ਵੀਰਵਾਰ, ਅਪ੍ਰੈਲ 16, 2026 12:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹੁਸ਼ਿਆਰਪੁਰ ਅਦਾਲਤ ਨੇ ਸੁਖਬੀਰ ਬਾਦਲ ਨੂੰ ਧੋਖਾਧੜੀ  ਦੇ ਇੱਕ ਮਾਮਲੇ ‘ਚ ਦਿੱਤੀ ਜ਼ਮਾਨਤ

by propunjabtv
ਸਤੰਬਰ 9, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਹੁਸ਼ਿਆਰਪੁਰ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਦੋਸ਼ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਭਾਰਤੀ ਚੋਣ ਕਮਿਸ਼ਨ ਤੋਂ ਮਾਨਤਾ ਪ੍ਰਾਪਤ ਕਰਨ ਦਾ ਝੂਠਾ ਵਾਅਦਾ ਕੀਤਾ ਸੀ।ਸੁਖਬੀਰ ਬਾਦਲ ਬੀਤੇ ਦਿਨ ਹੁਸ਼ਿਆਰਪੁਰ ਅਦਾਲਤ ਵਿੱਚ ਪੇਸ਼ ਹੋਏ, ਉਨ੍ਹਾਂ ਦੇ ਵਕੀਲ ਨੇ ਪੇਸ਼ਗੀ ਜ਼ਮਾਨਤ ਲਈ ਇੱਕ ਲੱਖ ਰੁਪਏ ਦਾ ਮੁਚੱਲਕਾ ਭਰਿਆ। ਇਸ ਤੋਂ ਇਲਾਵਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਉਨ੍ਹਾਂ ਦੀ ਜ਼ਮਾਨਤ ਲਈ ਇੱਕ ਲੱਖ ਰੁਪਏ ਦੀ ਜ਼ਾਮਨੀ ਜਮ੍ਹਾਂ ਕਰਵਾਈ।

ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 28 ਸਤੰਬਰ ’ਤੇ ਪਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਮਾਜ ਸੇਵੀ ਬਲਵੰਤ ਸਿੰਘ ਖੇੜਾ ਨੇ ਅਕਾਲੀ ਆਗੂਆਂ ’ਤੇ ਦੋਹਰੇ ਪਾਰਟੀ ਸੰਵਿਧਾਨ ਸਬੰਧੀ ਦੋਸ਼ ਲਾਉਂਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਖ਼ਿਲਾਫ਼ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਧੋਖਾਧੜੀ ਦਾ ਕੇਸ ਦਾਇਰ ਕੀਤਾ ਹੋਇਆ ਹੈ।

ਅਕਾਲੀ ਆਗੂਆਂ ਨੇ ਕੇਸ ਦੀ ਸੁਣਵਾਈ ਰੋਕਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਅਰਜ਼ੀ ਦਾਇਰ ਕੀਤੀ ਸੀ ਪਰ ਬੀਤੇ ਦਿਨੀਂ ਅਦਾਲਤ ਨੇ ਇਸ ਨੂੰ ਖਾਰਜ ਕਰ ਦਿੱਤਾ ਸੀ। ਇਸ ਪਿੱਛੋਂ ਸੁਖਬੀਰ ਨੇ ਹੁਸ਼ਿਆਰਪੁਰ ਸੈਸ਼ਨ ਕੋਰਟ ’ਚ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ ਸੀ, ਜਿਸ ’ਤੇ ਉਨ੍ਹਾਂ ਨੂੰ ਟਰਾਇਲ ਕੋਰਟ ਅੱਗੇ 13 ਸਤੰਬਰ ਤੋਂ ਪਹਿਲਾਂ ਨਿੱਜੀ ਤੌਰ ’ਤੇ ਪੇਸ਼ ਹੋ ਕੇ ਜ਼ਮਾਨਤ ਕਰਾਉਣ ਲਈ ਆਖਿਆ ਗਿਆ ਸੀ। ਇਸੇ ਸਬੰਧੀ ਉਹ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨਾਲ ਅਦਾਲਤ ’ਚ ਪੇਸ਼ ਹੋਏ। ਚੀਮਾ ਦੀ ਇਸ ਕੇਸ ਵਿਚ ਪਹਿਲਾਂ ਹੀ ਅਗਾਊਂ ਜ਼ਮਾਨਤ ਹੋ ਚੁੱਕੀ ਹੈ। ਖੇੜਾ ਨੇ ਚੋਣ ਕਮਿਸ਼ਨ ਨਾਲ ਧੋਖਾਧੜੀ ਕਰਨ ਦੇ ਦੋਸ਼ ’ਚ ਅਕਾਲੀ ਆਗੂਆਂ ’ਤੇ ਕਾਨੂੰਨੀ ਕਾਰਵਾਈ ਕਰਨ ਅਤੇ ਸਿਆਸੀ ਪਾਰਟੀ ਵਜੋਂ ਸ਼੍ਰੋਮਣੀ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਹੈ।

