ਵੀਰਵਾਰ, ਨਵੰਬਰ 27, 2025 01:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਾਈਕਮਾਨ ਨਾਲ ਮੀਟਿੰਗ ਲਈ ਸਿੱਧੂ ਪਹੁੰਚੇ ਦਿੱਲੀ,ਮਨੀਸ਼ ਤਿਵਾੜੀ ਨੇ ਵੀ ਕਰ ਦਿੱਤਾ ਟਵੀਟ

by propunjabtv
ਜੁਲਾਈ 16, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਲਈ ਨਵਜੋਤ ਸਿੱਧੂ ਦੇ ਨਾਮ ਨੂੰ ਲੈ ਕੇ ਮੀਡੀਆ ਸੁਰਖ਼ੀਆਂ ਬਣਨ ਤੋਂ ਬਾਅਦ ਵਿੱਚ ਪੰਜਾਬ ਕਾਂਗਰਸੀ ਹਲਕਿਆਂ ਦੇ ਵਿੱਚ ਤੁਫ਼ਾਨ ਆਇਆ ਹੈ |ਉੱਧਰ ਨਵਜੋਤ ਸਿੱਧੂ ਹਰੀਸ਼ ਰਾਵਤ ਅਤੇ ਸੋਨੀਆ ਗਾਂਧੀ ਨਾਲ ਮੁਲਾਕਾਤ ਲਈ ਦਿੱਲੀ ਪਹੁੰਚ ਚੁੱਕੇ ਹਨ |ਦੂਜੇ ਪਾਸੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਕਾਂਗਰਸੀ ਆਗੂ ਮਨੀਸ਼ ਤਿਵਾੜੀ ਵੱਲੋਂ ਪੰਜਾਬ ਦੀ ਪ੍ਰਧਾਨਗੀ ਨੂੰ ਲੈ ਕੇ ਨਵੇਂ ਫ਼ਾਰਮੂਲੇ ਨਾਲ ਟਵੀਟ ਕਰ ਕੇ ਇਸ ਢੰਗ ਨਾਲ ਨਵਜੋਤ ਸਿੱਧੂ ਦੀ ਪ੍ਰਧਾਨਗੀ ਤੇ ਸਵਾਲ ਖੜ੍ਹਾ ਕਰ ਦਿੱਤਾ ਹੈ | ਮਨੀਸ਼ ਤਿਵਾੜੀ ਨੇ ਟਵੀਟ ‘ਚ ਕਿਹਾ ਕਿ ਪੰਜਾਬ ਵਿੱਚ ਹਿੰਦੂ ਸਿੱਖਾ ਦਾ ਨਹੁੰ ਮਾਸ ਦਾ ਰਿਸ਼ਤਾ ਹੈ ਪਰ ਉਸ ਨੇ ਹਿੰਦੂ,ਸਿੱਖ ਅਤੇ ਦਲਿਤਾਂ ਦੀ ਗ੍ਰਾਫ ਬਣਾ ਕੇ ਫ਼ੀਸਦੀ ਵੀ ਦੱਸੀ |

Demographics of Punjab:

1. Sikhs : 57.75 %

2. Hindus : 38.49%

3. Dalits : 31:94 % (Sikh&Hindus)

Punjab is both progressive & SECULAR.

ਹਿੰਦੂ ਤੇ ਸਿੱਖ ਦਾ ਨਹੁੰ-ਮਾਸ ਦਾ ਰਿਸ਼ਤਾ ਹੈ!

BUT

balancing SOCIAL INTEREST GROUPs is key

बराबरी सामाजिक न्याय की बुनियाद है!

EQUALITY pic.twitter.com/mKddV4TYOR

— Manish Tewari (@ManishTewari) July 16, 2021

ਪੰਜਾਬ ਦੀ ਜਨਸੰਖਿਆ:

1. ਸਿੱਖ: 57.75%

2. ਹਿੰਦੂ: 38.49%

3. ਦਲਿਤ: :१:94% (ਸਿੱਖ ਅਤੇ ਹਿੰਦੂ)

ਪੰਜਾਬ ਦੋਵੇਂ ਅਗਾਂਹਵਧੂ ਅਤੇ ਦੁਨਿਆਵੀ ਹਨ।

ਹਿੰਦੂ ਤੇ ਸਿੱਖ ਦਾ ਨਹੁੰ-ਮਾਸ ਦਾ ਰਿਸ਼ਤਾ ਹੈ!

