ਐਤਵਾਰ, ਫਰਵਰੀ 22, 2026 02:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਿਮਾਚਲ ਪ੍ਰਦੇਸ਼ ਦੇ ਕਿੰਨੌਰ ’ਚ ਪਹਾੜ ਖਿਸਕਣ ਕਾਰਨ ਨੌਂ ਮੌਤਾਂ

by propunjabtv
ਜੁਲਾਈ 26, 2021
in ਦੇਸ਼, ਪੰਜਾਬ, ਰਾਜਨੀਤੀ
0

ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ’ਚ ਅੱਜ ਪਹਾੜ ਖਿਸਕਣ ਦੀਆਂ ਵੱਖ ਵੱਖ ਘਟਨਾਵਾਂ ’ਚ ਨੌਂ ਵਿਅਕਤੀਆਂ ਦੀ ਮੌਤ ਹੋ ਗਈ ਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਂਗਲਾ-ਛਿਤਕੁਲ ਨੇੜੇ ਬਟਸੇਰੀ ਕੋਲ ਪਹਾੜ ਖਿਸਕਣ ਦੀਆਂ ਕਈ ਘਟਨਾਵਾਂ ਵਾਪਰੀਆਂ। ਪੁਲੀਸ ਨੇ ਦੱਸਿਆ ਕਿ ਇੱਕ ਟੈਂਪੂ ’ਤੇ ਭਾਰੀ ਚੱਟਾਨਾਂ ਡਿੱਗਣ ਕਾਰਨ ਉਸ ’ਚ ਸਵਾਰ 11 ਜਣਿਆਂ ’ਚੋਂ 9 ਦੀ ਮੌਤ ਹੋ ਗਈ ਤੇ ਦੋ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਇਸੇ ਤਰ੍ਹਾਂ ਦੀ ਇੱਕ ਹੋਰ ਘਟਨਾ ’ਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਤੇ ਅੱਗੇ ਦੀ ਜਾਣਕਾਰੀ ਲਈ ਉਡੀਕ ਕੀਤੀ ਜਾ ਰਹੀ ਹੈ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਕਿੰਨੌਰ ਹਾਦਸੇ ’ਚ ਹੋਈਆਂ ਮੌਤਾਂ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਹਤ ਕੋਸ਼ ’ਚੋਂ 2-2 ਲੱਖ ਰੁਪਏ ਤੇ ਜ਼ਖ਼ਮੀਆਂ ਲਈ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਉਨ੍ਹਾਂ ਜ਼ਖਮੀਆਂ ਦੇ ਮੁਕੰਮਲ ਇਲਾਜ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

Tags: Himachal PradeshKinnaurlandslide
Share212Tweet132Share53

Related Posts

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਬੰਦ ਹੋ ਸਕਦਾ ਹੈ ਨਕਦ ਭੁਗਤਾਨ, ਇਸ ਤਰ੍ਹਾਂ ਕਰ ਸਕਦੇ ਹੋ ਭੁਗਤਾਨ

ਫਰਵਰੀ 21, 2026

ਹੋਲੀ ਲਈ ਘਰ ਜਾਣ ਦਾ ਤਣਾਅ ਖਤਮ! ਬਿਹਾਰ ਲਈ ਚੱਲਣਗੀਆਂ 21 ਨਵੀਆਂ ਵਿਸ਼ੇਸ਼ ਰੇਲਗੱਡੀਆਂ, ਜਾਣੋ ਰੂਟ ਅਤੇ ਸਮਾਂ

ਫਰਵਰੀ 21, 2026

ਚੰਡੀਗੜ੍ਹ ਯੂਨੀਵਰਸਿਟੀ ਦੇ ‘ਏਆਈ ਫ਼ੈਸਟ 2026’ ਦੇ ਦੂਜੇ ਦਿਨ ਉੱਤਰ ਭਾਰਤ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ ‘ਸੈਂਡਬਾਕਸ ਰੈਜ਼ੀਡੈਂਸ਼ੀਅਲ ਪ੍ਰੋਗਰਾਮ’ ਕੀਤਾ ਗਿਆ ਲਾਂਚ

ਫਰਵਰੀ 21, 2026
Load More

Recent News

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

5 ਜਾਂ 10 ਨਹੀਂ, 33 ਸਾਲ ਪਹਿਲਾਂ ਲਾਂਚ ਕੀਤੀ ਗਈ ਸੀ ਪਹਿਲੀ ਇਲੈਕਟ੍ਰਿਕ ਕਾਰ, ਇਹ ਸੀ ਇਸਦੀ ਵਿਸ਼ੇਸ਼ਤਾ

ਫਰਵਰੀ 21, 2026

1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਬੰਦ ਹੋ ਸਕਦਾ ਹੈ ਨਕਦ ਭੁਗਤਾਨ, ਇਸ ਤਰ੍ਹਾਂ ਕਰ ਸਕਦੇ ਹੋ ਭੁਗਤਾਨ

ਫਰਵਰੀ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.