ਸ਼ਨੀਵਾਰ, ਮਈ 9, 2026 01:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹੁਣ ਰੇਲਵੇ ਗਾਰਡ ਨੂੰ ‘ਟਰੇਨ ਮੈਨੇਜਰ’ ਵਜੋਂ ਜਾਣਿਆ ਜਾਵੇਗਾ, ਰੇਲਵੇ ਨੇ ‘ਗਾਰਡ’ ਦਾ ਅਹੁਦਾ ਖ਼ਤਮ ਕੀਤਾ

by propunjabtv
ਜਨਵਰੀ 16, 2022
in ਦੇਸ਼
0

ਭਾਰਤੀ ਰੇਲਵੇ ਨੇ ਇੱਕ ਵੱਡਾ ਫੈਸਲਾ ਲਿਆ ਹੈ। ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ‘ਗਾਰਡ’ ਦੀ ਪੋਸਟ ਦਾ ਨਾਂ ਬਦਲ ਕੇ ‘ਟਰੇਨ ਮੈਨੇਜਰ’ ਰੱਖਿਆ ਗਿਆ ਹੈ। ਰੇਲ ਮੰਤਰਾਲੇ ਨੇ ਕਿਹਾ ਕਿ ਮਾਨਤਾ ਪ੍ਰਾਪਤ ਐਸੋਸੀਏਸ਼ਨਾਂ ਨਾਲ ਸਲਾਹ-ਮਸ਼ਵਰਾ ਕਰਕੇ ਰੇਲਵੇ ਬੋਰਡ ਵਿੱਚ ਅਹੁਦੇ ਦੇ ਮੁੱਦੇ ‘ਤੇ ਚਰਚਾ ਕੀਤੀ ਗਈ ਸੀ। ਮੰਤਰਾਲੇ ਨੇ ਕਿਹਾ ਕਿ ਟਰੇਨ ਮੈਨੇਜਰ ਦਾ ਨਵਾਂ ਅਹੁਦਾ ਉਨ੍ਹਾਂ ਦੇ ਮੌਜੂਦਾ ਕਰਤੱਵਾਂ ਅਤੇ ਜ਼ਿੰਮੇਵਾਰੀਆਂ ਨਾਲ ਮੇਲ ਖਾਂਦਾ ਹੈ। ਇਸ ਨੇ ਕਰਮਚਾਰੀਆਂ ਦੇ ਪ੍ਰੇਰਣਾ ਪੱਧਰ ਨੂੰ ਸੁਧਾਰਨ ਦਾ ਵੀ ਦਾਅਵਾ ਕੀਤਾ।

ਰੇਲਵੇ ਮੰਤਰਾਲੇ ਨੇ ਹੁਕਮ ‘ਚ ਕਿਹਾ ਹੈ ਕਿ ਸਹਾਇਕ ਗਾਰਡ ਅਤੇ ਗੁਡਸ ਗਾਰਡ ਨੂੰ ਹੁਣ ਅਸਿਸਟੈਂਟ ਪੈਸੇਂਜਰ ਟਰੇਨ ਮੈਨੇਜਰ ਅਤੇ ਗੁਡਸ ਟਰੇਨ ਮੈਨੇਜਰ ਦੇ ਨਾਂ ਨਾਲ ਜਾਣਿਆ ਜਾਵੇਗਾ। ਮੇਲ/ਐਕਸਪ੍ਰੈਸ ਗਾਰਡ ਨੂੰ ਮੇਲ/ਐਕਸਪ੍ਰੈਸ ਟਰੇਨ ਮੈਨੇਜਰ ਵਜੋਂ ਜਾਣਿਆ ਜਾਵੇਗਾ।

