ਮੰਗਲਵਾਰ, ਜਨਵਰੀ 20, 2026 08:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਘਾਗ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਨੂੰ ਲਿਆਂਦਾ ਹਸਪਾਤਲ

by propunjabtv
ਜੂਨ 12, 2022
in Featured News, ਪੰਜਾਬ
0

ਮੁਹਾਲੀ – ਘਾਗ ਸਿਆਸਤਦਾਨ ਤੇ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਫਿਰ ਤੋਂ ਸਿਹਤ ‘ਚ ਖਰਾਬੀ ਆਉਣ ਕਾਰਨ ਉਨਾ ਨੂੰ ਮੁਹਾਲੀ ਦੇ ਨਿੱਜੀ ਹਸਪਾਤਲ ਚ ਦਾਖਲ ਕਰਵਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਬੀਤੀ ਰਾਤ ਉਨਾ ਨੂੰ ਉਲਟੀਆਂ ਦੀ ਸ਼ਿਕਾਇਤ ਸੀ ਤੇ ਪੇਟ ‘ਚ ਵੀ ਦਰਦ ਸੀ । ਇਸ ਮੌਕੇ ਮਿਲੀ ਜਾਣਕਾਰੀ ਅਨੁਸਾਰ ਹੁਣ ਉਨਾ ਦੀ ਸਿਹਤ ਚ ਸੁਧਾਰ ਆਇਆ ਹੈ ਪਰ ਅਜੇ ਉਹ ਹਸਪਤਾਲ ਵਿੱਚ ਹੀ ਹਨ ।

Modi calls up Parkash Singh Badal to enquire about his health

ਇਹ ਜਿਕਰਯੋਗ ਹੈ ਕਿ ਬੀਤੀ 6 ਜੂਨ ਵੀ ਪੇਟ ਚ ਦਰਦ ਹੋਣ ਕਾਰਨ ਉਨਾ ਨੂੰ ਪੀਜੀਆਈ ਹਸਪਤਾਲ ਦਾਖਲ ਕਰਵਾਇਆ ਸੀ ਪਰ ਬਾਅਦ ਚ ਠੀਕ ਹੋਣ ਉਪਰੰਤ ਛੁੱਟੀ ਮਿਲ ਗਈ ਸੀ । ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਕਰੋਨਾ ਵੀ ਹੋ ਚੁੱਕਿਆ ਹੈ ।

Tags: Parkash Singh Badalpgipunjab newssukhbir badal
Share202Tweet127Share51

Related Posts

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026
Load More

Recent News

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result