ਬਾਦਲ ਦੇ ਵਕੀਲ ਨੇ ਅਗਲੀ ਤਰੀਕ ਨੂੰ ਨਿੱਜੀ ਪੇਸ਼ੀ ਤੋਂ ਛੋਟ ਦੀ ਅਪੀਲ ਕੀਤੀ, ਪਰ ਅਦਾਲਤ ਨੇ ਉਨ੍ਹਾਂ ਨੂੰ ਉਸੇ ਦਿਨ ਇਸ ਸਬੰਧ ਵਿੱਚ ਅਰਜ਼ੀ ਪੇਸ਼ ਕਰਨ ਲਈ ਕਿਹਾ। ਬਾਦਲ ਨੇ ਅੰਤਰਿਮ ਜ਼ਮਾਨਤ ਲਈ ਅਰਜ਼ੀ ਦਾਇਰ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਹਿਰਾਸਤੀ ਪੁੱਛਗਿੱਛ ਦੀ ਲੋੜ ਨਹੀਂ ਹੈ ਅਤੇ ਇਸ ਕੇਸ ਦੇ ਸਹਿ-ਦੋਸ਼ੀ ਦਲਜੀਤ ਸਿੰਘ ਚੀਮਾ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਹਨ। ਬਾਦਲ ਅਤੇ ਹੋਰਾਂ ਵਿਰੁੱਧ ਭਾਰਤੀ ਦੰਡ ਵਿਧਾਨ ਦੀ ਧਾਰਾ 420, 465, 466, 467, 468 ਅਤੇ 471 ਦੇ ਤਹਿਤ ਸ਼ਿਕਾਇਤ ਦਰਜ ਕੀਤੀ ਗਈ ਹੈ।

Tags: bailfraud casegrantsHoshiarpur courtsukhbir badal
Share201Tweet126Share50

Related Posts

ਟੀਸੀਐਸ ਨਾਸਿਕ: ਕੰਪਨੀ ਨੇ ਪਰਿਵਰਤਨ ਮਾਮਲੇ ਵਿੱਚ ਲਿਆ ਵੱਡਾ ਫੈਸਲਾ

ਅਪ੍ਰੈਲ 16, 2026

ਸੰਸਦ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਕੇਂਦਰ ਸਰਕਾਰ ਪੇਸ਼ ਕਰੇਗੀ ਇਹ 3 ਬਿੱਲ

ਅਪ੍ਰੈਲ 16, 2026

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅਪ੍ਰੈਲ 16, 2026

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਅਪ੍ਰੈਲ 16, 2026

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਅਪ੍ਰੈਲ 16, 2026

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅਪ੍ਰੈਲ 16, 2026
Load More

Recent News

Tech News: ਇਸ ਗਰਮੀਆਂ ‘ਚ ਵਾਰ-ਵਾਰ ਗਰਮ ਹੋ ਰਿਹਾ ਫ਼ੋਨ, ਅਪਣਾਓ ਇਹ ਸਧਾਰਨ ਤਰੀਕਾ

ਅਪ੍ਰੈਲ 16, 2026

CBSE Class 12th Result 2026 Update: ਇਸ ਤਰੀਕ ਨੂੰ ਆ ਸਕਦਾ ਹੈ CBSE ਬੋਰਡ ਵੱਲੋਂ 12ਵੀਂ ਦਾ ਨਤੀਜਾ!

ਅਪ੍ਰੈਲ 16, 2026

ਟੀਸੀਐਸ ਨਾਸਿਕ: ਕੰਪਨੀ ਨੇ ਪਰਿਵਰਤਨ ਮਾਮਲੇ ਵਿੱਚ ਲਿਆ ਵੱਡਾ ਫੈਸਲਾ

ਅਪ੍ਰੈਲ 16, 2026

ਸੰਸਦ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਕੇਂਦਰ ਸਰਕਾਰ ਪੇਸ਼ ਕਰੇਗੀ ਇਹ 3 ਬਿੱਲ

ਅਪ੍ਰੈਲ 16, 2026

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅਪ੍ਰੈਲ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.