  ਕੈਪਟਨ ਅਮਰਿੰਦਰ ਨੂੰ ਹਟਾਉਣ ਲਈ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਹੋਈ ਵਿਸ਼ੇਸ਼ ਮੀਟਿੰਗ ਵਿਚ ਅਜੈ ਮਾਕਣ ਦੇ ਨਾਲ ਹਰੀਸ਼ ਚੌਧਰੀ ਹੀ ਆਬਜ਼ਰਵਰ ਸਨ ।

ਹਰੀਸ਼ ਰਾਵਤ ਨੇ ਕੁਝ ਸਮਾਂ ਪਹਿਲਾਂ ਹਾਈ ਕਮਾਂਡ ਨੂੰ ਬੇਨਤੀ ਕੀਤੀ ਸੀ ਕਿ ਉੱਤਰਾਖੰਡ ਵਿਚ ਚੋਣਾਂ ਦੇ ਮੱਦੇਨਜ਼ਰ ਉਹਨਾਂ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਫਾਰਗ ਕੀਤਾ ਜਾਵੇ।

Tags: charge of PunjabCongress affairsharish rawat
Share203Tweet127Share51

Related Posts

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026
Load More

Recent News

ਪੰਜਾਬ ‘ਚ ਇੱਕ ਹਜ਼ਾਰ ਤੋਂ ਵੱਧ ਲੈਕਚਰਾਰ ਅਸਾਮੀਆਂ ਲਈ ਭਰਤੀ; ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਜੁਲਾਈ 1, 2026

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.