ਵੀਰਵਾਰ, ਮਾਰਚ 5, 2026 03:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਥਾਣੇਦਾਰ ਨੇ ਰੋਡ ‘ਤੇ ਜਾ ਰਹੀਆਂ ਦੋ ਕੁੜੀਆਂ ‘ਤੇ ਚੜਾਈ ਗੱਡੀ,ਲੋਕਾਂ ਨੇ ਕੀਤਾ ਹਾਈਵੇਅ ਜਾਮ

by propunjabtv
ਅਕਤੂਬਰ 18, 2021
in ਪੰਜਾਬ
0

ਅੱਜ ਸਵੇਰੇ  ਜਲੰਧਰ-ਫਗਵਾੜਾ ਹਾਈਵੇਅ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ | ਸਵੇਰੇ ਕਰੀਬ ਸਾਢੇ ਅੱਠ ਵਜੇ ਦੋ ਲੜਕੀਆਂ ਨੂੰ ਧਨੋਵਾਲੀ ਪਿੰਡ ਕੋਲ ਸੜਕ ਪਾਰ ਕਰਦੇ ਸਮੇਂ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਵਿੱਚ ਇੱਕ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਜੀ ਗੰਭੀਰ ਰੂਪ ‘ਚ ਜ਼ਖਮੀ ਹੈ। ਸਾਰੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਇਸ ਘਟਨਾ ਮਗਰੋਂ ਇਲਾਕੇ ਦੇ ਲੋਕਾਂ ਨੇ ਹਾਈਵੇਅ ਜਾਮ ਕਰ ਦਿੱਤਾ ਜਿਸ ਨਾਲ ਟ੍ਰੈਫਿਕ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ।

ਮ੍ਰਿਤਕ ਦੀ ਪਛਾਣ ਨਵਜੋਤ ਕੌਰ ਵਾਸੀ ਪਿੰਡ ਧਨੋਵਾਲੀ ਵਜੋਂ ਹੋਈ ਹੈ। ਦੋਨੋਂ ਇੱਕ ਕਾਰ ਸ਼ੋਅਰੂਮ ‘ਚ ਕੰਮ ਕਰਦੀਆਂ ਸੀ ਤੇ ਸਵੇਰੇ ਪੈਦਲ ਕੰਮ ‘ਤੇ ਜਾ ਰਹੀਆਂ ਸੀ ਜਦੋਂ ਇਹ ਹਾਦਸਾ ਵਾਪਰਿਆ। ਇਹ ਸਾਰੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ ਜਿਸ ਹੁਸ਼ਿਆਰਪੁਰ ਨੰਬਰ ਬ੍ਰੇਜ਼ਾ ਗੱਡੀ ਨੇ ਟੱਕਰ ਮਾਰੀ, ਉਹ ਪੰਜਾਬ ਪੁਲਿਸ ਦੇ ਥਾਣੇਦਾਰ ਅੰਮ੍ਰਿਤਪਾਲ ਸਿੰਘ ਦੀ ਸੀ ਜਿਸ ਨੂੰ ਪੁਲਿਸ ਗ੍ਰਿਫ਼ਤਾਰ ਕਰ ਲਿਆ ਹੈ। ਹੁਸ਼ਿਆਰਪੁਰ ਵਾਸੀ ਅੰਮ੍ਰਿਤਪਾਲ ਹਰੀਕੇ ਪੱਤਣ ਤਾਇਨਾਤ ਹੈ।ਘਟਨਾ ਮਗਰੋਂ ਲੋਕਲ ਲੋਕ ਇਕੱਠੇ ਹੋ ਗਏ ਤੇ ਹਾਈਵੇਅ ਜਾਮ ਕਰ ਦਿੱਤਾ। ਉਹ ਧਰਨੇ ਤੇ ਬੈਠ ਗਏ ਤੇ ਕਾਰ ਚਾਲਕ ਖਿਲਾਫ ਕਾਰਵਾਈ ਦੀ ਮੰਗ ਕਰਨ ਲੱਗੇ ਜਿਸ ਨਾਲ ਜਲੰਧਰ ਕੈਂਟ ਤੱਕ ਭਾਰੀ ਟ੍ਰੈਫਿਕ ਜਾਮ ਲੱਗ ਗਿਆ। ਜਲੰਧਰ ਪੁਲਿਸ ਲੋਕਾਂ ਨਾਲ ਗੱਲਬਾਤ ਕਰਕੇ ਟ੍ਰੈਫਿਕ ਚਾਲੂ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।

 

Tags: blockedhighwayjalandharpolice officerroad accident
Share199Tweet125Share50

Related Posts

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026
Load More

Recent News

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.