ਇਸੇ ਤਰ੍ਹਾਂ ਸੀਨੀਅਰ ਗੁਡਸ ਗਾਰਡ ਅਤੇ ਸੀਨੀਅਰ ਪੈਸੰਜਰ ਗਾਰਡ ਨੂੰ ਸੀਨੀਅਰ ਗੁਡਸ ਟਰੇਨ ਮੈਨੇਜਰ ਅਤੇ ਸੀਨੀਅਰ ਪੈਸੰਜਰ ਟਰੇਨ ਮੈਨੇਜਰ ਦੇ ਤੌਰ ‘ਤੇ ਦੁਬਾਰਾ ਨਿਯੁਕਤ ਕੀਤਾ ਗਿਆ ਹੈ। ਰੇਲਵੇ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਅਹੁਦੇ ਦਾ ਨਾਂ ਬਦਲਣ ਨਾਲ ਤਨਖਾਹ ਸਕੇਲ ‘ਚ ਕੋਈ ਬਦਲਾਅ ਨਹੀਂ ਹੋਵੇਗਾ। ਭਰਤੀ, ਸੀਨੀਆਰਤਾ ਅਤੇ ਤਰੱਕੀ ਦਾ ਤਰੀਕਾ ਪਹਿਲਾਂ ਵਾਂਗ ਹੀ ਰਹੇਗਾ। ਉਨ੍ਹਾਂ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।

Tags: Railway GuardTrain Manager
Share200Tweet125Share50

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ, ਮੰਤਰਾਲੇ ਨੂੰ ਸਪੇਨ ਵਿੱਚ ਵਸਦੇ ਭਾਰਤੀਆਂ ਦੇ ਪਾਸਪੋਰਟ ਰਿਨਿਊਅਲ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਮਈ 8, 2026

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੀ ਚੋਣ ਲਈ ਅਮਿਤ ਸ਼ਾਹ ਨੂੰ ਨਿਗਰਾਨ ਕੀਤਾ ਗਿਆ ਨਿਯੁਕਤ , ਜੇਪੀ ਨੱਡਾ ਨੂੰ ਸੌਂਪੀ ਗਈ ਅਸਾਮ ਦੀ ਜ਼ਿੰਮੇਵਾਰੀ

ਮਈ 5, 2026

ਮੋਬਾਈਲ ਦੀ ਲਤ ਨੇ ਲਈ 10ਵੀਂ ਜਮਾਤ ਦੇ ਵਿਦਿਆਰਥੀ ਦੀ ਜਾਨ, ਸਵੇਰ ਦੀ ਸੈਰ ਦੌਰਾਨ ਟ੍ਰੇਨ ਦੀ ਲਪੇਟ ‘ਚ ਆਇਆ

ਮਈ 5, 2026

Weather Update: ਮੌਸਮ ਵਿਭਾਗ ਵੱਲੋਂ 15 ਰਾਜਾਂ ਵਿੱਚ ਭਾਰੀ ਮੀਂਹ, ਤੂਫਾਨ ਦੀ ਚੇਤਾਵਨੀ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਮਈ 5, 2026

ਪੱਛਮੀ ਬੰਗਾਲ ਨੂੰ 9 ਮਈ ਤੱਕ ਮਿਲ ਜਾਵੇਗਾ ਨਵਾਂ ਮੁੱਖ ਮੰਤਰੀ, ਭਾਜਪਾ ਦੇ ਸੂਬਾ ਪ੍ਰਧਾਨ ਨੇ ਦੱਸਿਆ ਕਦੋਂ ਹੋਵੇਗਾ ਸਹੁੰ ਚੁੱਕ ਸਮਾਗਮ

ਮਈ 5, 2026
Load More

Recent News

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਵਿੱਚ ਦਿਨ-ਦਿਹਾੜੇ ਔਰਤ ਤੋਂ ਚੇਨ ਖੋਹਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ

ਮਈ 8, 2026

ਮੁੱਖ ਮੰਤਰੀ ਨੇ ਕਿਸਾਨਾਂ ਨੂੰ 409.4 ਕਰੋੜ ਰੁਪਏ ਦਾ ਦਿੱਤਾ ਮੁਆਵਜ਼ਾ

ਮਈ 8, 2026

ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ

ਮਈ 8, 2026

ਇਸ ਦਿਨ ਐਲਾਨੇ ਜਾਣਗੇ PSEB ਦੇ 10ਵੀਂ ਅਤੇ 12ਵੀਂ ਦੇ ਨਤੀਜੇ

ਮਈ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.