ਪਰ

ਸੰਤੁਲਿਤ ਸਮਾਜਿਕ ਰੁਚੀਆਂ ਸਮੂਹਾਂ ਕੁੰਜੀ ਹੈ

ਸਮਾਨਤਾ ਸਮਾਜਿਕ ਨਿਆਂ ਦੀ ਬੁਨਿਆਦ ਹੈ !

ਦੱਸਣਯੋਗ ਹੇ ਕਿ ਬੀਤੀ ਰਾਚ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ 2 ਵਧੇਰੇ ਵਿਧਾਇਕਾਂ,ਮੰਤਰੀਆਂ ਤੇ ਸੰਸਦ ਮੈਂਬਰ ਨਾਲ ਰਾਤ ਦਾ ਖਾਣਾ ਵੀ ਖਾਧਾ ਅਤੇ ਮੀਟਿੰਗ ਵੀ ਕੀਤੀ ਸੀ | ਜਦ ਕਿ ਦੂਜੇ ਪਾਸੇ ਨਵਜੋਤ ਸਿੱਧੂ ਵੱਲੋਂ ਕੈਪਟਨ ਸਰਕਾਰ ਵਿਰੁੱਧ ਬਾਗੀ ਸੁਰਾਂ ਅਲਾਪਣ ਵਾਲੇ 4 ਮੰਤਰੀਆਂ ਦੀ ਅੱਧੀ ਦਰਜਨ ਦੇ ਵਿਧਾਇਕਾਂ ਨਾਲ ਸੁਖਜਿੰਦਰ ਰੰਧਾਵਾ ਦੀ ਕੋਠੀ ਵਿਖੇ ਮੀਟਿੰਗ ਕੀਤੀ ਸੀ |

Tags: cmcaptaincongressmanish tewarimeetingsonia gandhitweet
Share200Tweet125Share50

Related Posts

ਲਾਲਜੀਤ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

ਨਵੰਬਰ 26, 2025

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਨਵੰਬਰ 26, 2025

ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ਨਵੰਬਰ 26, 2025

ਪੰਜਾਬ ਸਰਕਾਰ ਵੱਲੋਂ ਜਾਰੀ ਹੋਇਆ ਆਉਣ ਵਾਲੇ ਸਾਲ ਦਾ ਛੁੱਟੀਆਂ ਦਾ ਕੈਲੰਡਰ, ਦੇਖੋ ਲਿਸਟ

ਨਵੰਬਰ 26, 2025

ਬਾਸਕਟਬਾਲ ਖੇਡਦੇ ਸਮੇਂ ਖਿਡਾਰੀ ਦੇ ਉੱਤੇ ਡਿੱਗਿਆ ਪੋਲ, ਹੋਈ ਮੌਤ

ਨਵੰਬਰ 26, 2025

9 ਭਾਸ਼ਾਵਾਂ ‘ਚ ਜਾਰੀ ਕੀਤਾ ਗਿਆ ਸੰਵਿਧਾਨ ਦਾ ਅਨੁਵਾਦਿਤ ਸੰਸਕਰਣ, ਬੋਡੋ ਤੇ ਕਸ਼ਮੀਰੀ ਵੀ ਸ਼ਾਮਲ

ਨਵੰਬਰ 26, 2025
Load More

Recent News

ਲਾਲਜੀਤ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

ਨਵੰਬਰ 26, 2025

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਨਵੰਬਰ 26, 2025

ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ਨਵੰਬਰ 26, 2025

Nvidia ਦੇ CEO ਜੇਨਸਨ ਹੁਆਂਗ ਨੇ ਕਰਮਚਾਰੀਆਂ ਨੂੰ ‘ਹਰ ਕੰਮ ਲਈ ਏਆਈ ਦੀ ਵਰਤੋਂ ਕਰਨ’ ਲਈ ਕਿਹਾ, ਨੌਕਰੀ ਦੇ ਨੁਕਸਾਨ ਦੇ ਡਰ ਨੂੰ ਕੀਤਾ ਖਾਰਜ

ਨਵੰਬਰ 26, 2025

ਪੰਜਾਬ ਸਰਕਾਰ ਵੱਲੋਂ ਜਾਰੀ ਹੋਇਆ ਆਉਣ ਵਾਲੇ ਸਾਲ ਦਾ ਛੁੱਟੀਆਂ ਦਾ ਕੈਲੰਡਰ, ਦੇਖੋ ਲਿਸਟ

ਨਵੰਬਰ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.