ਵੀਰਵਾਰ, ਅਗਸਤ 14, 2025 02:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਿਮਾਚਲ ‘ਚ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਜਾਰੀ ਹੋਏ ਸਖਤ ਆਦੇਸ਼

by propunjabtv
ਜੁਲਾਈ 9, 2021
in ਦੇਸ਼, ਪੰਜਾਬ
0

ਕੋਰੋਨਾ ਦੇ ਮਾਲਿਆਂ ਦੀ ਗਿਣਤੀ ਘੱਟ ਹੁੰਦਿਆਂ ਹੀ ਹਿਮਾਚਲ ਸਰਕਾਰ ਵੱਲੋਂ ਦਰਵਾਜੇ ਖੋਲ੍ਹ ਦਿੱਤੇ ਗਏ ਸਨ ਜਿਸ ਤੋਂ ਬਾਅਦ ਭਾਰੀ ਗਿਣਤੀ ਦੇ ਵਿੱਚ ਲੋਕ ਪਹਾੜੀ ਇਲਾਕਿਆਂ ਦੇ ਵਿੱਚ ਘੁੰਮਣ ਜਾ ਰਹੇ ਹਨ ਪਰ ਜੇ ਗੱਲ ਕਰੀਏ ਤਾਂ ਸੈਲਾਨੀਆਂ ਦੀ ਬਹੁਤ ਜਿਆਦਾ ਭੀੜ ਹਿਮਾਚਲ ਦੇ ਵਿੱਚ ਇਕੱਠੀ ਹੋ ਰਹੀ ਹੈ ਸਰਕਾਰ ਨੇ ਪਾਬੰਦੀਆਂ ਤਾਂ ਹਟਾ ਦਿੱਤੀਆਂ ਹਨ ਪਰ ਕੋਰੋਨਾ ਮਹਾਮਾਰੀ ਪੂਰੀ ਤਰਾਂ ਖਤਮ ਨਹੀਂ ਹੋਈ | ਜਿਲਾਨੀਆਂ ਦੀ ਵੱਧ ਰਹੀ ਭੀੜ ਦੇ ਮੱਦੇਨਜ਼ਰ ਸਥਾਨਕ ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਪ੍ਰਸ਼ਾਸਨ ਨੇ ਇੱਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜੇ ਕੋਈ ਵਿਅਕਤੀ ਮਾਸਕ ਤੋਂ ਬਗੈਰ ਮਨਾਲੀ ਵਿਚ ਫੜਿਆ ਜਾਂਦਾ ਹੈ ਤਾਂ ਉਸ ਨੂੰ 5000 ਰੁਪਏ ਜੁਰਮਾਨਾ ਜਾਂ 8 ਦਿਨਾਂ ਦੀ ਜੇਲ੍ਹ ਹੋ ਸਕਦੀ ਹੈ।

ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਕੋਰੋਨਾ ਨਿਯਮਾਂ ਵਿੱਚ ਢਿੱਲ ਮਗਰੋਂ ਸੂਬੇ ‘ਚ ਸੈਲਾਨੀਆਂ ਦੀ ਇੱਕ ਵੱਡੀ ਭੀੜ ਪਹੁੰਚ ਰਹੀ ਹੈ। ਹਿਮਾਚਲ ਪੁਲਿਸ ਮੁਤਾਬਕ ਹਰ ਰੋਜ਼ ਤਕਰੀਬਨ 18-20 ਹਜ਼ਾਰ ਯਾਤਰੀ ਵਾਹਨ ਦੂਜੇ ਸੂਬਿਆਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਦਾਖਲ ਹੋ ਰਹੇ ਹਨ। ਦੂਜੇ ਸੂਬਿਆਂ ਤੋਂ ਸੈਲਾਨੀਆਂ ਦੀ ਆਮਦ ਕਾਰਨ ਮਨਾਲੀ ਸਮੇਤ ਪੂਰੇ ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾ ਦੀ ਲਾਗ ਦਾ ਖ਼ਤਰਾ ਵੱਧ ਗਿਆ ਹੈ।

ਹਾਲਾਂਕਿ ਪ੍ਰਸ਼ਾਸਨ ਵੀ ਕੁਝ ਸਖ਼ਤੀ ਵਰਤ ਰਿਹਾ ਹੈ, ਪਰ ਬਾਅਦ ਵਿਚ ਹੋਰ ਸਖਤੀ ਹੋ ਸਕਦੀ ਹੈ। ਜੁਲਾਈ ਦੇ ਪਹਿਲੇ 6 ਦਿਨਾਂ ਦੌਰਾਨ, ਹਿਮਾਚਲ ਪ੍ਰਦੇਸ਼ ਵਿੱਚ 1656 ਲੋਕਾਂ ਲਈ ਮਾਸਕ ਬਗੈਰ ਚਲਾਨ ਜਾਰੀ ਕੀਤੇ ਗਏ ਹਨ ਅਤੇ ਸ਼ਿਮਲਾ ਵਿੱਚ ਸਭ ਤੋਂ ਵੱਧ 396 ਅਤੇ ਫਿਰ ਕੁੱਲੂ 231 ਹਨ।ਮਾਰਚ 2020 ਤੋਂ 6 ਜੁਲਾਈ 2021 ਤੱਕ ਹਿਮਾਚਲ ਪ੍ਰਦੇਸ਼ ਵਿੱਚ ਬਗੈਰ ਮਾਸਕ 88 ਹਜ਼ਾਰ ਤੋਂ ਵੱਧ ਚਲਾਨ ਜਾਰੀ ਕੀਤੇ ਗਏ ਅਤੇ ਲੋਕਾਂ ਤੋਂ ਕਰੀਬ 5 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ।

ਜੂਨ ਦੇ ਪਹਿਲੇ ਪੰਦਰਵਾੜੇ ਤਕ ਹਿਮਾਚਲ ਪ੍ਰਦੇਸ਼ ਵਿਚ ਦਾਖਲ ਹੋਣ ਲਈ ਨੈਗਟਿਵ ਕੋਰੋਨਾ ਰਿਪੋਰਟ ਜ਼ਰੂਰੀ ਸੀ, ਪਰ ਕੁਝ ਸਮੇਂ ਬਾਅਦ ਸਰਕਾਰ ਨੇ ਨੈਗਟਿਵ ਕੋਰੋਨਾ ਰਿਪੋਰਟ ਦੀ ਸ਼ਰਤ ਨੂੰ ਹਟਾ ਦਿੱਤਾ ਅਤੇ ਇਸੇ ਕਾਰਨ ਰਾਜ ‘ਚ ਸੈਲਾਨੀਆਂ ਦੀ ਆਮਦ ਵਧੀ। ਹਾਲ ਹੀ ਵਿਚ ਭੀੜ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ, ਜਿਸ ਤੋਂ ਬਾਅਦ ਕੇਂਦਰੀ ਮੰਤਰਾਲੇ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਕੋਵਿਡ ਦੇ ਸਹੀ ਵਿਵਹਾਰ ਦੀ ਵੱਡੇ ਪੱਧਰ ‘ਤੇ ਉਲੰਘਣਾ ਕਰਨ ਬਾਰੇ ਪੱਤਰ ਲਿਖਿਆ ਸੀ, ਜਿਸ ਤੋਂ ਬਾਅਦ ਹੁਣ ਸੂਬੇ ਵਿਚ ਸਖਤੀ ਵਰਤੀ ਜਾ ਰਹੀ ਹੈ।
Tags: covidfollow gudlinesguidlineshimachal visitorsmanalimaskShimla
Share202Tweet127Share51

Related Posts

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, ਭਾਰੀ ਤਬਾਹੀ ਹੋਣ ਦਾ ਖਦਸ਼ਾ

ਅਗਸਤ 14, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025
Load More

Recent News

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, ਭਾਰੀ ਤਬਾਹੀ ਹੋਣ ਦਾ ਖਦਸ਼ਾ

ਅਗਸਤ 14, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਅਵਾਰਾ ਕੁੱਤਿਆਂ ਦੇ ਮਾਮਲੇ ਨੂੰ ਲੈਕੇ ਫਿਰ ਸਾਹਮਣੇ ਆਈ ਸੁਪਰੀਮ ਕੋਰਟ, ਕਹੀ ਇਹ ਵੱਡੀ ਗੱਲ

ਅਗਸਤ 14, 2025

ਲਾਰੈਂਸ ਦਾ ਕਰੀਬੀ ਗੈਂਗਸਟਰ ਅਮਰੀਕਾ ‘ਚ ਗ੍ਰਿਫ਼ਤਾਰ, ਕਈ ਕੇਸਾਂ ‘ਚ ਸੀ ਲੋੜੀਂਦਾ

ਅਗਸਤ 14, 2025

ICICI ਬੈਂਕ ਨੇ ਬਦਲਿਆ ਆਪਣਾ ਫ਼ੈਸਲਾ, ਕੀਤੇ ਵੱਡੇ ਬਦਲਾਅ

ਅਗਸਤ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.